ਗਰੀਬ ਤੇ ਮਿਡਲ ਕਲਾਸ ਦੇ ਲੋਕਾਂ ਨੂੰ ਛੇ -ਛੇ ਮਹੀਨੇ ਦਾ ਰਾਸ਼ਨ ਅਤੇ 10-10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਣ ਦੀ ਰੱਖੀ ਮੰਗ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸਲਾਮ ਕਰਦਿਆਂ ਹੋਇਆਂ ਉਘੇ ਟਰੇਡ ਯੂਨੀਅਨਿਸਟ ਸਰਦਾਰ ਐਮ ਐਮ ਸਿੰਘ ਚੀਮਾ ਨੇ ਜਿਥੇ ਉਨ੍ਹਾ ਨੂੰ ਨਿੱਘੀ ਸ਼ਰਧਾਂਜ਼ਲੀ ਭੇਟ ਕੀਤੀ ਹੈ ਉਥੇ ਨਾਲ ਹੀ ਦੇਸ ਦੇ ਕਰੋੜਾ ਮਿਹਨਤਕਸ਼ ਕਾਮਿਆਂ ਨੂੰ ਵੀ ਯਾਦ ਕਰਦਿਆਂ ਕਿਹਾ ਹੈ ਕਿ ਅੱਜ ਦੇਸ ਵਿੱਚ ਜੋ ਹਾਲਾਤContinue Reading






























