News (Page 547)

ਲੋਹੀਆ ਖ਼ਾਸ (ਮੀਡੀਆ ਬਿਊਰੋ)  ਕਰੋਨਾ ਦੇ ਕਹਿਰ ਕਾਰਣ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੋ ਲੰਘੀ 2 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ ਦੇ ਜੱਦੀ ਪਿੰਡ ਲੋਹੀਆ ਖ਼ਾਸ (ਜਲੰਧਰ) ਵਿਖੇ ਪੰਜਾਬ ਸਰਕਾਰ ਵੱਲੋਂ ਜਲਦ ਖੋਲ੍ਹੀ ਜਾ ਰਹੀ ਆਈ.ਟੀ.ਆਈ. ਦਾ ਨਾਮ ਭਾਈContinue Reading

ਖੰਨਾ (ਮੀਡੀਆ ਬਿਊਰੋ) ਦੋ ਦਿਨ ਪਹਿਲਾ ਔਰਤ ਦੀ ਤਬੀਅਤ ਵਿਗੜਨ ‘ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਸੀ। ਸ਼ੱਕ ਹੋਣ ਤੇ ਕੋਰੋਨਾ ਵਾਇਰਸ  ਦਾ ਟੇਸਟ ਵੀ ਕੀਤਾ ਗਿਆ ਪਰ ਅਫਸੋਸ ਉਸਦਾ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਖੰਨਾ ਦੇ ਭੱਟੀਆਂ ਇਲਾਕੇ ਦੀ ਇਸ ਔਰਤ ਦੀ ਉਮਰ ਤਕਰੀਬਨ 55 ਸਾਲContinue Reading

ਸ੍ਰੀ ਮੁਕਤਸਰ ਸਾਹਿਬ (ਮੀਡੀਆ ਬਿਊਰੋ) ਸਿੱਖਿਆ ਵਿਭਾਗ ਵਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਆਪਣੀ ਵਿਭਾਗ ਦੀ ਵੈੱਬਸਾਈਟ ‘ਤੇ ਕਿਤਾਬਾਂ ਦੀਆਂ ਪੀ.ਡੀ.ਐੱਫ਼. ਫਾਈਲਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪ੍ਰਾਇਮਰੀ ਵਿਸ਼ੇ ਦੇ ਅਧਿਆਪਕਾਂ ਜਾਂ ਲੈਕਚਰਾਰਾਂ ਦੁਆਰਾ ਡਾਊਨਲੋਡ ਕਰ ਕੇ ਅੱਗੇ ਵਿਦਿਆਰਥੀਆਂ ਨੂੰ ਬਣਾਏ ਗਏ ਵਟਸਐਪ ਗਰੁੱਪਾਂ ‘ਚContinue Reading

ਹੁਸ਼ਿਆਰਪੁਰ (ਮੀਡੀਆ ਬਿਊਰੋ) ਜ਼ਿਲੇ ਦਾ ਇਕ ਹੋਰ ਵਿਅਕਤੀ ਕੋਰੋਨਾ ਖਿਲਾਫ ਜੰਗ ਜਿੱਤ ਚੁੱਕਾ ਹੈ, ਜਿਸ ਨੂੰ ਪੂਰੀ ਤਰਾਂ ਠੀਕ ਹੋਣ ‘ਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਤੋਂ ਛੁੱਟੀ ਮਿਲ ਚੁੱਕੀ ਹੈ। ਠੀਕ ਹੋਏ ਇਸ ਮਰੀਜ਼ ਸਮੇਤ ਹੁਣ ਕੋਰੋਨਾ ‘ਤੇ ਫਤਿਹ ਪਾਉਣ ਵਾਲੇ ਜ਼ਿਲੇ ਦੇ 4 ਵਿਅਕਤੀ ਹੋ ਗਏ ਹਨ। ਡਿਪਟੀContinue Reading

ਹੁਸ਼ਿਆਰਪੁਰ (ਮੀਡੀਆ ਬਿਊਰੋ) ਉਦਯੋਗ ਤੇ ਵਣਜ ਮੰਤਰੀ ਪੰਜਾਬ, ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਅਨਾਜ ਮੰਡੀ ਹੁਸ਼ਿਆਰਪੁਰ ਵਿੱਚ ਇਸ ਸੀਜਨ ਦੀ ਕਣਕ ਖਰੀਦ ਦੀ ਸ਼ੁਰੁਆਤ ਕਰਵਾਈ। ਉਨਾਂ ਕਿਹਾ ਕਿ ਕੋਵਿਡ-19 ਤਹਿਤ ਲੱਗੇ ਕਰਫ਼ਿਊ ਦੌਰਾਨ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨਾਂ ਨਾਲContinue Reading

