News (Page 511)

ਫਰਿਜ਼ਨੋ (ਨੀਟਾ ਮਾਛੀਕੇ): ਬੀਤੇ ਦਿਨੀ ਜਥੇਦਾਰ ਨਰਜੀਤ ਸਿੰਘ ਉੱਭੀ (ਨਿਰੰਜਨ ਸਿੰਘ) ਸਪੁੱਤਰ ਸ. ਹਰਨਾਮ ਸਿੰਘ ਉੱਭੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ।  ਉਹ  ਆਪਣੇ ਪਿੰਡ ਧਾਲੀਆਂ, ਜਿਲਾ ਲੁਧਿਆਣਾ, ਪੰਜਾਬ ਵਿੱਚ ਰਹਿ ਰਹੇ ਸਨ।  ਜੋ ਸਮੁੱਚੇ ਪਰਿਵਾਰ ਦੇ ਪੰਜਾਬ ਵਿੱਚ ਮੋਢੀ ਆਗੂ ਸਨ ਅਤੇ ਉਥੋ ਦੇ ਸਾਰੇContinue Reading

ਮਿਲਵਾਕੀ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਇੱਥੇ ਇਕ ਘਰ ‘ਚ ਪੰਜ ਜਣਿਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਸਾਢੇ 10 ਵਜੇ ਇਕ ਸ਼ਖ਼ਸ ਨੇ 911 ’ਤੇ ਪੁਲਿਸ ਨੂੰ ਫ਼ੋਨ ਕਰਕੇ ਆਪਣੇ ਪਰਿਵਾਰ ਦੇ ਮਰਨ ਦੀ ਜਾਣਕਾਰੀ ਦਿੱਤੀ ਸੀ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਕੋਰੋਨਾ ਇਨਫੈਕਟਿਡ ਮਰੀਜ਼ਾਂ ਦਾ ਇਲਾਜ ਕਰ ਰਹੀ ਇਕ ਚੋਟੀ ਦੀ ਡਾਕਟਰ ਨੇ ਖੁਦਕੁਸ਼ੀ ਕਰ ਲਈ ਹੈ। 49 ਸਾਲ ਦੀ ਲੋਰਨਾ ਬ੍ਰੀਨ ਨਿਊਯਾਰਕ ਵਿਚ ਏਲੇਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਦੀ ਮੈਡੀਕਲ ਡਾਇਰੈਕਟਰ ਸੀ। ਕੋਰੋਨਾ ਕਾਰਨ ਮਰੀਜ਼ਾਂ ਦੀ ਵੱਡੀ ਗਿਣਤੀContinue Reading

