News (Page 549)

ਅੰਮ੍ਰਿਤਸਰ(ਮੀਡੀਆ ਬਿਊਰੋ) ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਵੀ ਆਪਣੇ ਹਲਕੇ ਵਿਚ ਬਿਨਾਂ ਮਾਸਕ ਪਾਏ ਰਾਸ਼ਨ ਵੰਡਿਆ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕਈ ਵਾਰ ਬਿਨਾਂ ਮਾਸਕ ਪਾਏ ਹੀ ਰਾਸ਼ਨ ਵੰਡਿਆ ਗਿਆ ਹੈ। ਇਸ ਸਬੰਧੀ ਖ਼ਬਰਾਂ ਵੀ ਪ੍ਰਕਾਸ਼ਿਤ ਹੋਈਆਂ ਪਰ ਸਿੱਧੂ ਵੱਲੋਂ ਇਨ੍ਹਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ। ਇਥੇContinue Reading

 ਨਵੀਂ ਦਿੱਲੀ (ਮੀਡੀਆ ਬਿਊਰੋ) ਦੱਖਣੀ ਦਿੱਲੀ ਦੇ ਮਾਲਵੀਆ ਨਗਰ ਇਲਾਕੇ ਵਿੱਚ ਪੀਜ਼ਾ ਡਿਲਿਵਰੀ ਕਰਨ ਵਾਲੇ ਇਕ ਨੌਜਵਾਨ ਦਾ ਕਰੋਨਾ ਪਾਜ਼ੀਟਵ ਹੋਣ ਕਾਰਨ ਫ਼ੂਡ ਸਪਲਾਈ ਮਹਿਕਮੇ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਦਿੱਲੀ ਵਿਚ ਪੀਜ਼ਾ ਡਿਲਿਵਰੀ ਬੁਆਏ 72 ਘਰਾਂ ਵਿਚ ਪੀਜ਼ਾ ਦੇਣ ਲਈ ਗਿਆ ਸੀ ਜਿਸ ਕਾਰਨ ਸਾਰਿਆਂ ਨੂੰ ਕੁਆਰਨਟਾਈਨ ਕਰContinue Reading

ਨਾਭਾ (ਤਰੁਣ ਮਹਿਤਾ) ਅਨਾਜ ਮੰਡੀਆਂ ਵਿੱਚ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਇਸ ਖਰੀਦ ਸੀਜਨ ਦੌਰਾਨ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਸੀਮਿਤ ਟੋਕਨ ਜਾਰੀ ਕੀਤੇ ਜਾ ਰਹੇ ਹਨ।  ਸੂਬੇ ਦੀਆਂ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧਾਂ ਤੇ ਸੋਸ਼ਲ ਡਿਸਟੇਨਸਿੰਗ ਮੁਹਿੰਮ ਤਹਿਤ ਫ਼ੂਡ ਅਤੇ ਸਿਵਿਲ ਸਪਲਾਈ ਵਿਭਾਗ ਪੰਜਾਬContinue Reading

ਅਮਰੀਕਾ ਵਿਚ ਨਹੀਂ ਥਮ ਰਿਹਾ ਕੋਰੋਨਾਵਾਇਰਸ ਦਾ ਪ੍ਰਕੋਪ, 34000 ਤੋਂ ਵਧ ਮੌਤਾਂ ਪੀੜਤਾਂ ਦੀ ਗਿਣਤੀ 678,144 ਹੋਈ। ਵਾਸ਼ਿੰਗਟਨ 17 ਅਪ੍ਰੈਲ (ਹੁਸਨ ਲੜੋਆ ਬੰਗਾ)-ਕੋਰੋਨਾਵਾਇਰਸ ਨਾਲ ਰੋਜਾਨਾ 2000 ਤੋਂ ਵਧ ਹੋ ਰਹੀਆਂ ਮੌਤਾਂ ਦਰਮਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਓਪਨ ਅਪ ਅਮੈਰੀਕਾ ਅਗੇਨ ਯੋਜਨਾ ਜਾਰੀ ਕਰ ਦਿੱਤੀ ਹੈ ਜਿਸ ਤਹਿਤ ਰਾਜਾਂ ਨੂੰ ਪੜਾਅਵਾਰContinue Reading

