News (Page 537)

ਫਰੀਦਕੋਟ (ਮੀਡੀਆ ਬਿਊਰੋ) ਕਰੋਨਾ ਬਿਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੱਲੋਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਪੇਂਡੂ ਖੇਤਰਾਂ ਵਿਚ ਕਿਸਾਨਾਂ, ਮਜ਼ਦੂਰਾਂ ਤੇ ਆਮ ਨਾਗਰਿਕਾਂ ਨੂੰ ਬਚਾਅ ਲਈ ਮਾਸਕ ਵੰਡਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ੍ਰੀContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਕਿਰਤ ਵਿਭਾਗ ਨੇ ਅੱਜ ਰਜਿਸਟਰਡ ਕਿਰਤੀਆਂ ਲਈ 90 ਕਰੋੜ ਰੁਪਏ ਦੀ ਅੰਤਰਿਮ ਰਾਹਤ ਦੀ ਦੂਜੀ ਕਿਸ਼ਤ ਜਾਰੀ ਕੀਤੀ। ਡੀਬੀਟੀ ਦੇ ਜ਼ਰੀਏ 2,82,576 ਰਜਿਸਟਰਡ ਉਸਾਰੀ ਕਿਰਤੀਆਂ ਦੇ ਸੇਵਿੰਗ ਬੈਂਕ ਖਾਤਿਆਂ ਵਿਚ ਹਰੇਕ ਨੂੰ 3,000 ਰੁਪਏContinue Reading

ਸੰਗਰੂਰ/ਪਟਿਆਲਾ (ਅਰਵਿੰਦਰ ਸਿੰਘ) ਸਰਕਾਰ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ‘ਚ ਟੋਲਿੰਗ ਕਾਰਜਾਂ ਦੀ ਮੁਅੱਤਲੀ ਦੀ ਮਿਆਦ 3 ਮਈ ਤਕ ਵਧਾ ਦਿੱਤੀ ਹੈ। ਇਹ ਜਾਣਕਾਰੀ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਤਵਾਰ ਨੂੰ ਇਕ ਟਵੀਟ ਰਾਹੀਂ ਦਿੱਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਇਹ ਕਿਹਾ ਜਾ ਰਿਹਾ ਸੀ ਕਿ 20 ਅਪ੍ਰੈਲContinue Reading

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) “ਬਹੁਤ ਹੀ ਦੁੱਖ ਤੇ ਅਫ਼ਸੋਸ ਹੈ ਕਿ ਪੰਜਾਬ ਸੂਬੇ ਵਿਚ ਹੀ ਨਹੀਂ, ਬਲਕਿ ਹੋਰ ਕਈ ਸੂਬਿਆਂ ਵਿਚ ਵੀ ਕਰਫਿਊ, ਲਾਕਡਾਊਨ ਦੌਰਾਨ ਪੁਲਿਸ ਵੱਲੋਂ ਬੇਕਸੂਰ ਮਜ਼ਬੂਰ ਨਿਵਾਸੀਆਂ ਨਾਲ ਅਤੇ ਆਪਣੇ ਹੀ ਨਾਗਰਿਕਾਂ, ਬੱਚਿਆਂ, ਬੀਬੀਆਂ ਅਤੇ ਨੌਜ਼ਵਾਨਾਂ ਉਤੇ ਕਹਿਰ ਢਾਹੁਣ ਦੇ ਦੁਖਦਾਇਕ ਅਮਲਾਂ ਦਾ ਸੱਚ ਵਾਈਰਲContinue Reading

ਸੰਗਰੂਰ 20 ਅਪ੍ਰੈਲ (ਅਜੈਬ ਸਿੰਘ ਮੋਰਾਂਵਾਲੀ ) ਅੱਜ ਧਰਮ ਪ੍ਰਚਾਰ ਕੇਂਦਰ (Center for Sikh Studies) ਦੇ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਕੀਤੀ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਜ਼ਿਲ੍ਹਾ ਸੰਗਰੂਰ ਦੇ ਰਾਜਨੀਤਕ ਲੀਡਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਬਹੁਤ ਸਮਝਦਾਰ ਅਤੇ ਮਿਹਨਤੀ ਹਨ ,ਜਿਨ੍ਹਾਂ ਦੇ ਸਹਿਯੋਗ ਨਾਲ ਸੰਗਰੂਰ ਜ਼ਿਲ੍ਹਾ ਦਿਨContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਅੱਜ ਪੁਲਿਸ ਜ਼ਿਲਾ ਖੰਨਾ ਦੇ ਐਸ. ਐਸ. ਪੀ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਦੀ ਬੀਮਾਰੀ ਦੇ ਚੱਲਦਿਆਂ ਵਿਸ਼ਵ ਭਰ ਵਿੱਚ ਕਾਫੀ ਗਿਣਤੀ ਵਿੱਚ ਮੌਤਾਂ ਹੋ ਰਹੀਆਂ ਹਨ, ਜਿਸ ਸਬੰਧੀ ਵਿਸ਼ਵ ਭਰ ਵਿੱਚ ਚਿੰਤਾ/ਗਮ ਅਤੇ ਖੌਫ ਦਾ ਮਾਹੌਲ ਬਣਿਆ ਹੋਇਆ ਹੈ। ਜਿਸਨੂੰContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਇਸ ਦੌਰਾਨ ਅੱਜ ਟੈਕਨੀਕਲ ਸਰਵਿਸਜ ਯੂਨੀਅਨ ਦੀ ਸਰਕਲ ਕਮੇਟੀ ਖੰਨਾ ਦੇ ਪ੍ਰਧਾਨ ਜਸਵਿੰਦਰ ਸਿੰਘ, ਸਰਕਲ ਸਕੱਤਰ ਜਗਦੇਵ ਸਿੰਘ, ਸਹਾਇਕ ਸਕੱਤਰ ਬਲਵੀਰ ਸਿੰਘ, ਮੀਤ ਪ੍ਰਧਾਨ ਨਛੱਤਰ ਸਿੰਘ ਅਤੇ ਕੈਸ਼ੀਅਰ ਜਸਵੀਰ ਸਿੰਘ ਨੇ ਕਿਹਾ ਕਿ ਸਮੁੱਚੀ ਦੁਨੀਆ ਕੋਰੋਨਾ ਵਾਇਰਸ ਦੇ ਕਹਿਰ ਦੀ ਮਾਰ ਹੇਠ ਆਈ ਹੋਈ ਹੈ।Continue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਤੇ ਉਘੇ ਲੇਖਕ ਦਵਿੰਦਰਪਾਲ ਸਿੰਘ ਨੂੰ ਡਿਊਟੀ ‘ਤੇ ਜਾਂਦਿਆਂ ਚੰਡੀਗੜ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕੀਤੇ ਮਾੜੇ ਦੁਰਵਿਵਹਾਰ ਅਤੇ ਮਾਨਸਿਕ ਪ੍ਰੇਸ਼ਾਨ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਆਰ.ਐਸ.ਪੀ. ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਅਤੇ ਦੇਸ਼ ਪੰਜਾਬ ਮੋਰਚੇ ਦੇContinue Reading

ਫ਼ਤਹਿਗੜ੍ਹ ਸਾਹਿਬ ( ਸੂਦ ) ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਐਨ ਕੇ ਅਗਰਵਾਲ ਨੇContinue Reading