News (Page 546)

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਲੋਂੜੀਦੇ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸੇ ਵੀ ਕਿਸਾਨ ਨੂੰ ਪਾਸ ਦੇ ਮੁੱਦੇ ਉਤੇ ਕੋਈ ਮੁਸ਼ਿਕਲ ਨਹੀਂContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਜਨਤਕ ਮਹੱਤਵ ਦੇ ਵੱਖ-ਵੱਖ ਡਾਕਟਰੀ ਅਤੇ ਜ਼ਰੂਰੀ ਸੇਵਾਵਾਂ ਸਬੰਧੀ ਮੁੱਦਿਆਂ ਦੇ ਸਮੇਂ ਸਿਰ ਅਤੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਤੋਂ ਬਚਾਅ ਲਈ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਕੋਈ ਹੋਰ ਸਮਾਜ ਸੇਵੀ ਸੰਸਥਾਵਾਂ ਤੇ ਕਾਰਪੋਰੇਟ ਅਦਾਰੀ ਵੀ ਆ ਰਹੇ ਹਨ। ਅੱਜ ਬੈਂਕ ਆਫ ਇੰਡੀਆ ਦੇ ਜੋਨਲ ਦਫਤਰ ਨੇ 50 ਲੋੜਵੰਦ ਪਰਿਵਾਰਾਂ ਨੂੰ ਆਪਣੇ ਵੱਲੋਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਰਨਾ ਵਾਇਰਸ ਦੀ ਜੱਦ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਮੁਕਤ ਕਰਨ ਲਈ ਲੜੀ ਜਾ ਰਹੀ ਜੰਗ ਵਿਚ 530 ਆਸ਼ਾ ਵਰਕਰਾਂ ਵੀ ਮੋਹਰੀ ਜਰਨੈਲ ਬਣ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਘਰ ਘਰ ਜਾ ਕੇ ਪਰਿਵਾਰਿਕ ਮੈਂਬਰਾਂContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਣਕ ਦੀ ਖਰੀਦ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਕੋਰੋਨਾ ਵਾਇਰਸ ਤੋਂ ਇਹਤਿਆਤ ਲਈ ਮੰਡੀਆਂ ’ਚ ਕਿਸਾਨਾਂ, ਲੇਬਰ ਤੇ ਖਰੀਦ ’ਚ ਜੁਟੇ ਹੋਰ ਅਮਲੇ ਦੀ ਸਿਹਤ ਜਾਂਚ ਲਈ ਅੱਜ ਤੋਂ 19 ਮੈਡੀਕਲ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ।Continue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂContinue Reading

ਫਰਿਜ਼ਨੋ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਮੇਜ਼ ‘ਤੇ ਗੁਲਾਬੀ ਰੰਗ ਦੇ ਕੱਪੜੇ ਟੁਕੜੇ ਖਿੰਡੇ ਹੋਏ ਹਨ, ਕਿਉਂਕਿ ਹਰਬੰਸ ਕੌਰ ਇਕ ਤੋਂ ਬਾਅਦ ਇਕ ਚਿਹਰੇ ਦੇ ਮਾਸਕ ਬਣਾ ਰਹੀ ਹੈ। ਕੋਵਿੱਡ-19 ਦੇ ਮੱਦੇਨਜ਼ਰ ਫਰਿਜ਼ਨੋ ਨਿਵਾਸੀ 81 ਸਾਲਾਂ ਮਾਤਾ ਹਰਬੰਸ ਕੌਰ ਆਪਣੇ ਘਰੋ ਹੀ ਲੋੜਵੰਦ ਲੋਕਾਂ ਲਈ ਚਿਹਰੇ ਦੇ ਮਾਸਕ ਬਣਾContinue Reading

ਚੰਡੀਗੜ੍ਹ( ਮੀਡੀਆ ਬਿਊਰੋ) ਪੀ. ਯੂ. ਨੇ ਸ਼ਨੀਵਾਰ ਨੂੰ ਜੂਮ ਰਾਹੀਂ ਹੋਣ ਵਾਲੇ ਸੈਮੀਨਾਰ ਨੂੰ ਮੁਅੱਤਲ ਕਰ ਦਿੱਤਾ ਹੈ ਨਾਲ ਹੀ ਹੋਰ ਵਰਕਸ਼ਾਪ ਅਤੇ ਸੈਮੀਨਾਰ ਵੀ ਇਸ ਰਾਹੀਂ ਨਹੀਂ ਹੋਣਗੇ। ਟੀਚਰਾਂ ਵੱਲੋਂ ਆਨਲਾਈਨ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ, ਜਿਸ ਲਈ ਹੁਣ ਟੀਚਰ ਦੂਜੇ ਪਲੇਟਫਾਰਮ ਦਾ ਇਸਤੇਮਾਲ ਕਰਨਗੇ। ਪੀ. ਯੂ ਹੋਰContinue Reading

ਬਨੂੜ (ਮੀਡੀਆ ਬਿਊਰੋ) ਕੋਰੋਨਾ ਵਾਇਰਸ’ ਦੇ ਚਲਦਿਆ  ਬਨੂੜ ਦੇ ਇੱਕ ਵਾਰਡ ‘ਚ ਲਾੜੇ ਸਮੇਤ 4 ਬਰਾਤੀ ਲੜਕੀ ਨੂੰ ਵਿਆਹੁਣ ਲਈ ਆਏ। ਇਹ ਬਰਾਤ ਸਾਰੀਆਂ ਰਸਮਾਂ ਇਕ ਘੰਟੇ ‘ਚ ਪੂਰੀਆਂ ਕਰਨ ਉਪਰੰਤ ਵਾਪਸ ਪਰਤ ਗਈ। ਹਰਿਆਣਾ ਦੇ ਅੰਬਾਲਾ ਅਧੀਨ ਪੈਂਦੇ ਪਿੰਡ ਮੋਤਲਾਂ ਦਾ ਨੌਜਵਾਨ 3 ਬਰਾਤੀਆਂ ਨਾਲ ਇਕ ਕਾਰ ‘ਚ ਬਨੂੜContinue Reading

ਅੰਮ੍ਰਿਤਸਰ/ਪਟਿਆਲਾ (ਮੀਡੀਆ ਬਿਊਰੋ) ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂ ਦੇ ਹਵਾਲੇ ਕਰਵਾਏ।Continue Reading