ਲੁਧਿਆਣਾ(ਮੀਡੀਆ ਬਿਊਰੋ) ਲੁਧਿਆਣਾ ਦੇ ਡੀਸੀ ਪ੍ਰਦੀਪ ਅਗਰਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਡੀਸੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਏਸੀਪੀ ਅਨਿਲ ਕੋਹਲੀ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਨੇ ਲੁਧਿਆਣਾ ਦੀ ਸਬਜ਼ੀ ਮੰਡੀ ਦਾ ਵੀ ਦੌਰਾ ਕੀਤਾContinue Reading

ਫਿਰੋਜ਼ਪੁਰ (ਮੀਡੀਆ ਬਿਊਰੋ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਇੱਕ ਵਫ਼ਦ ਸ਼ਨੀਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਡਿਪਟੀ ਕਮਿਸ਼ਨਰ ਨੂੰ ਕੋਰੋਨਾ ਵਾਇਰਸ ਦੇ ਵਿਰੁੱਧ ਚੱਲ ਰਹੀ ਲੜਾਈ ਵਿੱਚ ਆਪਣਾ ਯੋਗਦਾਨ ਦਿੱਤਾ ਗਿਆ।  ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਫ਼ਰੰਟ ਲਾਈਨ ਹੈਲਥ ਕੇਅਰ ਵਰਕਰਾਂ ਲਈ ਪੀਪੀਈContinue Reading

ਅਮਰੀਕਾ ਵਿਚ ਲੋਕਾਂ ਨੂੰ ਭਵਿੱਖ ਦੀ ਚਿੰਤਾ ਸਤਾਉਣ ਲੱਗੀ। ਅਮਰੀਕਾ ਵਿਚ ਮੌਤਾਂ ਦੀ ਗਿਣਤੀ 37000 ਤੋਂ ਪਾਰ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ  ਮਰਨ ਵਾਲਿਆਂ ਦੀ ਗਿਣਤੀ 37160 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 3856 ਮੌਤਾਂ ਹੋਈਆਂ ਹਨ। ਪੀੜਤਾਂ ਦੀ ਗਿਣਤੀ ਵੀ ਨਿਰੰਤਰ ਵਧ ਰਹੀ ਹੈ। ਜੌਹਨਜContinue Reading

ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗਡ਼੍ਹ ਸਾਹਿਬ, ਦੇ ਅੰਗ੍ਰੇਜ਼ੀ ਵਿਭਾਗ ਦੀ ਸਹਾਇਕ ਪ੍ਰੋਫੈਸਰ, ਸ੍ਰੀਮਤੀ ਬਲਜੀਤ ਕੌਰ ਨੇ ਨਾਮਵਰ ਬੈਨਰ “ਰਾਉਟਲਿਜ ਪਬਲੀਕੇਸ਼ਨਜ਼” ਹੇਠ ਆਪਣੇ ਇੱਕ ਮਹਤੱਵਪੂਰਨ ਖੋਜ ਕਾਰਜ ਦੀ ਪ੍ਰਕਾਸ਼ਨਾ ਹਾਸਲ ਕੀਤੀ ਹੈ, ਜੋ ਕਿ ਭਾਸਾ ਦੇ ਕਿਸੇ ਵੀ ਮਾਹਿਰ, ਵਿਦਿਆਰਥੀ ਜਾਂ ਅਧਿਆਪਕ ਲਈ ਇਕ ਮਾਣContinue Reading

ਮੰਡੀਆਂ ਵਿੱਚ ਕਿਸਾਨਾਂ ਦੇ ਹੱਥਾਂ ਦੀ ਸਫਾਈ ਤੇ ਸੈਨੀਟਾਈਜੇਸ਼ਨ ਦਾ ਖਾਸ ਪ੍ਰਬੰਧ ਫ਼ਤਹਿਗੜ੍ਹ ਸਾਹਿਬ (ਗਿਆਨ ਸੂਦ) ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1763 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਚੋਂ 1526 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193 ਮੀਟਰਕ ਟਨ, ਮਾਰਕਫੈਡ ਵੱਲੋਂ 643 ਮੀਟਰਕ ਟਨ, ਪਨਸਪ ਵੱਲੋਂ 214 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 476 ਮੀਟਰਕ ਟਨContinue Reading