ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਕੋਹਲੀ ਦੇ ਛੋਟੇ ਲੜਕੇ ਨੂੰ ਨਿਯੁਕਤ ਕਿੱਤਾ ਜਾਵੇਗਾ ਸਬ ਇੰਸਪੈਕਟਰ
ਚੰਡੀਗੜ੍ਹ ( ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀ ਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ। 117 ਡੀ.ਐਸ.ਪੀਜ਼, 382 ਐਸ.ਐਚ.ਓਜ਼, ਏ.ਡੀ.ਜੀ.ਪੀਜ਼, ਆਈ.ਜੀਜ਼, ਐਸ.ਐਸ.ਪੀਜ਼Continue Reading






























