ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਗੜਬੜ
ਚੰਡੀਗੜ੍ਹ, ਮੀਡੀਆ ਬੀਊਰੋ: ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪੰਜਾਬ ਕਾਂਗਰਸ ‘ਚ ਘਮਸਾਨ ਮਚ ਗਿਆ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਨੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਾਰ ਲਈContinue Reading






























