News (Page 497)

ਫ਼ਤਹਿਗੜ੍ਹ ਸਾਹਿਬ (ਸੂਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਪਤਨੀ ਬੀਬੀ ਅਮਰਪਾਲ ਕੌਰ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੇ ਹੋਏ ਮਾਤਾ ਗੁਜਰੀ ਕਾਲਜ ਦੇ ਸਟਾਫ਼ ਮੈਂਬਰਾਂ ਨੇ ਆਨਲਾਇਨ ਸ਼ੌਕ ਇੱਕਤਰਤਾ ਕਰ ਦੋ ਮਿੰਟ ਦਾ ਮੌਨ ਰੱਖਿਆ ਤੇ ਵਿੱਛਡ਼ੀContinue Reading

ਫ਼ਤਹਿਗੜ੍ਹ ਸਾਹਿਬ, 3 ਮਈ (ਸੂਦ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਵਿਚ ਮਾਜੂ ਦਾਣਾ ਹੋਣ ਕਾਰਨ ਨਿਰਧਾਰਿਤ ਕੀਮਤ ਵਿਚ ਕੱਟ ਲਗਾਏ ਜਾਣ ਤੇ ਆੜਤੀ ਐਸੋਸ਼ੀਏਸ਼ਨ ਵਿਚ ਰੋਸ ਦੀ ਲਹਿਰ ਹੈ ਅਤੇ ਆੜਤੀ ਐਸੋਸ਼ੀਏਸ਼ਨ ਮੰਗ ਕਰਦੀ ਹੈ ਕਿ ਸਰਕਾਰ ਕਿਸਾਨਾਂ ਦੀ ਜਿਣਸ ਤੇ ਕੱਟ ਲਗਾਉਣ ਦੀ ਬਜਾਏ, ਉਨ੍ਹਾਂ ਨੂੰ ਫ਼ਸਲ ਤੇ ਬੋਨਸContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬਡਾ. ਸੰਜੀਵ ਕੁਮਾਰ ਅਤੇ ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਵੱਲੋਂ ਪਿੰਡ ਭਮਾਰਸੀ ਬੁਲੰਦ ਵਿਖੇ ਕੀਤੀ ਅਚਨਚੇਤ ਚੈਕਿੰਗ ਦੌਰਾਨ ਸ਼ਰਾਬ ਦਾ ਠੇਕਾ ਖੁਲਣ ਅਤੇ ਇਕਾਂਤਵਾਸ ਕੀਤੇ ਵਿਅਕਤੀਆਂ ਵੱਲੋਂ ਆਪਣੇ ਘਰਾਂ ਦੇ ਬਾਹਰੋਂ ਇਕਾਂਤਵਾਸ ਦੇ ਲਗਾਏ ਗਏ ਪੋਸਟਰ ਫਾੜਨ ਦਾ ਮਾਮਲਾ ਸਾਹਮਣੇ ਆਉਣ ਤੇ ਸਬੰਧਤ ਵਿਅਕਤੀਆਂ ਵਿਰੁੱਧ ਸਖਤ ਕਾਰਵਾਈContinue Reading

ਕਰੋਨਾ ਵਾਇਰਸ ਵੈਕਸੀਨ ਲਈ ਅਮਰੀਕਾ ਵਲੋਂ ਸਵਿਟਜਰਲੈਂਡ ਨਾਲ ਸਮਝੌਤਾ ਟਰੰਪ ਨੂੰ ਵਾਇਰਸ ਫੈਲਣ ਬਾਰੇ ਜਨਵਰੀ ਵਿਚ ਖੁਫ਼ੀਆ ਰਿਪੋਰਟਾਂ ‘ਚ ਦਿੱਤੀ ਗਈ ਸੀ ਜਾਣਕਾਰੀ ਵਾਸ਼ਿੰਗਟਨ 3 ਮਈ (ਹੁਸਨ ਲੜੋਆ ਬੰਗਾ)– ਅਮਰੀਕਾ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਨਾਲ 1668 ਮੌਤਾਂ ਹੋਣ ਦੀ ਰਿਪੋਰਟ ਹੈ ਤੇ ਮ੍ਰਿਤਕਾਂ ਦੀ ਕੁੱਲ ਗਿਣਤੀ 67444 ਹੋContinue Reading

