ਖੰਨਾ ‘ਚ ਪਿਓ ਪੁੱਤ ਨਾਲ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਸਖਤ ਕਾਰਵਾਈ ਦੀ ਮੰਗ
ਚੰਡੀਗੜ੍ਹ(ਮੀਡੀਆ ਬਿਊਰੋ) ਪਾਰਟੀ ਹੈੱਡਕੁਆਟਰ ਤੋਂ ਬਿਆਨ ਜਾਰੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਨਾ ਪੁਲਿਸ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਇੱਕ ਪਿਤਾ ਅਤੇ ਪੁੱਤਰ ਨਾਲ ਕੀਤੇ ਅਣਮਨੁੱਖੀ ਤਸ਼ੱਦਦ ਦੀਆਂ ਵਾਇਰਲ ਹੋਈਆਂ ਵੀਡੀਉਜ਼ ਨਾ ਕੇਵਲ ਦਿਲ ਦਹਿਲਾਉਂਦੀਆਂ ਹਨ ਸਗੋਂ ਪੁਲਿਸ ਦੀ ਖ਼ਾਕੀ ਵਰਦੀ ਨੂੰ ਸ਼ਰਮਸਾਰ ਕਰਦੀਆਂ ਹਨ। ਉਨ੍ਹਾਂ ਖੰਨਾ ਪੁਲਿਸContinue Reading






























