News (Page 556)

ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲੇ ਵਿਚ ਹਾੜੀ ਸੀਜਨ 2020-21 ਦੀ ਫਸਲ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਾਡੇ ਸਾਰੇ ਵਿਭਾਗ, ਜਿਸ ਵਿਚ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਕਿਸਾਨ, ਪੱਲੇਦਾਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਇਕ ਟੀਮ ਵਜੋਂ ਸਾਰਾ ਕੰਮ ਨੇਪਰੇ ਚਾੜਨ ਲਈ ਹਰ ਤਰਾਂContinue Reading

ਪਟਿਆਲਾ(ਅਰਵਿੰਦਰ ਸਿੰਘ) ਡੀਸੀ ਕੁਮਾਰ ਅਮਿਤ ਵਲੋਂ ਜਾਰੀ ਆਦੇਸ਼ ਸ਼ਹਿਰ ਚ ਇਲਾਕਾ ਨਿਵਾਸਿਆਂ ਦੀ ਸਕਰੀਨਿੰਗ ਇਕ ਬਹੁਤ ਹੀ ਸ਼ਲਾਂਘਾਯੌਗ ਪਹਿਲ ਹੈ। ਇਸ ਤੇ ਆਪਣੇ ਵਿਚਾਰ ਰਖਦਿਆਂ ਆਮ ਆਦਮੀ ਪਾਰਟੀ  ਦੇ ਜਿਲਾ ਸ਼ਹਰੀ ਪਰਧਾਨ ਤੇਜਿੰਦਰ ਮੇਹਤਾ ਨੇ ਕਿਹਾ ਕਿ ਸ਼ਹਿਰ ਚ ਲੌਕਾਂ ਦੀ ਸੇਹਤ ਨੂੰ ਲੈ ਕੇ ਕੀਤੀ ਜਾਣ ਵਾਲੀ ਸਕਰੀਨਿੰਗ ਇਕContinue Reading

42 ਟੀਮਾਂ ਨੇ ਤਿੰਨ ਦਿਨਾਂ ਵਿਚ ਇਲਾਕੇ ਦੇ 53865 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਅੰਮ੍ਰਿਤਸਰ, (ਮੀਡੀਆ ਬਿਊਰੋ ) ਅੰਮ੍ਰਿਤਸਰ ਸ਼ਹਿਰ ਦੇ ‘ਹੌਟ ਸਪਾਟ’ ਸਮਝੇ ਜਾਂਦੇ ਇਲਾਕੇ (ਜਿਸ ਵਿਚ ਕੋਵਿਡ 19 ਕਾਰਨ ਅਕਾਲ ਚਲਾਣਾ ਕਰ ਗਏ ਭਾਈ ਨਿਰਮਲ ਸਿੰਘ ਖਾਲਸਾ ਅਤੇ ਕਾਰਪੋਰੇਸ਼ਨ ਦੇ ਸਾਬਕਾ ਐਸ. ਈ. ਜਸਵਿੰਦਰ ਸਿੰਘ ਦਾ ਘਰ ਹੈ)Continue Reading

ਪਟਿਆਲਾ(ਅਰਵਿੰਦਰ ਸਿੰਘ) ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਸ਼ਹਿਰ ਵਿੱਚੋਂ ਕੋਰੋਨਾ ਦਾ ਇਕ ਹੋਰ ਪਾਜ਼ੀਟਿਵ ਕੇਸ ਮਿਲਣ ਕਾਰਨ ਤੁਰੰਤ ਪ੍ਰਭਾਵ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲੰਗਰ ਵੰਡਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਸਿਵਲ ਸਰਜਨ ਨੂੰ ਪਟਿਆਲਾ ਦੀ ਮਿਊਂਸੀਪਲ ਹੱਦ ਵਿੱਚ ਰਹਿੰਦੇ ਸਾਰੇ ਲੋਕਾਂ ਦੀ ਸਕਰੀਨਿੰਗ ਕਰਨ ਦੇContinue Reading

ਪਟਿਆਲਾ(ਅਰਵਿੰਦਰ ਸਿੰਘ) ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਕੁਲਦੀਪ ਸਿੰਘ ਜੌੜਾ ਦੀ ਅਗਵਾਈ ਹੇਠ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਦਿਆ ਪਟਿਆਲਾ ਬਲਾਕ ਦੇ ਸਮੂਹ ਖੇਤੀਬਾੜੀ ਸਟਾਫ਼ ਦੀ ਬਲਾਕ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਫ਼ਸਲ ਕਟਾਈ, ਕਣਕ ਦੀContinue Reading

ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਕੋਰੋਨਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਕਣਕ ਦੀ ਜਿਣਸ ਦੀ ਖਰੀਦ ਕਰਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਕਣਕ ਦੀ ਸਰਕਾਰੀ ਖਰੀਦ ਪੂਰੇ ਇਹਤਿਆਤ ਨਾਲ ਸ਼ੁਰੂ ਹੋਈ। ਪਹਿਲੇ ਦਿਨ ਰਾਜਪੁਰਾ ਮੰਡੀ ਸਮੇਤ ਜ਼ਿਲ੍ਹੇ ਦੀਆਂ 9 ਮੰਡੀਆਂ/ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦContinue Reading

ਪਟਿਆਲਾ(ਅਰਵਿੰਦਰ ਸਿੰਘ) 15 ਅਪ੍ਰੈਲ ਨੂੰ ਐੱਸ.ਸੀ./ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਐਕਟਿੰਗ ਪੰਜਾਬ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਅਤੇ ਲਛਮਣ ਸਿੰਘ ਨਬੀਪੁਰ ਵਿੱਤ ਸਕੱਤਰ ਵੱਲੋਂ ਇੱਕ ਪ੍ਰੈੱਸ ਬਿਆਨ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਨੂੰContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਆਪਣੇ ਵਿਲੱਖਣ ਤੇ ਵੱਡੇ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਵੱਖਰੀ ਪਛਾਣ ਬਣਾ ਚੁੱਕੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਉਬਰਾਏ ਵੱਲੋਂ ਅੱਜ ਨਵਾਂ ਸ਼ਹਿਰ ਪ੍ਰਸ਼ਾਸਨ ਦੀ ਮੰਗ ਤੇ ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਲੋੜੀਂਦੀਆਂ ਪੀ.ਪੀ.ਈ. ਕਿੱਟਾਂ,Continue Reading

ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ। ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂContinue Reading

ਪਟਿਆਲਾ (ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਅੱਜ ਪਹਿਲੇ ਦਿਨ ਦੇਰ ਸ਼ਾਮ ਤੱਕ ਜ਼ਿਲ੍ਹੇ ਅੰਦਰ ਸਥਾਪਤ ਕੀਤੇ 290 ਖ਼ਰੀਦ ਕੇਂਦਰਾਂ, ਜਿਨ੍ਹਾਂ ‘ਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨ ਵਿੱਚੋਂ 14 ਮੰਡੀਆਂ ‘ਚ 584 ਮੀਟਰਿਕ ਟਨ ਕਣਕ ਦੀContinue Reading