News (Page 52)

ਅੰਮ੍ਰਿਤਸਰ, ਮੀਡੀਆ ਬੀਊਰੋ: ਥਾਣਾ ਰਣਜੀਤ ਐਵੀਨਿਊ ਵਿੱਚ ਸਰਕਾਰੀ ਸਕੂਲ ਦੀ ਅਧਿਆਪਕਾਂ ਵੱਲੋਂ ਸਪੈਸ਼ਲ ਬੱਚੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਸ ਦੇ ਪੂਰੇ ਸਰੀਰ ‘ਤੇ ਨੀਲ ਪੈ ਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਹਾਈਕਮਾਂਡ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਤੇ ਬੇਬੁਨਿਆਦ ਦੋਸ਼ ਲਗਾਉਣ ਅਤੇ ਜਵਾਬੀ ਦੋਸ਼ ਲਗਾਉਣ ਨਾਲ ਮਸਲਾ ਹੱਲ ਨਹੀਂ ਹੋਵੇਗਾ। ਜਾਖੜ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਜਾਣੀContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾContinue Reading

ਮੀਡੀਆ ਬਿਊਰੋ: ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਵੇਕਲੀ ਪਹੁੰਚ ਅਪਣਾਈ। ਉਹ ਨਾਭਾ ਤੋਂ ਸਾਈਕਲ ’ਤੇ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਦੌਰਾਨ ਉਨ੍ਹਾਂ ਨੇ ਕਰੀਬ 90 ਕਿਲੋਮੀਟਰ ਸਾਈਕਲ ਚਲਾਇਆ। ਬਿਨਾਂ ਸ਼ੱਕ ਨਾਭਾ ਤੋਂContinue Reading

ਜਲੰਧਰ ਛਾਉਣੀ, ਮੀਡੀਆ ਬਿਊਰੋ: ਜਲੰਧਰ ਛਾਉਣੀ ‘ਚ ਪਰਾਗਪੁਰ ਨੇੜੇ ਪਟਵਾਰੀ ਢਾਬੇ ‘ਤੇ ਵੇਟਰ ਦੇ ਥੱਪੜ ਮਾਰਨ ਤੋਂ ਬਾਅਦ ਮਾਮਲਾ ਇੰਨਾ ਭਖ ਗਿਆ ਕਿ ਦੋਵਾਂ ਧਿਰਾਂ ‘ਚ ਕਾਫੀ ਲੜਾਈ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਢਾਬੇ ਦੇ ਮਾਲਕ ਸੋਢੀ ਨੇ ਦੱਸਿਆ ਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਨਵੀਂ ਬਣੀ ਸਰਕਾਰ ਦੂਜੇ ਦਿਨ ਹੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸਾਰੀਆਂ ਹੀ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦਫ਼ਤਰ (ਸੀਐਮਓ) ਵਿੱਚ ਮੁੱਖ ਮੰਤਰੀ ਦੀ ਕੁਰਸੀ ਦੇ ਪਿਛਲੇ ਪਾਸੇ ਜੋੇ ਸ਼ੇਰ-ਏ-ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਤੋਂ ਹਟਾਈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕੀਤੇ ਜਾਣ ਦੇ ਬਾਅਦ ਯੂਕੇ ਭਰ ਦੇ ਲੋਕਾਂ ਨੂੰ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਦੀ ਮੇਜ਼ਬਾਨੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬੁਰੇ ਦੌਰ ਵਿੱਚ ਸਕਾਟਲੈਂਡ ਵੱਲੋਂ ਵੀ ਯੂਕਰੇਨੀ ਸ਼ਰਨਾਰਥੀਆਂ ਦੀ ਸਹਾਇਤਾ ਲਈ ਹਾਮੀ ਭਰੀ ਗਈ ਹੈ। ਇਸ ਸੰਬੰਧੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਭੰਗ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਰਥ ਅਤੇ ਡੰਡੀ ਦੇ ਵਿਚਕਾਰ ਏ 90 ‘ਤੇ ਇੱਕ ਕਾਰ ਵਿੱਚ ਵੱਡੀ ਮਾਤਰਾ ‘ਚ ਭੰਗ ਮਿਲਣ ਤੋਂ ਬਾਅਦ ਇੱਕ 52 ਸਾਲਾContinue Reading

ਸਕਾਟਲੈਂਡ ਦੀ ਫਸਟ ਮਨਿਸਟਰ ਨੇ ਵੀ 3000 ਸ਼ਰਨਾਰਥੀਆਂ ਲਈ ਹਾਂ ਕੀਤੀ ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)  ਯੂਕੇ ਸਰਕਾਰ ਦੁਆਰਾ ਯੂਕਰੇਨ ਦੇ ਸ਼ਰਨਾਰਥੀਆਂ ਲਈ ਹੋਮ ਸਕੀਮ ਸ਼ੁਰੂ ਕਰਨ ਤੋਂ ਬਾਅਦ ਲਗਭਗ 44,000 ਲੋਕਾਂ ਨੇ ਆਪਣੇ ਘਰਾਂ ਵਿੱਚ ਇੱਕ ਸ਼ਰਨਾਰਥੀ ਦੀ ਮੇਜ਼ਬਾਨੀ ਕਰਨ ਲਈ ਸਾਈਨ ਅੱਪ ਕੀਤਾ ਹੈ। ਸੋਮਵਾਰ ਨੂੰ, ਕਮਿਊਨਿਟੀਜ਼ ਸੈਕਟਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਨਸਲੀ ਆਧਾਰ ‘ਤੇ ਵਿਦਿਆਰਥੀਆਂ ਦੀ ਝੂਠੀ ਮੂਠੀ ਨਿਲਾਮੀ ਰਾਹੀਂ ਵਿਕਰੀ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਨਾਰਥ ਕੈਰੋਲੀਨਾ ਦੇ ਇਕ ਸਕੂਲ ਬੋਰਡ ਨੇ ਸਰਬਸੰਮਤੀ ਨਾਲ ਕਾਰਵਾਈ ਯੋਜਨਾ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਮਾਪਿਆਂ ਤੇ ਸਮਾਜ ਦੇ ਹੋਰ ਲੋਕਾਂ ਨੇ ਜਿਲੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਵੱਲੋਂ ਨਸਲੀContinue Reading