News (Page 521)

ਫ਼ਤਹਿਗੜ੍ਹ ਸਾਹਿਬ (ਸੂਦ)- ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੇ ਘਰਾਂ ਤੱਕ ਖਾਣ ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਤਿਆਰ ਕੀਤਾ ਖਾਣਾ ਵੀ ਦਿੱਤਾ ਜਾ ਰਿਹਾ ਹੈ, ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।Continue Reading

ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਇੱਟਾਂ ਦੀ ਸਪਲਾਈ ਕਰਨ ਦੀ ਆਗਿਆ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਭੱਠਾ ਮਾਲਕ ਸਵੇਰੇ 7:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਇੱਟਾਂ ਦੀ ਸਪਲਾਈ ਕਰ ਸਕਣਗੇ ਇਹ ਵੀContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌਡ਼ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਮਨੋਹਰ ਸਿੰਘ ਅਤੇ ਸਮੂਹ ਸਟਾਫ ਦਾ ਕਰੋਨਾ ਮਹਾਂਮਾਰੀ ਦੌਰਾਨ  ਸਮਾਜ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯੂਥ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਪੀਤਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ ਐਮ ਓ ਡਾContinue Reading

ਫ਼ਤਹਿਗੜ੍ਹ ਸਾਹਿਬ 24 ਅਪ੍ਰੈਲ (ਸੂਦ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੀ.ਐਚ.ਸੀ. ਚਨਾਰਥਲ ਕਲਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਚ.ਸੀ. ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਹੜੇ ਪਿੰਡ ਰਾਜਪੁਰਾContinue Reading

ਫ਼ਤਹਿਗੜ੍ਹ ਸਾਹਿਬ (ਸੂਦ )-ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਲੋਕਾਂ ਤੱਕ ਤਾਜ਼ੀ ਤੇ ਸਾਫ ਸੁਥਰੀ ਸਬਜ਼ੀ ਪੁੱਜਦੀ ਕਰਨ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਦੀ ਫ਼ਸਲ ਦੇ ਮੰਡੀਕਰਨ ਵਿੱਚ ਬਾਗਬਾਨੀ ਵਿਭਾਗ ਅਹਿਮ ਯੋਗਦਾਨ ਪਾ ਰਿਹਾ ਹੈ , ਜਿਸ ਨਾਲ ਆਮ ਲੋਕਾਂ ਤੇ ਸਬਜ਼ੀ ਕਾਸ਼ਤਕਾਰਾਂ, ਦੋਵਾਂ ਨੂੰ ਹੀ ਲਾਭ ਹੋ ਰਿਹਾ ਹੈContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਲੈਫ. ਜਨਰਲ ਟੀ.ਐਸ. ਸ਼ੇਰਗਿੱਲ , ਸੀਨੀਅਰ ਵਾਇਸ ਚੇਅਰਮੈਨ ਜੀ.ਓ.ਜੀ. ਅਤੇ ਸੀਨੀਅਰ ਸਲਾਹਕਾਰ, ਮੁੱਖ ਮੰਤਰੀ, ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼ੀਮਤੀ ਅਮਨੀਤ ਕੌਂਡਲ ਸਮੇਤ ਜ਼ਿਲ੍ਹੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਜ਼ਿਲ੍ਹੇ ਜੀ.ਓ.ਜੀਜ਼ ਨਾਲ ਮੀਟਿੰਗ ਦੌਰਾਨ ਕਿਹਾ ਕਿ ਖੁਸ਼ਹਾਲੀ ਦੇContinue Reading

ਫ਼ਤਹਿਗੜ੍ਹ ਸਾਹਿਬ (ਸੂਦ)-ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਤਿਆਰ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਜ਼ਰੂਰਤ ਦਾ ਸਾਰਾ ਸਾਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂContinue Reading

ਫ਼ਤਹਿਗੜ੍ਹ ਸਾਹਿਬ (ਸੂਦ) ਬੀਤੇ ਦਿਨੀਂ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਆਈ ਡੀ ਐਸ ਪੀ ਪ੍ਰੋਗਰਾਮ ਦੇ ਕੁੱਝ ਕਰਮਚਾਰੀਆਂ ਨੂੰ ਕਰੋਨਾ ਦੀ ਜੰਗ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੋਂਸਲਾ ਅਫ਼ਜ਼ਾਈ  ਵਜੋਂ ਤਨਖਾਹਾਂ ਵਿਚ 40 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਨੈਸ਼ਨਲ ਹੈਲਥContinue Reading

ਸੰਸਦ ਵੱਲੋਂ 484 ਅਰਬ ਡਾਲਰ ਦੇ ਪੈਕੇਜ਼ ਨੂੰ ਪ੍ਰਵਾਨਗੀ ਨਿਊਯਾਰਕ ਵਿਚ ਨਵੇਂ ਮਰੀਜ਼ ਤੇਜੀ ਨਾਲ ਵਧੇ ਵਾਸ਼ਿੰਗਟਨ 24 ਅਪ੍ਰੈਲ (ਹੁਸਨ ਲੜੋਆ ਬੰਗਾ)– ਕੋਰੋਨਾਵਾਇਰਸ ਕਾਰਨ ਪ੍ਰਭਾਵਿਤ ਹੋਏ ਕਾਰੋਬਾਰੀਆਂ ਤੇ ਹੋਰ ਲੋਕਾਂ ਨੂੰ ਰਾਹਤ ਦੇਣ ਲਈ ਸੰਸਦ ਵੱਲੋਂ 484 ਅਰਬ ਡਾਲਰ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਅਮਰੀਕਾ ਵਿਚ ਕੋਰੋਨਾਵਾਇਰਸContinue Reading