ਸਰਹਿੰਦ ਮੰਡੀ ਵਿਚ ਕਣਕ ਦੀ ਚੇਅਰਮੈਂਨ ਨੇ ਕਰਵਾਈ ਖਰੀਦ ਸ਼ੁਰੂ
ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।ਕਣਕ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀContinue Reading






