ਚੰਡੀਗੜ੍ਹ/ਪਟਿਆਲਾ (ਮੀਡੀਆ ਬਿਊਰੋ) ਐਸ ਪੀ ਐਸ ਹਸਪਤਾਲ ਲੁਧਿਆਣਾ ਦੇ ਏ ਸੀ ਪੀ ਅਨਿਲ ਕੋਹਲੀ ਦਾ ਪਲਾਜ਼ਮਾ ਥੈਰੇਪੀ ਕਰਨ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਇੱਕ ਅਧਿਕਾਰਤ ਬੁਲਾਰੇ ਵਲੋਂ ਮੁੱਖ ਮੰਤਰੀ ਨਾਲ ਵੀਡੀਓ ਕੌਨਫੰਰਸ ਤੋਂ ਬਾਅਦ ਕੀਤਾ ਗਿਆ। ਦਸ ਦਈਏ ਕਿ ਰਾਜ ਵਿੱਚ ਅਜਿਹੇ ਪਹਿਲੇ ਕੋਵੀਡ-19 (COVID-19) ਇਲਾਜ ਲਈ ਪੰਜਾਬContinue Reading

ਪਟਿਆਲਾ(ਅਰਵਿੰਦਰ ਸਿੰਘ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਲੋੜਵੰਦਾਂ ਦੀ ਮਦਦ ਕਰਨ ਅਤੇ ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਸਾਥ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਰੈਡ ਕਰਾਸ ਪਟਿਆਲਾ ਕੋਵਿਡ-19 ਰੀਲੀਫ਼ ਫੰਡ ਵਿੱਚ ਦਾਨ ਰਾਸ਼ੀ ਜਮਾਂ ਕਰਵਾਉਣ ਦੇ ਕੰਮ ਨੂੰContinue Reading

ਮਾਨਸਾ (ਮੀਡੀਆ ਬਿਊਰੋ) ਕਿਸੇ ਵੀ ਮਾ-ਬਾਪ ਲਈ ਬੱਚੇ ਦਾ ਪਹਿਲਾ ਜਨਮਦਿਨ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਅਤੇ ਕਰਫਿਊ ਦੌਰਾਨ ਇਨ੍ਹਾਂ ਬੱਚਿਆਂ ਦੇ ਜਨਮਦਿਨ ਨੂੰ ਯਾਦਗਾਰੀ ਬਣਾਉਣ ਲਈ ਮਾਨਸਾ ਪੁਲਿਸ ਵੱਲੋਂ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਕਰਫਿਊ ਦੌਰਾਨ ਜ਼ਿਲ੍ਹੇ ਅੰਦਰ ਜਿਨ੍ਹਾਂ ਵੀ ਬੱਚਿਆਂContinue Reading

ਪਟਿਆਲਾ(ਅਰਵਿੰਦਰ ਸਿੰਘ) ਕੋਵਿਡ19 ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰਖਦੇ ਹੋਏ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀਆਂ ਵਿਦਿਆਰਥਣਾਂ ਨੂੰ ਆਨਲਾਈਨ ਸਿੱਖਿਆ ਪ੍ਰੋਗਰਾਮ ਦੀ ਸੁਵਿਧਾ ਦਿੱਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੂੰ ਘਰ ਬੈਠਿਆਂ ਹੀ ਸਿੱਖਣ ਸਮਗਰੀ ਪ੍ਰਦਾਨ ਕੀਤੀ ਜਾ ਰਹੀ ਹੈ। ਕਾਲਜ ਪ੍ਰਿੰਸੀਪਲ, ਡਾ.ਹਰਮੀਤ ਕੌਰ ਆਨੰਦContinue Reading

ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਜਲਦContinue Reading

ਪਟਿਆਲਾ(ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਵਿਸ਼ੇਸ਼ ਪ੍ਰਬੰਧਾਂ ਦੀ ਕਿਸਾਨਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ। ਮੰਡੀਆਂ ‘ਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 290 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨContinue Reading