ਜ਼ਿਲਾ ਅੰਮ੍ਰਿਤਸਰ ‘ਚੋਂ ਅੱਜ 276 ਕਸ਼ਮੀਰੀ ਵਿਅਕਤੀ ਆਪਣੇ ਰਾਜ ਜੰਮੂ-ਕਸ਼ਮੀਰ ਨੂੰ ਰਵਾਨਾ
ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਜ਼ਿਲੇ ‘ਚ ਲਾਕਡਾਊਨ ਦੌਰਾਨ ਫ਼ਸੇ ਦੂਸਰੇ ਰਾਜਾਂ ਦੇ ਵਸਨੀਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ‘ਚ ਭੇਜਣ ਦੀ ਪਹਿਲ ਕਦਮੀ ਤਹਿਤ ਅੱਜ 276 ਜੰਮੂ-ਕਸ਼ਮੀਰ ਵਾਸੀਆਂ ਨੂੰ ਉਨਾਂ ਦੇ ਗ੍ਰਹਿ ਰਾਜ ਲਈ ਰਵਾਨਾ ਕੀਤਾ। ਡਿਪਟੀ ਕਮਿਸ਼ਰਨ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੋਰੋਨਾContinue Reading






























