News (Page 554)

ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਉਤੇ ਜਿਲ੍ਹਾ ਮੈਜਿਸਟਰੇਟ ਸ. ਸ਼ਿਵਦੁਲਾਰ ਸਿੰਘ ਢਿੱਲੋਂ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਡੇਅਰੀ ਵਿਕਾਸ ਵਿਭਾਗ ਪੰਜਾਬ ਨੇ ਜਿਲ੍ਹੇ ਵਿਚ ਆਮ ਲੋਕਾਂ ਲਈ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਜਿਹੜੇ ਦੋਧੀ, ਕਿਸਾਨਾਂ ਜਾਂ ਡੇਅਰੀ ਮਾਲਕਾਂ ਨੂੰContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਕਰਮਚਾਰੀ, ਜੋ ਕਿ ਕਰਫਿਊ ਵਾਲੇ ਦਿਨ ਤੋਂ ਲਗਾਤਾਰ ਤਨ ਅਤੇ ਮਨ ਨਾਲ ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਲੱਗੇ ਹੋਏ ਹਨ, ਨੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਵਿਚ ਵਿੱਤੀ ਯੋਗਦਾਨ ਪਾਉਣ ਦੇ ਇਰਾਦੇ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖContinue Reading

ਪਟਿਆਲਾ (ਮੀਡੀਆ ਬਿਊਰੋ) ਪਟਿਆਲਾ ਪੁਲਿਸ ਨੇ ਸਨੌਰ ਰੋਡ ਪਟਿਆਲਾ ਸਬਜ਼ੀ ਮੰਡੀ ਵਿਖੇ 12 ਅਪ੍ਰੈਲ 2020 ਨੂੰ ਸਵੇਰੇ ਪੁਲਿਸ ਪਾਰਟੀ ਉਪਰ ਕੀਤੇ ਜਾਨਲੇਵਾ ਹਮਲਾ ਮਾਮਲੇ ‘ਚ ਅਹਿਮ ਫੈਸਲਾ ਲੈਂਦਿਆਂ ਹਮਦਰਦੀ ਤੇ ਮਾਨਵਤਾ ਪੱਖੀ ਰਵੱਈਆ ਅਪਣਾਉਂਦਿਆਂ ਇੱਕ ਮਹਿਲਾ ਸਮੇਤ 4 ਜਣਿਆਂ ਨੂੰ ਅਦਾਲਤ ਵਿੱਚੋਂ ਰਿਹਾਅ ਕਰਵਾਇਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ’ਚ ਕੋਵਿਡ-19 ਰੋਕਥਾਮ ਤਹਿਤ ਹੁਣ ਤੱਕ 469 ਵਿਅਕਤੀਆਂ ਦੀ ਸੈਂਪਲਿੰਗ ਕਰਵਾਈ ਜਾ ਚੁੱਕੀ ਹੈ, ਜਿਸ ਵਿੱਚੋਂ 425 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜਦਕਿ 25 ਸੈਂਪਲਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ। ਉਨ੍ਹਾਂContinue Reading

ਸੰਗਰੂਰ (ਮੀਡੀਆ ਬਿਊਰੋ) ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਦੇਸ਼ ਦੇ ਹਾਟ ਸਪਾਟ ਜ਼ਿਲ੍ਹਿਆਂ ’ਚ ਸ਼ਾਮਿਲ ਹੋਣ ਕਾਰਨ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਕਿਸੇ ਵੀ ਤਰ੍ਹਾਂ ਦੇ ਖਤਰੇ ਨੂੰ ਟਾਲਣ ਲਈ ਪੱਬਾਂ ਭਾਰ ਹੋਇਆ ਪਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਤੇ ਸਿਹਤ ਵਿਭਾਗ ਨਾਲ ਮਿਲ ਕੇ ਜਿੱਥੇContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਇਥੇ ਸਪਸ਼ਟ ਕੀਤਾ ਕਿ ਕੋਰੋਨਾ ਵਾਇਰਸ ਤੋਂ ਸਾਵਧਾਨੀਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਲਾਏ ਗਏ ਕਰਫ਼ਿਊ ਦੌਰਾਨ ਰੈਸਟੋਰੈਂਟ, ਹੋਟਲਾਂ, ਢਾਬਿਆਂ ਤੋਂ ਘਰ ਖਾਣਾ ਲਿਜਾਣ ਜਾਂ ਹੋਮ ਡਿਲੀਵਰੀ ਦੀ ਕੋਈ ਆਗਿਆ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਕੋਵਿਡ-19 ਰੋਕਥਾਮ ਲਈ ਲਾਏ ਗਏ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ’ਤੇ ਲੱਗੇ ਟਰੱਕਾਂ ਦੀ ਲੋੜੀਂਦੀ ਮੁਰੰਮਤ ਲਈ ਹਾਈਵੇਅ ’ਤੇ (ਮੁੱਖ ਤੌਰ ’ਤੇ ਪੈਟਰੋਲ/ਡੀਜ਼ਲ ਪੰਪਾਂ) ’ਤੇ ਸਥਿਤ ਟਰੱਕ ਰਿਪੇਅਰ ਦੀ ਦੁਕਾਨਾਂ ਨੂੰ ਸਵੇਰੇ 8:00 ਵਜੇContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ 19 ਦੇ ਸੰਕਟ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਦੇ ਰੋਟੀ-ਟੁੱਕ ਦਾ ਬਰਾਬਰ ਖਿਆਲ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਤਰਫੋਂ ਰੋਜ਼ਾਨਾ ਲੱਖਾਂ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਘਰ-ਘਰ ਭੇਜਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਅੰਮਿ੍ਰਤਸਰ ਸ਼ਹਿਰ ਵਿਚContinue Reading

ਅੰਮ੍ਰਿਤਸਰ (ਮੀਡੀਆ ਬਿਊਰੋ ) ਕਣਕ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਈ ਹੈ, ਪਰ ਜਿਲ੍ਹੇ ਵਿਚ ਕਣਕ ਦੀ ਕਟਾਈ ਸ਼ੁਰੂ ਨਾ ਹੋਣ ਕਾਰਨ ਅਜੇ ਮੰਡੀ ਵਿਚ ਫਸਲ ਨਹੀ ਆਈ, ਪਰ ਮੰਡੀ ਬੋਰਡ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦੇ ਮੰਡੀ ਅਧਿਕਾਰੀ ਸ੍ਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆContinue Reading