News (Page 543)

ਨਵਾਂਸ਼ਹਿਰ (ਮੀਡੀਆ ਬਿਊਰੋ) ਬੀਬੀ ਪ੍ਰੀਤਮ ਕੌਰ, ਪਠਲਾਵਾ ਦੇ ਸਰਪੰਚ ਹਰਪਾਲ ਸਿੰਘ ਦੇ ਮਾਤਾ ਹਨ, ਬੀਤੀ 26 ਮਾਰਚ ਨੂੰ ਆਪਣਾ ਕੋਰੋਨਾ ਦਾ ਟੈਸਟ ਪਾਜ਼ੇਟਿਵ ਆਉਣ ਬਾਅਦ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਲਿਆਂਦੇ ਗਏ ਸਨ। ਮਾਤਾ ਪ੍ਰੀਤਮ ਕੌਰ (72) ਜਦੋਂ ਆਈਸੋਲੇਸ਼ਨ ਵਾਰਡ ’ਚੋਂ ਬਾਹਰ ਆਏ ਤਾਂ ਐਂਬੂਲੈਂਸ ਤੱਕ ਆਉਂਦਿਆਂ ਹੀContinue Reading

ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਆਈ.ਪੀ.ਸੀ. ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਨਵੇਂ ਹੁਕਮ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ 23 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਾਗੂ ਕਰਫ਼ਿਊ ਜਾਰੀ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਕਰਫਿਊContinue Reading

ਚੰਡੀਗੜ੍ਹ( ਮੀਡੀਆ ਬਿਊਰੋ) ਕੋਰੋਨਾ ਵਾਇਰਸ ਤੋਂ ਬਚਣ ਲਈ ਪਿਛਲੇ 28 ਦਿਨਾਂ ਤੋਂ ਘਰਾਂ ‘ਚ ਕੈਦ ਲੋਕ ਸੋਮਵਾਰ ਤੋਂ ਪਹਿਲੀ ਵਾਰ ਰਾਹਤ ਦਾ ਸਾਹ ਲੈ ਸਕਣਗੇ, ਪਰ ਕੋਰੋਨਾ ਦੇ ਰੈੱਡ ਜ਼ੋਨ ਵਾਲੇ ਇਲਾਕੇ ‘ਚ ਕਿਸੇ ਤਰ੍ਹਾਂ ਦੀ ਕੋਈ ਛੋਟ ਨਹੀਂ ਮਿਲੇਗੀ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕੰਟੇਨਮੈਂਟ ਏਰੀਆ ਦੇ ਬਾਹਰContinue Reading

ਬੈਂਗਲੁਰੂ(ਮੀਡੀਆ ਬਿਊਰੋ) ਕਰੋਨਾ ਦੇ ਚਲਦਿਆ ਜਿਥੇ ਪੂਰੇ ਮੁਲਕ ਦੇ ਲੋਕ ਕਈ ਮੁਸੀਬਤਾਂ ਨਾਲ ਜੂਝ ਰਹੇ ਹਨ ਉਥੇ ਹੀ  ਕਰਨਾਟਕ ਵਿਚ ਇਕ ਗਰਭਵਤੀ ਔਰਤ ਦਾ ਆਪਣੇ ਪਤੀ ਨਾਲ 7 ਕਿਲੋਮੀਟਰ ਪੈਦਲ ਚੱਲ ਕੇ ਦੰਦਾਂ ਦੇ ਕਲੀਨਿਕ ਪੁੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਮਹਿਲਾ ਡਾਕਟਰ ਨੇ ਉਸ ਦੀ ਡਿਲੀਵਰੀ ਕੀਤੀContinue Reading

ਕੈਨੇਡਾ (ਕੁਲਤਰਨ ਸਿੰਘ ਪਧਿਆਣਾ) ਕੈਨੇਡਾ ਦੇ ਸੂਬੇ ਨੋਵਾ ਸਕੋਸ਼ੀਆ ਵਿਖੇ ਅੱਜ ਹੋਏ ਹਮਲੇ ਵਿਚ ਇੱਕ ਹਮਲਾਵਰ ਸਮੇਤ 10 ਤੋਂ ਵੱਧ ਜਣਿਆਂ ਦੀ ਮੌਤ ਦੀ ਖ਼ਬਰ ਹੈ ,ਮਰਣ ਵਾਲਿਆਂ ਵਿਚ ਇੱਕ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ । 51 ਸਾਲਾ ਕਾਤਲ ਗੈਬਰੀਅਲ ਵੌਰਟਮੈਨ ਜਿਸਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਲੋਕਾਂ ਤੇ ਹਮਲੇContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਅਮਰੀਕੀ ਅੰਦਰ ਸੇਵਾਵਾ ਨਿਭਾ ਰਹੇ ਸਮੁੱਚੇ ਪੰਜਾਬੀ ਪੱਤਰਕਾਰ ਭਾਈਚਾਰੇ ਨੇ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਡਿਊਟੀ ਜਾਂਦੇ ਸਮੇਂ ਚੰਡੀਗੜ੍ਹ ਪੁਲਿਸ ਵਲੋਂ ਕੀਤੀ ਬਦਸਲੂਕੀ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਪੁਲਿਸ ਅਫਸਰਾਂ ਵਿਰੁੱਧ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਮੰਡੀਆਂ ਵਿਚ ਤਿੰਨ ਦਿਨ ਪਹਿਲਾਂ ਲੱਗੀਆਂ ਢੇਰੀਆਂ ਵੀ ਜਿਉਂ ਦੀਆਂ ਤਿਉਂ ਪਈਆਂ ਹਨ, ਜੇ ਇੰਝ ਹੀ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਮੰਡੀਆਂ ਓਵਰ ਫਲੋਅ ਹੋਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਮੰਡੀਆ ਵਿਚ ਖਰੀਦ ਲਈ ਸ਼ੁਰੂ ਕੀਤੇ ਕੂਪਨ ਸਿਸਟਮ ‘ਤੇContinue Reading