News (Page 540)

ਬ੍ਰਿਸਬੇਨ (ਹਰਜੀਤ ਲਸਾੜਾ ) ਬੀਤੇ ਦਿਨੀਂ ਪੰਜਾਬ ਪੁਲੀਸ ਚੰਡੀਗੜ੍ਹ ਦੇ ਇੰਸਪੈਕਟਰ ਵਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੇ ਦੁਰਵਿਵਹਾਰ ਦੀ ‘ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟ੍ਰੇਲੀਆ’ ਵਲੋਂ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ ਅਤੇ ਇਸਨੂੰ ਪ੍ਰੈੱਸ ਦੀ ਆਜ਼ਾਦੀ ‘ਤੇ ਹਮਲਾ ਕਿਹਾ ਹੈ। ਇਹ ਪ੍ਰਗਟਾਵਾ ਸੰਸਥਾ ਮੁੱਖੀ ਜਗਜੀਤ ਸਿੰਘContinue Reading

ਕੈਨੇਡਾ (ਕੁਲਤਰਨ ਸਿੰਘ ਪਧਿਆਣਾ) ਕੈਨੇਡਾ ਅਮਰੀਕਾ ਦੇ ਖੇਤੀਬਾੜੀ ਸੈਕਟਰ ਨੂੰ ਕਾਮਿਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕੋਰੋਨਾ ਵਾਇਰਸ ਦੇ ਚਲਦਿਆਂ ਕੈਨੇਡਾ ਵਿਚ ਸੀਜ਼ਨਲ ਕਾਮਿਆਂ ਦਾ ਆਉਣਾ ਬਹੁਤ ਘੱਟ ਗਿਆ ਹੈ ਇਹੀ ਮੁਸ਼ਕਲਾਂ ਅਮਰੀਕਾ ਵਿਚ ਵੀ ਆ ਰਹੀਆਂ ਹਨ। ਕੈਨੇਡਾ ਚ ਹਰ ਸਾਲ 60,000 ਸੀਜ਼ਨਲ ਕਾਮੇ ਆਉਂਦੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੌਰਾਨ ਕਈ ਤਰਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ ਰਹੀ ਹੈ। ਇਸ ਐਪ ਰਾਹੀਂ ਹਰ ਵਿਅਕਤੀ ਆਪਣੇ ਨੇੜਲੇ ਕਰੋਨਾ ਪਾਜ਼ੇਟਿਵ ਵਿਅਕਤੀ ਤੋਂ ਆਪਣੀ ਦੂਰੀ ਵੇਖ ਸਕਦਾ ਹੈ। ਇਸ ਤੋਂ ਇਲਾਵਾContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਕੋਵਿਡ-19 ਪਾਬੰਦੀਆਂ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਗ੍ਰਹਿ ਮਾਮਲੇ ਮੰਤਰਾਲੇ ਵੱਲੋਂ ਜਾਰੀ 15 ਅਪਰੈਲ 2020 ਦੇ ਹੁਕਮਾਂ ਦੀ ਰੌਸ਼ਨੀ ’ਚ ਆਪਣੇ ਪਹਿਲੇ ਜਾਰੀ ਹੁਕਮਾਂ ਦੇ ਪੈਰ੍ਹਾ ਨੰ. 5 ’ਚ ਅੰਸ਼ਿਕ ਸੋਧ ਕੀਤੀ ਹੈ। ਇਸ ਸੋਧContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕ੍ਰਿਸ਼ਨਾ ਨਗਰ ਅੰਮ੍ਰਿਤਸਰ ਨਿਵਾਸੀ ਬਲਬੀਰ ਸਿੰਘ, ਉਮਰ ਕਰੀਬ 67 ਸਾਲ, ਜਿੰਨਾ ਨੂੰ ਇਕ ਅਪ੍ਰੈਲ ਨੂੰ ਕੋਵਿਡ 19 ਤੋਂ ਪੀੜਤ ਹੋ ਜਾਣ ਕਾਰਨ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ, ਨੂੰ ਦੋ ਟੈਸਟ ਨੈਗੇਟਿਵ ਆਉਣ ਮਗਰੋਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਮੌਕੇ ਡਾਕਟਰੀContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਲੋਕਾਂ ਦੀ ਸੁਰੱਖਿਆ ਲਈ ਬੇਖੌਫ਼ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਮੰਡੀਆਂ ‘ਚ ਕਿਸਾਨਾਂ ਆਦਿ ਲਈ 21 ਹਜ਼ਾਰ ਮਾਸਕ ਅਤੇ 2100 ਸੇਨੇਟਾਈਜ਼ਰ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਡੀ.Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਕਰਫਿਊ ਦੌਰਾਨ ਰਾਜ ਵਿੱਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ, ਚਾਹੇ ਇਹ ਪਰਿਵਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਅਧੀਨ ਆਉਂਦੇ ਹੋਣ ਜਾਂ ਨਹੀਂ। ਆਪਣੇ ਵਿਧਾਨ ਸਭਾ ਹਲਕਾ ਅੰਮ੍ਰਿਤਸਰContinue Reading