News (Page 491)

ਅੰਮ੍ਰਿਤਸਰ (ਮੀਡੀਆ ਬਿਊਰੋ )ਕਾਰ ਸੇਵਾ ਡੇਰਾ ਬਾਬਾ ਅਮੀਰ ਸਿੰਘ ਵੱਲੋਂ ਬਾਬਾ ਮੱਖਣ ਸਿੰਘ ਨੇ ਅੱਜ ਕੋਵਿਡ ਸੰਕਟ ਦੇ ਚੱਲਦੇ ਪ੍ਰਸ਼ਾਸ਼ਨ ਦੀ ਸਹਾਇਤਾ ਲਈ 820 ਪੀ ਪੀ ਈ ਕਿੱਟਾਂ, ਜੋ ਕਿ ਮੁੜ ਵੀ ਵਰਤੋਂ ਵਿਚ ਲਿਆਂਦੀਆਂ ਜਾ ਸਕਦੀਆਂ ਹਨ, ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਦੀ ਹਾਜ਼ਰੀ ਵਿਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਨੇ ਅੱਜ ਅੰਮ੍ਰਿਤਸਰ ਵਿਚ ਵੰਡਣ ਲਈ ਦਾਨੀ ਸੱਜਣਾਂ ਵੱਲੋਂ ਭੇਜੇ 12 ਟਰੱਕ, ਜਿੰਨਾ ਵਿਚ 5500 ਪਰਿਵਾਰਾਂ ਲਈ ਸੁੱਕਾ ਰਾਸ਼ਨ ਲੱਦਿਆ ਸੀ, ਰਵਾਨਾ ਕੀਤੇ। ਇਸContinue Reading

ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਬਲਾਚੌਰ ਸਬ ਡਵੀਜ਼ਨ ਪ੍ਰਸ਼ਾਸਨ ਵੱਲੋਂ ਨੰਦੇੜ ਤੋਂ ਆਏ ਵਿਅਕਤੀਆਂ ਦਾ ਰਿਆਤ ਕੈਂਪਸ ਰੈਲ ਮਾਜਰਾ ਵਿਖੇ ਬਣਾਏ ਇਕਾਂਤਵਾਸ ’ਚ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਥਾਂ ’ਤੇ 50 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਬਾਅਦ ਹੁਣ 37 ਵਿਅਕਤੀ ਰਹਿ ਰਹੇ ਹਨ। ਅੱਜ ਐਸ ਡੀ ਐਮ ਜਸਬੀਰContinue Reading

New Delhi (Media Bureau) Union Health Minister Dr. Harsh Vardhan says that the lockdown has been increased by keeping the balance between health and economy. Meanwhile, everyone still needs to follow social distancing. Union Health Minister Dr. Harsh Vardhan held a review meeting with officials in Delhi on Tuesday. DuringContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਪੰਜਾਬ ਦੇ ਖਪਤਕਾਰਾਂ ਨੂੰ ਭੇਜੇ ਗਏ ਬਿਜਲੀ ਦੇ ਬਿਲਾ ਦਾ ਉਹ ਵਿਰੋਧ ਕਰਦੇ ਹਨ ਅਤੇ ਪੰਜਾਬ ਸਰਕਾਰ ਤੋਂ ਕਰਦੇ ਹਨ ਕਿ ਕਰਫਿਉ ਵਾਲੇ ਦਿਨਾ ਦੇ ਬਿਜਲੀ ਦੇ ਬਿਲ ਪੰਜਾਬ ਦੀ ਜਨਤਾ ਨੂੰContinue Reading

ਸੈਕਰਾਮੈਂਟੋ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਸੈਕਰਾਮੈਂਟੋ ਸਟੇਟ ਯੂਨੀਵਰਸਿਟੀ ਦੇ ਪੰਜਾਬੀ ਕਮਿਉਂਨਟੀ ਮੈਂਬਰ ਇਸ ਕਰਕੇ ਭਾਰੀ ਨਿਰਸ਼ਤਾਂ ਦਾ ਸਾਹਮਣਾ ਕਰ ਰਹੇ ਹਨ ਕਿਉਕੇ ਸਥਾਨਿਕ ਸਟੇਟ ਯੂਨੀਵਰਸਿਟੀ ਵਿੱਚ ਪੰਜਾਬੀ ਪਿਛਲੇ 18 ਸਾਲ ਤੋ ਪੜਾਈ ਜਾ ਰਹੀ ਸੀ ‘ਲੇਕਿਨ ਯੂਨੀਵਰਸਿਟੀ ਨੇ ਅਚਾਨਕ ਪੰਜਾਬੀ ਕਲਾਸ ਬੰਦ ਕਰਨ ਦਾ ਫੈਸਲਾ ਲੈ ਲਿਆ ਜਿਸ ਕਰਕੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)- ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵਲੋਂ ਕੋਰੋਨਾ ਵਾਇਰਸ ਦੇ ਮਾਹੌਲ ਕਾਰਨ ਲੱਗੇ ਕਰਫਿਊ ਦੌਰਾਨ ਪਾਬੰਧੀਸ਼ੁੱਦਾ ਕਾਰਨਾਮਾ ਕਰਨ ਲਈ ਸਿੱਧੂ ਮੂਸੇ ਵਾਲਾ ਅਤੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਲਈ ਜਿਲਾ ਪੁਲਸ ਮੁੱਖੀ ਦੇ ਨਾਮ ਸ਼ਿਕਾਇਤ ਦਿੱਤੀ ਗਈ ਹੈ। ਇਸ ਮੌਕੇ ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਪਹਿਲਵਾਨ ਜਿਲਾ ਜਨਰਲContinue Reading