News (Page 499)

ਬਲਾਚੌਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ ਕਰਫ਼ਿਊ ਅਤੇ ਲਾਕਡਾਊਨ ਨਾਲ ਜੂਝ ਰਹੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਕਣਕ ਅਤੇ ਦਾਲ ਦੇ ਰੂਪ ’ਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਤਹਿਸੀਲ ਬਲਾਚੌਰ ਦੇ ਐਮ ਐਲ ਏ ਚੌ. ਦਰਸ਼ਨ ਲਾਲ ਮੰਗੂਪੁਰ ਨੇ ਦੱਸਿਆ ਕਿ ਇਹ ਰਾਹਤContinue Reading

ਬੰਗਾ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੋਵਿਡ ਕਰਫ਼ਿਊ/ਲਾਕਡਾਊਨ ਕਾਰਨ ਇੱਥੇ ਹੀ ਰਹਿ ਗਏ ਜੰਮੂ-ਕਸ਼ਮੀਰ ਦੇ ਵਿਅਕਤੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜ ਭੇਜਣ ਦੀ ਲੜੀ ਅਧੀਂਨ ਅੱਜ ਐਸ ਡੀ ਐਮ ਬੰਗਾ ਗੌਤਮ ਜੈਨ ਵੱਲੋਂ 88 ਵਿਅਕਤੀਆਂ ਨੂੰ ਤਿੰਨ ਬੱਸਾਂ ’ਚ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਇੱਥੇ ਪੁਲਸ ਜ਼ਿਲਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਜ਼ਿਲਾ ਖੰਨਾ ਦੇ ਅਧੀਨ ਆਉਂਦੇ ਪਿੰਡਾਂ ਭੁਮੱਦੀ, ਸੇਹ, ਘੁਲਾਲ, ਘੁੰਗਰਾਲੀ ਰਾਜਪੂਤਾਂ, ਢੰਡੇ ਅਤੇ ਖੰਨਾ ਸ਼ਹਿਰ ਦੀ ਗਉਸ਼ਾਲਾ ਨਿਵਾਸੀ ਮਹਿਲਾ ਜਿਹੜੇ ਕਿ ਕੋਰੋਨਾ ਪਾਜਿਟਿਵ ਪਾਏ ਜਾ ਚੁੱਕੇ ਹਨ। ਅਜਿਹੇ ਵਿਅਕਤੀਆਂ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਦੇਸ਼ ਭਰ ‘ਚ ਫੈਲੀ ਕਰੋਨਾ ਮਹਾਂਮਾਰੀ ਤੋਂ ਅਜੇ ਤੱਕ ਖੰਨਾ ਸੁਰੱਖਿਅਤ ਚਲਿਆ ਆ ਰਿਹਾ ਸੀ, ਪਰ ਹੁਣ ਇਥੇ ਵੀ 03 ਕਰੋਨਾ ਪਾਜਿਟਿਵ ਮਰੀਜ਼ ਆਉਣ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਿਨ੍ਹਾਂ ਵਿਚ ਖੰਨਾ ਸ਼ਹਿਰ ਦੀ ਔਰਤ, ਨੇੜਲੇ ਪਿੰਡ ਭੁਮੱਦੀ ਦਾ ਕੰਬਾਇਨ ਚਾਲਕContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜੀ.ਟੀ.ਰੋਡ ਮਾਧੋਪੁਰ ਤੋਂ ਜੀਸਸ ਸੇਵੀਅਰ ਸਕੂਲ ਕੋਲ ਦੀ ਹੋ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਦੀ 5.1 ਕਿਲੋਮੀਟਰ ਲੰਮੀ ਸੜਕ ਦੀ ਵਿਸੇਸ਼ ਮੁਰੰਮਤ ਸ਼ੁਰੂ ਕਰਵਾਈ ਗਈ ਹੈ, ਜਿਸ ਉੱਤੇ 2 ਕਰੋੜ 70 ਲੱਖ ਰੁਪਏ ਖਰਚੇ ਜਾ ਰਹੇ ਹਨਇਸ ਗੱਲ ਦੀ ਜਾਣਕਾਰੀ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਸਿਵਲ ਸਰਜਨ ਡਾ ਐਨ ਕੇ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਸਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ।ਐਸ ਐਮ ਓ ਡਾ ਮਨੋਹਰ ਸਿੰਘ ਨੇ ਅੱਜ ਸਿਹਤ ਬਲਾਕ ਨੰਦਪੁਰ ਕਲੌਡ਼ ਅਧੀਨ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਤੇ ਬਚਾਓ ਗਤੀਵਿਧੀਆਂ ਦਾ ਜਾਇਜਾContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਥਾਣਾ ਫਤਿਹਗੜ੍ਹ ਸਾਹਿਬ, ਥਾਣਾ ਸਰਹਿੰਦ ਅਤੇ ਪੁਲਸ ਚੌਕੀ ਸਰਹਿੰਦ ਮੰਡੀ ਦੀ ਪੁਲਸ ਦਾ ਸਰਹਿੰਦ ਮੰਡੀ ਵਿਖੇ ਫੁੱਲਾ ਦੇ ਹਾਰ ਪਾਕੇ ਅਤੇ ਫੁੱਲਾ ਦੀ ਵਰਖਾ ਕਰਕੇ ਲੋਕਾ ਨੇ ਸਵਾਗਤ ਤੇ ਸਨਮਾਨ ਕੀਤਾ ਗਿਆ ਥਾਣਾ ਫਤਿਹਗੜ੍ਹContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂ ਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਤੇ ਉਨ੍ਹਾਂ ਦੀ ਟੀਮ ਨੂੰ ਮਾਤਾ ਗੁਜਰੀ ਕਾਲਜ ਦੇ ਐਕਸ ਸਟੂਡੈਂਟਸ ਸੇਵਕ ਜੱਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆਇਸ ਮੌਕੇ ਸੰਸਥਾ ਦੇ ਪ੍ਰਧਾਨ ਸ. ਅਮਰਜੀਤ ਸਿੰਘContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਪੈਂਦੇ 32 ਸਬ ਸੈਂਟਰਾਂ ਤੇ 196 ਪਿੰਡਾਂ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਿਹਤ ਸੈਨੇਟਰੀ ਇੰਸਪੈਕਟਰ ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਦਿਨ ਰਾਤ ਸੇਵਾਵਾਂ ਨਿਭਾ ਰਹੇ ਹਨ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਕੋਵਿਡ-19 ਨੂੰ ਰੋਕਣ ਅਤੇ ਇਸ ‘ਤੇ ਕਾਬੂ ਪਾਉਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ/ਹਾਈ/ਐਲੀਮੈਂਟਰੀ ਸਕੂਲ, ਕਾਲਜ, ਹੋਸਟਲ, ਧਰਮਸ਼ਾਲਾਵਾਂ ਤੇ ਪੰਚਾਇਤ ਘਰਾਂ ਨੂੰ ਅਗਲੇ ਹੁਕਮਾਂ ਤੱਕ ਇਕਾਂਤਵਾਸ ਕੇਂਦਰ ਐਲਾਨਿਆ ਗਿਆ ਹੈ ਸ਼੍ਰੀਮਤੀ ਗਿੱਲ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀContinue Reading