News (Page 552)

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਜ਼ਿਲ੍ਹੇ ਅੰਦਰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਆਮ ਲੋਕਾਂ, ਖਾਸ ਕਰਕੇ ਵੱਖ-ਵੱਖ ਥਾਵਾਂ ‘ਤੇ ਲੰਗਰ ਤੇ ਰਾਸ਼ਨ ਵੰਡਣ ‘ਦੇ ਨਾਮ ‘ਤੇ ਲੋਕਾਂ ਵੱਲੋਂ ਜਾਰੀ ਗਤੀਵਿਧੀਆਂ ਨੂੰ ਬੰਦ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੰਗਰ ਵੰਡਣ ‘ਤੇ ਲਾਈ ਗਈ ਪਾਬੰਦੀ ਮਗਰੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਦੀਆਂ ਟੀਮਾਂContinue Reading

ਖੰਨਾ/ਚੰਡੀਗੜ (ਪਰਮਜੀਤ ਸਿੰਘ ਧੀਮਾਨ) : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੂਬਾ ਸਕੱਤਰ ਕਾ. ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋ ਕੋਰੋਨਾ ਵਾਇਰਸ ਦੀ ਆੜ ਵਿਚ ਆਰ. ਐਸ. ਐਸ.ਦੀ ਸ਼ਹਿ ‘ਤੇ ਸੁਸਾਇਟੀ ਵਿਚ ਫੈਲਾਏ ਜਾ ਰਹੇ ਕ੍ਰਿਮਨਲ ਵਾਇਰਸ ਦੀ ਸਖ਼ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਦੀਆਂ ਮੰਡੀਆਂ ‘ਚ ਕਣਕ ਦੀ ਖ੍ਰੀਦ ਦੀ ਸਰਕਾਰ ਦਾਅਵੇ ਸਾਰੇ ਖੋਖਲੇ ਸਾਬਤ ਹੋ ਰਹੇ ਹਨ। ਜਿਨਾਂ ਸਰਕਾਰ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੀਆਂ ਜਿਆਦਾਤਰ ਮੰਡੀਆਂ ‘ਚ ਅਜੇ ਤੱਕ ਪ੍ਰਬੰਧ ਅਧੂਰੇ ਹਨ। ਇਸ ਪ੍ਰਗਟਾਵਾ ਅੱਜ ਇੱਥੇ ਭਾਰਤੀ ਕਮਿਊਨਿਸਟContinue Reading

ਬਟਾਲਾ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਆਪਣੇ ਯਤਨ ਕਰ ਰਿਹਾ ਹੈ ਓਥੇ ਇਸ ਜੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲਦੀਆਂ ਸਿਹਤ ਸੰਸਥਾਵਾਂ ਦੇ ਡਾਕਟਰ ਅਤੇ ਹੋਰ ਸਿਹਤ ਅਮਲਾ ਵੀ ਇਸ ਜੰਗ ਵਿੱਚ ਆਪਣਾ ਮੋਹਰੀ ਰੋਲ ਨਿਭਾ ਰਿਹਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨContinue Reading

ਐੱਸ ਏ ਐੱਸ ਨਗਰ (ਮੀਡੀਆ ਬਿਊਰੋ) ਪੰਜਾਬੀ ਫਿਲਮ ‘ਡੈਡੀ ਕੂਲ ਮੁੰਡੇ ਫੁਲ’ ਵਿੱਚ ਆਪਣੇ ਪਹਿਲੇ ਗਾਣੇ ਕਲਾਸਮੇਟ ਨਾਲ ਗਾਇਕੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਗਾਇਕਾ ਦਾ ਦਾ ਨਵਾਂ ਗਾਣਾ ‘ਹੀਰੋ ਵਰਗਾ’ ਲੋਕਅਰਪਣ ਹੋਇਆ।  ਗੀਤ ਸਬੰਧੀ ਜਾਣਕਾਰੀ ਦਿੰਦਿਆ ਕੌਰ ਬੀ ਨੇ ਦੱਸਿਆ ਕਿ ਹਿਮਾਂਸ਼ ਵਰਮਾ ਅਤੇ ਨਵਰਤਨ ਮਿਊਜ਼ਿਕ ਦੀ ਪੇਸ਼ਕਸ਼Continue Reading