ਟਰੰਪ ਦੀ ਬੇਤੁੱਕੀ ਬਿਆਨਬਾਜ਼ੀ ਤੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ‘ਚ ਅਸਫ਼ਲਤਾ ਨੇ ਉਸ ਦੀ ਲੋਕਪ੍ਰਿਯਤਾ ਨੂੰ ਸੱਟ ਮਾਰੀ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)– ਜੋ ਕੰਮ ਮਹਾਦੋਸ਼ ਨਹੀਂ ਕਰ ਸਕਿਆ ਉਹ ਕੰਮ ਕੋਰੋਨਾ ਮਹਾਮਾਰੀ ਨੇ ਕਰ ਵਿਖਾਇਆ ਹੈ। ਚੋਣਾਂ ਤੋਂ 6 ਮਹੀਨੇ ਪਹਿਲਾਂ ਕਰਵਾਈ ਰਾਏਸ਼ੁਮਾਰੀ ਵਿਚ 44% ਅਮਰੀਕੀਆਂ ਨੇ ਡੈਮੋਕਰੈਟਿਕ ਉਮੀਦਵਾਰ ਜੋਇContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੌਕਡਾਊਨ ਤੋਂ ਬਾਅਦ ਪੰਜਾਬ ਵਾਪਸ ਆਉਣ ਦੇ ਚਾਹਵਾਨ ਵਿਅਕਤੀਆਂ ਲਈ ਆਪਣੀ ਰਜਿਸਟਰੇਸ਼ਨ ਕਰਨੀ ਲਾਜ਼ਮੀ ਕੀਤੀ ਗਈ ਹੈ ਜਿਸ ਤਹਿਤ ਲੌਕਡਾਊਨ ਖੁੱਲਣ ਤੋਂ ਬਾਅਦ ਪੰਜਾਬ ਆਉਣ ਵਾਲੇ ਪੰਜਾਬ ਦੇ ਕਾਮੇ, ਪੰਜਾਬ ਵਾਸੀ ਜਾ ਕੋਈ ਵੀ ਵਿਅਕਤੀContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਪਟਿਆਲਾ ਜ਼ਿਲ੍ਹੇ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਤੇ ਇੱਕ ਕਾਂਸਟੇਬਲ ਨੂੰ ਨਸ਼ਾ ਤਸਕਰਾ ਨਾਲ ਮਿਲੀ ਭੁਗਤ ਕਰਕੇ ਉਹਨਾਂ ਤੋਂ ਪੈਸੇ ਲੈ ਕੇ ਛੱਡਣ ਦੇ ਮਾਮਲੇ ਵਿੱਚ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਨੂੰ ਡਿਸਇਨਫੈਕਟ ਕਰਨ ਲਈ ਐਮ.ਐਲ.ਏ. ਰਾਣਾ ਗੁਰਜੀਤ ਸਿੰਘ ਵੱਲੋਂ ਰਾਣਾ ਸ਼ੂਗਰਜ ਲਿਮਟਿਡ ਦੁਆਰਾ ਮੁਹੱਈਆ ਕਰਵਾਏ 20 ਹਜ਼ਾਰ ਲੀਟਰ ਸਮਰੱਥਾ ਵਾਲੇ ਵਿਸ਼ੇਸ਼ ਸਪਰੇਅ ਟੈਂਕਰ ਨੂੰ ਆਪਣੀ ਰਿਹਾਇਸ਼ ਮੋਤੀ ਬਾਗ ਪੈਲੇਸ ਤੋਂ ਰਵਾਨਾ ਕੀਤਾ। ਸ੍ਰੀਮਤੀ ਪਰਨੀਤ ਕੌਰ ਨੇ ਟੈਂਕਰContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਪਟਿਆਲਾ ਦਾ ਦੂਸਰਾ ਕੋਵਿਡ-19 ਪਾਜ਼ਿਟਿਵ ਵਿਅਕਤੀ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿੱਚੋਂ ਸਿਹਤਯਾਬ ਹੋਕੇ ਆਪਣੇ ਘਰ ਚਲਾ ਗਿਆ। ਇੱਥੇ ਸਿਵਲ ਲਾਈਨ ਇਲਾਕੇ ‘ਚ ਰਹਿਣ ਵਾਲੇ ਇਸ 42 ਸਾਲਾ ਵਿਅਕਤੀ ਨੇ ਆਪਣੀ ਸਿਹਤਯਾਬੀ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਲਾਜ ਪ੍ਰਬੰਧਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਹੈ ਉਥੇContinue Reading

ਰਾਜਪੁਰਾ/ਪਟਿਆਲਾ (ਅਰਵਿੰਦਰ ਜੋਸ਼ਨ) ਰਾਜਪੁਰਾ ਦੀ ਕੋਰੋਨਾ ਪਾਜ਼ਿਟਿਵ 62 ਸਾਲਾ ਮਹਿਲਾ ਕਮਲੇਸ਼ ਰਾਣੀ ਪਤਨੀ ਸ੍ਰੀ ਨਰੈਣ ਦਾਸ ਦਾ ਅੱਜ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਇਸਲਾਮਪੁਰ (ਅਨੰਦ ਨਗਰ) ਦੇ ਸਮਸ਼ਾਨ ਘਾਟ ਵਿਖੇ ਪੂਰੀਆਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਪੁਲਿਸ ਵੱਲੋਂ ਪਟਿਆਲਾ ਵਿਖੇ ਕੋਵਿਡ ਕਰਫ਼ਿਊ ਦੌਰਾਨ ਆਪਣੀ ਡਿਊਟੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਦੀ ਚਣੌਤੀ ਦਾ ਟਾਕਰਾ ਕਰਦਿਆਂ ਆਪਣਾ ਹੱਥ ਕਟਵਾਉਣ ਬਾਅਦ ਵੀ ਅਸਾਧਾਰਨ ਬਹਾਦਰੀ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਏ.ਐਸ.ਆਈ. ਹਰਜੀਤ ਸਿੰਘ ਜਿਹੇ ਬਹਦਾਰ ਪੁਲਿਸ ਮੁਲਾਜ਼ਮਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਹਿੱਤ ਅੱਜContinue Reading