ਭਗਵੰਤ ਮਾਨ ਦੀ ਕੈਬਨਿਟ ਦੀ ਹੋਵੇਗੀ ਪਹਿਲੀ ਮੀਟਿੰਗ
ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਹੋ ਗਿਆ ਹੈ। ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਜਲਦ ਹੀ ਕੈਬਨਿਟ ਦੀ ਮੀਟਿੰਗ ਹੋਵੇਗੀ। ਮਾਨ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੰਤਰੀ ਮੰਡਲ ਵਿੱਚ ਹਰਪਾਲContinue Reading






