ਹੁਸ਼ਿਆਰਪੁਰ (ਮੀਡੀਆ ਬਿਊਰੋ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਣਕ ਦੀ ਕਟਾਈ ਦੇ ਮੱਦੇਨਜ਼ਰ ਤੂੜੀ ਬਣਾਉਣ ਲਈ ਰੀਪਰ ਦੀ ਵਰਤੋਂ ਕਰਨ ਦੀ ਛੋਟ ਦਿੱਤੀ ਹੈ, ਤਾਂ ਜੋ ਕਣਕ ਦੀ ਫ਼ਸਲ ਅਤੇ ਨਾੜ ਨੂੰ ਅੱਗ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਦੌਰਾਨ ਮੌਜੂਦਾ ਵਿਅਕਤੀ ਆਪਸੀ ਦੋ ਮੀਟਰContinue Reading

ਫਰੀਦਕੋਟ (ਮੀਡੀਆ ਬਿਊਰੋ) ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜਿਲ੍ਹੇ ਵਿਚ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ 23 ਮਾਰਚ 2020 ਨੂੰ ਲਗਾਏ ਗਏ ਕਰਫਿਊ ਦੀ ਲਗਾਤਾਰਤਾ ਵਿਚ ਜਿਲ੍ਹੇ ਦੇ ਬੈਂਕਾਂ, ਏ.ਟੀ.ਐਮਜ਼ ਆਦਿ ਲਈ ਖੋਲਣ ਦਾ ਸਮਾਂ ਅਤੇ ਖੁੱਲੇ ਜਾਣ ਵਾਲੇ ਬੈਂਕਾ ਦਾ ਨਵਾਂ ਰੋਸਟਰ ਜਾਰੀ ਕੀਤਾ ਹੈ।Continue Reading

ਚੰਡੀਗੜ੍ਹ( ਮੀਡੀਆ ਬਿਊਰੋ ) ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਉਦਯੋਗਾਂ,ਵਪਾਰਕ ਅਦਾਰਿਆਂ ਆਦਿ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਏ ਬਿਨਾਂ ਨਵੀਨਤਾਕਾਰੀ ਹੱਲ ਲੱਭਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਨੂੰ ਆਪਣੇ ਉਨ੍ਹਾਂ ਨਿਰਦੇਸ਼ਾਂ ਜਿਸ ਵਿੱਚContinue Reading

ਚੰਡੀਗੜ੍ਹ/ਪਟਿਆਲਾ (ਮੀਡੀਆ ਬਿਊਰੋ) ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਤਿੰਨ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ (DPC) ਨੇ ਡਿਪਟੀ ਡਾਇਰੈਕਟਰ ਵਜੋਂ ਪਦਉਨਤ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਸੂਚਨਾ ਤੇ ਲੋਕ ਸੰਪਰਕ ਅਫਸਰਾਂ ਤੋਂ ਡਿਪਟੀ ਡਾਇਰੈਕਟਰ ਬਣਨ ਵਾਲੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾContinue Reading

ਚੰਡੀਗੜ੍ਹ (ਮੀਡੀਆ ਬਿਊਰੋ) ਚੰਡੀਗੜ੍ਹ ਦੇ ਨਾਲ ਲੱਗਦੇ ਹਰਿਆਣਾ ਦੇ ਸ਼ਹਿਰ ਪੰਚਕੂਲਾ  ਚ ਕਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ । ਬੀਤੀ ਰਾਤ ਇੱਕੋ ਪਰਿਵਾਰ ਦੇ 8 ਲੋਕਾਂ ਦੇ  ਕਰੋਨਾ ਵਾਇਰਸ ਪੁਜਟਿਵ ਹੋਣ ਤੋਂ ਬਾਅਦ ਪ੍ਰਸ਼ਾਸਨ ਚ ਹੜਕੰਪ ਮਚ ਗਿਆ  । ਇਸ ਕਾਰਨ ਪੰਚਕੂਲਾਂ ਚ ਕੁੱਲ ਪੀੜਤਾਂ ਦੀ ਗਿਣਤੀContinue Reading