News (Page 558)

ਸਿਹਤ ਵਰਕਰ ਵੀ ਬੁਰੀ ਤਰਾਂ ਪ੍ਰਭਾਵਿਤ * ਅਰਥ ਵਿਵਸਥਾ ਖੋਲਣ ਬਾਰੇ ਵਿਵਾਦ ਡੂੰਘਾ ਹੋਇਆ ਰਾਸ਼ਟਰਪਤੀ ਵੱਲੋਂ ਵਿਸ਼ਵ ਸਿਹਤ ਸੰਗਠਨ ਨੂੰ ਦਿੱਤੇ ਜਾਂਦੇ ਫੰਡ ਉਪਰ ਰੋਕ  ਲਾਉਣ ਦਾ ਐਲਾਨ ਕੈਲੀਫੋਰਨੀਆ (ਹੁਸਨ ਲੜੋਆ ਬੰਗਾ) ਵਿਸ਼ਵ ਭਰ ਵਿਚ ਭਿਆਨਕ ਹੁੰਦੀ ਜਾ ਰਹੀ ਕੋਰੋਨਾ ਬਿਮਾਰੀ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਸ਼ਵ ਸਿਹਤContinue Reading

ਹੁਸ਼ਿਆਰਪੁਰ ( ਮੀਡੀਆ ਬਿਊਰੋ ) ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਪਿੰਡ ਮੋਰਾਂਵਾਲੀ ਦਾ ਵਸਨੀਕ ਗੁਰਪ੍ਰੀਤ ਸਿੰਘ ਕੋਰੋਨਾ ‘ਤੇ ਫਤਿਹ ਪਾਉਣ ਵਿੱਚ ਕਾਮਯਾਬ ਹੋ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਇਸ ਨੌਜਵਾਨ ਨੂੰ ਫੁੱਲ ਅਤੇ ਫਲContinue Reading

ਫਰੀਦਕੋਟ  ( ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਸਿਵਲ ਸਰਜਨ ਡ.ਰਜਿੰਦਰ ਕੁਮਾਰ ਦੀ ਯੋਗ ਅਗਵਾਈ ਹੇਠ ਕੋਵਿਡ-19 ਨੂੰ ਕੰਟਰੋਲ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਅੱਜ ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਸ਼ਹਿਰ ਵਿੱਚ ਪੁਲਿਸ ਵੱਲੋਂ ਲੱਗੇ ਵੱਖ-ਵੱਖ ਨਾਕੇ ਘੰਟਾ ਘਰ,ਬਲਬੀਰ ਬਸਤੀ,ਮੌਰੀ ਗੇਟ,ਕੰਮੇਆਣਾContinue Reading

ਡੇਰਾਬਸੀ / ਐਸ.ਏ.ਐਸ. ਨਗਰ ( ਮੀਡੀਆ ਬਿਊਰੋ  ) ਕੋਵੀਡ -19 ਵਿਰੁੱਧ ਆਪਣੀ ਲੜਾਈ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ, ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਡੇਰਾ ਬੱਸੀ, ਮੁਹਾਲੀ ਤੋਂ ਰੈਪਿਡ ਟੈਸਟਿੰਗ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਸਹੂਲਤ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਮੈਡੀਕਲ ਅਤੇ ਨਾਨ-ਮੈਡੀਕਲ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਣ ਮੁਹੱਈਆ ਕਰਾਉਣ ਦੇ ਮੱਦੇਨਜ਼ਰ, ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਅੱਜ ਸਿਹਤ ਮੰਤਰੀ ਪੰਜਾਬ, ਸ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਮੁਹਾਲੀ ਹਸਪਤਾਲਾਂ ਦੇ ਪੈਰਾ ਮੈਡੀਕਲ ਦੀ ਵਰਤੋਂ ਲਈ 100 ਪੀਪੀਈ ਕਿੱਟਾਂ, 200 ਸੈਨੀਟਾਈਜ਼ਰਜ਼ ਅਤੇ 500Continue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਕੋਰੋਨਾ ਵਾਇਰਸ ਪਾਜੇਟਿਵ ਮਾਮਲਿਆਂ ਦੀ ਜਾਂਚ ਲਈ ਟੈਸਟਿੰਗ ਨੂੰ ਹੋਰ ਅਪਗ੍ਰੇਡ ਕਰਨ ਦੀ ਰਣਨੀਤੀ ਦੇ ਹਿੱਸੇ ਵਜੋਂ, ਕੋਵਿਡ-19 ਲਈ ਰੈਪਿਡ ਟੈਸਟਿੰਗ ਅੱਜ ਪੰਜਾਬ ਵਿੱਚ ਜਵਾਹਰਪੁਰ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਜਵਾਹਰਪੁਰ ਤੋਂ ਲੱਛਣਾਂ ਵਾਲੇ ਮਰੀਜ਼ਾਂ ਦੇ ਨਮੂਨੇ ਅਤੇ ਫਲੂ ਕਾਰਨਰ, ਡੇਰਾਬਾਸੀContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਨੂੰ ਮਾਤ ਦੇਣ ਵਾਲੇ ਜ਼ਿਲ੍ਹੇ ਦੇ ਪਹਿਲੇ ਕੋਵਿਡ ਪਾਜ਼ੀਟਿਵ ਨੌਜਵਾਨ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੈਸ਼ਨ ਵਾਰਡ ਵਿਚੋਂ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ । ਇਹ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ 31 ਸਾਲਾ ਨੌਜਵਾਨ ਜੋ ਕਿ ਦੁਬਈ ਦੀ ਵਿਦੇਸ਼ ਯਾਤਰਾContinue Reading

ਪਟਿਆਲਾ ( ਅਰਵਿੰਦਰ ਸਿੰਘ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 129ਵੇਂ ਜਨਮ ਦਿਵਸ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੇ ਸਮਾਰਕ ‘ਤੇ ਲੱਗੇ ਬੁੱਤ ‘ਤੇ ਫੁੱਲContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਜ਼ਿਲ੍ਹੇ ‘ਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਲਈ ਇਸ ਵਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਭੀੜ ਨੂੰ ਘੱਟ ਕਰਨ ਦੇ ਮਸਕਦ ਨਾਲ ਖ਼ਰੀਦ ਕੇਂਦਰਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਕੀਤਾ ਗਿਆ ਹੈ ਅਤੇ ਹੁਣ ਜ਼ਿਲ੍ਹੇ ਵਿੱਚ 290 ਖ਼ਰੀਦ ਕੇਂਦਰ ਸਥਾਪਤContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਰਾਜ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਗੁਰੂਆਂ, ਪੈਗੰਬਰਾਂ ਦੀ ਧਰਤੀ ਹੈ। ਰਾਜ ਵਿੱਚ ਜਦੋਂ ਵੀ ਕੋਈ ਕਿਸੇ ਕਿਸਮ ਦਾ ਸੰਕਟ ਆਉਂਦਾ ਹੈ ਤਾਂ ਸਭ ਧਰਮਾਂ ਦੇ ਲੋਕ ਮਿਲਜੁਲ ਕੇ ਇੱਕਠੇ ਹੋContinue Reading