ਟਰੇਸੀ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਕੈਲੇਫੋਰਨੀਆਂ ਦੇ ਸ਼ਹਿਰ ਟਰੇਸੀ ਦੇ ਗੁਰੂ-ਘਰ ਵੱਲ ਸ਼ੁੱਕਰਵਾਰ ਸ਼ਾਮੀਂ ਗੋਲ਼ੀਆਂ ਦੀ ਵਾਛੜ ਆਉਣ ਤੋ ਬਾਅਦ ਸੈਨਵਾਕੀਨ ਕਾਉਂਟੀ ਸ਼ੈਰਫ ਡਿਪਾਰਟਮੈਂਟ ਨੇ ਤਹਿਕੀਕਾਤ ਸ਼ੁਰੂ ਕੀਤੀ। ਜਾਣਕਾਰੀ ਮੁਤਾਬਿਕ ਸ਼ੁੱਕਰਵਾਰ ਸ਼ਾਮੀਂ ਸਾਢੇ ਛੇ ਵਜੇ ਦੇ ਕਰੀਬ ਸ਼ੈਰਫ ਦਫਤਰ ਨੂੰ ਫ਼ੋਨ ਆਉਣੇ ਸ਼ੁਰੂ ਹੋਏ ਕਿ ਹੈਨਸਨ ਰੋਡ ਦੀContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)– ਜੌਨ ਹਾਪਕਿਨ ਯੂਨੀਵਰਸਿਟੀ ਦੇ ਅੰਕੜਿਆ ਮੁਤਾਬਕ ਦੁਨੀਆ ਭਰ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 44 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਗਿਣਤੀ 34 ਲੱਖ ਨੂੰ ਪਾਰ ਕਰ ਗਈ ਹੈ। ਇੱਥੇ ਦੱਸ ਦਈਏ ਕਿ 11 ਲੱਖ 21 ਹਜ਼ਾਰ ਤੋਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਲੌਕਡਾਉਨ ਦੇ ਵਿਚਕਾਰ ਐਲਪੀਜੀ ਸਿਲੰਡਰ ਦੇ ਖਪਤਕਾਰਾਂ ਲਈ ਰਾਹਤ ਭਰੀ ਖਬਰ ਹੈ। ਅੱਜ ਯਾਨੀ 1 ਮਈ ਤੋਂ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਸਸਤਾ ਹੋ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ 162.50 ਰੁਪਏ ਸਸਤਾ ਹੋ ਗਿਆ ਹੈ। ਐਲਪੀਜੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਕੱਚੇ ਤੇਲ ਦੀਆਂ ਕੀਮਤਾਂ ਵਿੱਚContinue Reading

ਪਟਿਆਲਾ (ਮੀਡੀਆ  ਬਿਊਰੋ) ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜ਼ੂਕੇਸ਼ਨ, ਪਟਿਆਲਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪੰਜ ਰੋਜ਼ਾ ਹੋਮ ਕੁਆਰਨਟਾਈਨ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਵਿਡ19 ਦੇ ਲੰਬੇ ਲੌਕਡਾਊਨ ਦੇ ਦੌਰਾਨ ਵਿਦਿਆਰਥੀ ਕਿਸੇ ਵੀ ਤਰ੍ਹਾਂContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਨਿਰਮਾਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਰਤੀਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਇੱਥੇ ਪੰਚਾਇਤ ਭਵਨ ਵਿਖੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਤਕ ਪੰਜਾਬ ਦਿਆਂ ਹੱਕਾਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ। ਮਨਪ੍ਰੀਤ ਨੇ ਇਸ ਮੌਕੇContinue Reading

ਪਠਾਨਕੋਟ (ਮੀਡੀਆ ਬਿਊਰੋ) ਬੀਤੇ ਮੰਗਲਵਾਰ ਤੜਕੇ 4 ਵਜੇ ਸਾਹ ਲੈਣ ’ਚ ਤਕਲੀਫ ਦੇ ਚੱਲਦਿਆਂ ਬੱਚੇ 6 ਸਾਲਾ ਕ੍ਰਿਸ਼ਣਾ ਦੀ ਸਮੇਂ ਸਿਰ ਆਕਸੀਜਨ ਨਾ ਮਿਲ ਸਕਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਬੱਚੇ ਨੂੰ ਲੈ ਕੇ ਸੁਜਾਨਪੁਰ ਤੋਂ ਪਠਾਨਕੋਟ ਤੱਕ ਹਸਪਤਾਲਾਂ ਵਿਚ ਡੇਢ ਘੰਟਾ ਭਜਦਾ ਰਿਹਾ। ਪਰ ਸਿਵਲ ਹਸਪਤਾਲ ’ਚ ਲੋੜੀਂਦੇContinue Reading