News (Page 512)

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਮੌਕੇ ਰਾਜ ਦੇ ਹਰੇਕ ਪਿੰਡ ’ਚ ਲਗਵਾਏ ਗਏ 550 ਬੂਟਿਆਂ ਦੀ ਸਾਂਭ-ਸੰਭਾਲ ਦਾ ਕੰਮ ਵਣ ਮਿੱਤਰਾਂ ਰਾਹੀਂ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਸਕੀਮ ਅਧੀਨ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਬੇਰੋਜ਼ਗਾਰਾਂ ਨੌਜਵਾਨਾਂ ਲਈ ਆਨਲਾਈਨ ਕੈਰੀਅਰ ਕਾਊਸਲਿੰਗ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਤਾਂ ਜੋ ਉਹ ਕੋਰੋਨਾ ਵਾਇਰਸ ਮਹਾਮਾਰੀ ਦੇ ਖਤਮ ਹੋਣ ਬਾਅਦ ਹੋਣ ਵਾਲੀਆਂ ਪ੍ਰਤੀਯੋਗਤਾਂਵਾਂ ਦੀ ਪ੍ਰੀਖਿਆ ਨੂੰ ਪਾਸ ਕਰ ਸਕਣ ਅਤੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਐਮ ਐਲ ਏ ਅੰਗਦ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੋਵਿਡ-19 ਕਾਰਨ ਦਰਪੇਸ਼ ਸੰਕਟ ਦੌਰਾਨ ਸਰਕਾਰੀ ਸਹਾਇਤਾ ਸਕੀਮਾਂ ’ਤੇ ਨਿਰਭਰ ਲੋੜਵੰਦ ਲਾਭਪਾਤਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਰਾਜ ਸਰਕਾਰ ਵੱਲੋਂ ਇਨ੍ਹਾਂ ਦੇ ਘਰਾਂ ਤੱਕ ਪੈਨਸ਼ਨ ਪਹੁੰਚਾਉਣ ਦਾ ਪ੍ਰਬੰਧ ਕਰਕੇ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂContinue Reading

ਨਵਾਂਸ਼ਹਿਰ ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਹਸਪਤਾਲ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀਆਂ ਬੇਹਤਰੀਨ ਸਿਹਤ ਸੇਵਾਵਾਂ ਸਦਕਾ ਸਾਲ 2017-18 ਤੋਂ ਬਾਅਦ ਇੱਕ ਵਾਰ ਫ਼ੇਰ ਕਾਇਆ ਸਵੱਛ ਭਾਰਤ ਦੇ ਕਾਇਆ ਕਲਪ ਪ੍ਰੋਗਰਾਮ ਅਧੀਨ ਸਾਫ਼-ਸਫ਼ਾਈ ਦੇ ਉੱਚ ਮਿਆਰਾਂ ਤਹਿਤ ਰਾਜ ਭਰ ’ਚੋਂ ਸਾਲ 2019-20 ਲਈ ਰਾਜ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾContinue Reading

ਅੰਮ੍ਰਿਤਸਰ ਮੀਡੀਆ ਬਿਊਰੋ ) ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਅੱਜ ਆਪਣੇ ਹਲਕੇ ਅੰਮ੍ਰਿਤਸਰ ਕੇਂਦਰੀ ਦੀ ਵਾਰਡ ਨੰਬਰ 69 ਦੀ ਫਤਿਹ ਸਿੰਘ ਕਾਲੋਨੀ ਦੇ ਪੰਡਿਤ ਤੇਜ ਭਾਨ ਚੈਰੀਟੇਬਿਲ ਸੁਸਾਇਟੀ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦਾ ਚੈਕ ਭੇਟ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਤੋਂ ਯਾਤਰੀਆਂ ਦਾ ਦੂਜਾ ਜਥਾ ਅੱਜ ਤੜਕਸਾਰ 9 ਬੱਸਾਂ ਰਾਹੀਂ ਅੰਮ੍ਰਿਤਸਰ ਪੁੱਜਾ। ਇਹ ਜਾਣਕਾਰੀ ਦਿੰਦੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਇੰਨਾਂ ਬੱਸਾਂ ਵਿਚ 179 ਯਾਤਰੀ ਪਹੁੰਚੇ ਸਨ,Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਨਾਗਰਿਕ, ਜੋ ਕਿ ਦੇਸ਼ ਜਾਂ ਵਿਦੇਸ਼ ਵਿਚ ਇਸ ਸੰਕਟ ਮੌਕੇ ਫਸਿਆ ਹੈ, ਨੂੰ ਆਪਣੇ ਘਰ ਤੱਕ ਲਿਆਉਣ ਦੀ ਕੀਤੀ ਗਈ ਪਹਿਲ ਕਦਮੀ ਸਦਕਾ ਰਾਜਸਥਾਨ ਦੀ ਸਿੱਖਿਆ ਨਗਰੀ ਕੋਟਾ ਵਿਚ ਫਸੇ ਹੋਏ ਅੰਮ੍ਰਿਤਸਰ ਦੇ 9 ਵਿਦਿਆਰਥੀ ਅੱਜ ਆਪਣੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਿਹਤ ਕੇਂਦਰਾਂ ਵਿੱਚ ਟੈਲੀਮੇਡਿਸਨ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਸਬੰਧੀ ਵੇਰਵੇ ਦਿੰਦਿਆਂ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਕੋਵਿਡ 19 ਕਰਫ਼ਿਊ ਤੋਂ ਵਿੱਤੀ ਸੰਸਥਾਂਵਾਂ ਨੂੰ ਢਿੱਲ ਦਿੰਦੇ ਹੋਏ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨ ਦੀ ਇਜ਼ਾਜ਼ਤ ਦਿੱਤੀ ਹੈ ਪਰੰਤੂ ਇਨ੍ਹਾਂ ’ਚ ਪਬਲਿਕ ਡੀਲਿੰਗ ਸਵੇਰੇ 7 ਤੋਂ 10 ਵਜੇContinue Reading

ਪਟਿਆਲਾ (ਅਰਵਿੰਦਰ ਜੋਸ਼ਨ) ਬਲੱਡ ਬੈਂਕ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਚੱਲ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਾਕਡਾਊਨ ਦੇ ਚੱਲਦਿਆਂ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਬਲੱਡ ਬੈਂਕ ਵਿਖੇ ਡਾਕਟਰ ਚੰਦਰਿਕਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਬਲਕਾਰ ਸਿੰਘ ਸਾਬਕਾContinue Reading