ਹਾਈਕੋਰਟ ਪਹੁੰਚਿਆ CU ਵੀਡੀਓ ਕਾਂਡ ਮਾਮਲਾ
CBI ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਨਹਾਉਂਦੀਆਂ ਕੁੜੀਆਂ ਦੀ ਵੀਡੀਓ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈਕੋਰਟ ਦੇ ਵਕੀਲ ਜਗਮੋਹਨ ਭੱਟੀ ਦੀ ਤਰਫੋਂ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਵਿੱਚ ਮਾਮਲੇ ਦੀ ਸੀਬੀਆਈ ਜਾਂਚContinue Reading






























