News (Page 559)

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦਾਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚ ਕਰਕੇ 23 ਮਾਰਚ ਤੋਂ ਹੁਣ ਤੱਕ ਲੋੜਵੰਦਾਂ ਤੱਕ ਭੋਜਨ ਦੇ 1 ਲੱਖ 88 ਹਜ਼ਾਰ ਪੈਕੇਟ ਪੁੱਜਦੇ ਕੀਤੇ ਜਾ ਚੁੱਕੇ ਹਨ, ਉਥੇ ਹੀ ਜਰੂਰਤਮੰਦਾਂ ਨੂੰ ਦਵਾਈਆਂ ਸਮੇਤ ਹੋਰ ਮੈਡੀਕਲContinue Reading

ਪਟਿਆਲਾ (ਅਰਵਿੰਦਰ ਸਿੰਘ ) ਪਿਛਲੇ ਦਿਨੀਂ ਸਨੌਰ ਸਬਜ਼ੀ ਮੰਡੀ ‘ਚ ਪੁਲਿਸ ਮੁਲਾਜ਼ਮਾਂ ‘ਤੇ ਹੋਏ ਹਮਲੇ ‘ਚ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਆਈ.ਜੀ. ਸ. ਜਤਿੰਦਰ ਸਿੰਘ ਔਲਖ ਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਜ਼ਖਮੀ ਮੁਲਾਜ਼ਮਾਂ ਦੇ ਗ੍ਰਹਿ ਵਿਖੇ ਪੁੱਜਕੇ ਉਨ੍ਹਾਂ ਦਾ ਹਾਲਚਾਲ ਜਾਣਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀContinue Reading

ਚੰਡੀਗੜ੍ਹ (ਮੀਡੀਆ ਬਿਊਰੋ ) ਸੂਬੇ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਸ ਮੁਸ਼ਕਲ ਦੀ ਘੜੀ ਵਿੱਚ ਸੂਬਾ ਸਰਕਾਰ ਦੀ ਹਮਾਇਤ ਵਿੱਚ ਆਉਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀਆਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਲਗਣਾਂ ਤੋਂ ਉਪਰ ਉੱਠ ਕੇ ਕੋਵਿਡ-19 ਖ਼ਿਲਾਫ਼ ਜੰਗ ਵਿੱਚ ਇਕਜੁੱਟਤਾ ਦਿਖਾਉਣ। ਪੰਜਾਬ ਦੇ ਮੁੱਖContinue Reading

ਸਨੌਰ / ਪਟਿਆਲਾ ( ਅਰਵਿੰਦਰ ਸਿੰਘ ) ਸੂਬੇ ਅੰਦਰ ਰੋਜ਼ਾਨਾ ਲੜਾਈ ਝਗੜੇ ਦੀਆਂ ਖਬਰਾਂ ਵੇਖਣ ਨੂੰ ਸਾਹਮਣੇ ਆ ਰਹੀਆਂ ਹਨ ਅਤੇ ਬਹੁਤ ਥਾਈਂ ਪੁਲਿਸ ਅਤੇ ਆਮ ਜਨਤਾ ਵਿੱਚ ਟਕਰਾਅ ਵੇਖਣ ਨੂੰ ਵੀ ਮਿਲ ਰਹੇ ਹਨ  , ਸਰਕਾਰ ਨੇ ਵੱਖ ਵੱਖ ਮਕਸਦਾਂ ਦੀ ਪੂਰਤੀ ਲਈ ਪਾਸ ਜਾਰੀ ਕੀਤੇ ਸਨ ਪਰ ਜਲਦੀContinue Reading

ਬਰਨਾਲਾ  ( ਮੀਡੀਆ ਬਿਊਰੋ ) ਫ਼ਸਲ ਦੀ ਕਟਾਈ ਬਿਜਾਈ ਅਤੇ ਢੋਆ-ਢੋਆਈ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਕਿ ਟਰੈਕਟਰ, ਟਰਾਲੀ, ਕੰਬਾਇਨ ਆਦਿ ਦੀ ਆਵਾਜਾਈ ’ਤੇ ਮੁਕੰਮਲ ਤੌਰ ’ਤੇ ਛੋਟ ਹੋਵੇਗੀ, ਪਰ ਖੇਤਾਂ ਵਿਚ ਕੰਬਾਇਨ ਦੇ ਚੱਲਣ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ  ਹੋਵੇਗਾ। ਇਸ ਦੇ ਨਾਲContinue Reading

ਬਰਨਾਲਾ ( ਮੀਡੀਆ ਬਿਊਰੋ ) ਯੁਵਕ ਸੇਵਾਵਾਂ ਵਿਭਾਗ ਤੇ ਹੋਰ ਕਲੱਬਾਂ ਨਾਲ ਜੁੜੇ ਵਲੰਟੀਅਰ ਸਵੇਰ ਵੇਲੇ ਸਬਜ਼ੀ ਮੰਡੀ ਬਰਨਾਲਾ ਵਿਚ ਸਮਾਜਿਕ ਦੂਰੀ ਦਾ ਹੋਕਾ ਦਿੰਦੇ ਹਨ ਤੇ ਉਸ ਮਗਰੋਂ ਰੈੱਡ ਕ੍ਰਾਸ ਸੁਸਾਇਟੀ ਰਾਹੀਂ ਰਾਸ਼ਨ ਦੀਆਂ ਕਿੱਟਾਂ ਦੀ ਪੈਕਿੰਗ ਵਿਚ ਜੁਟ ਜਾਂਦੇ ਹਨ। ਇਸ ਤੋਂ ਬਾਅਦ ਇਹ ਵਲੰਟੀਅਰ ਹੋਮ ਗਾਰਡਜ਼/ਸਿਵਲ ਡਿਫੈਂਸContinue Reading

ਟਰਾਂਟੋ (ਕੁਲਤਰਨ ਸਿੰਘ ਪਧਿਆਣਾ) ਟਰਾਂਟੋ ਤੋਂ ਭਾਈਚਾਰੇ ਲਈ ਬਹੁਤ ਦੁਖਦਾਈ ਖ਼ਬਰ ਆਈ ਹੈ , ਟੋਰਾਂਟੋ ਦੇ ਪੀਅਰਸਨ ਏਅਰਪੋਰਟ ਦੇ ਦੋ ਟੈਕਸੀ ਡ੍ਰਾਈਵਰਾਂ ਦੀ ਕਰੋਨਾਵਾਈਰਸ ਨਾਲ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਲੁਧਿਆਣਾ ਦੇ ਪਾਲ ਗਰੇਵਾਲ ਤੇ ਜਲੰਧਰ ਦੇ ਗੁਰਦੀਪ ਸਿੰਘ ਧੁੱਗਾ ਸਾਮਿਲ ਹਨ । ਦਸ ਹੋਰ ਟੈਕਸੀ ਡਰਾਈਵਰ ਬਿਮਾਰ ਵੀContinue Reading

ਬਰਨਾਲਾ ( ਮੀਡੀਆ ਬਿਊਰੋ ) ਐਨਆਰਐਲਐਮ (ਅਜੀਵਿਕਾ) ਅਧੀਨ ਪਿੰਡ ਜੋਧਪੁਰ, ਭੋਤਨਾ ਤੇ ਹੋਰ ਸੈਲਫ ਹੈਲਪ ਗਰੁੱਪਾਂ ਵੱਲੋਂ ਜਿੱਥੇ 25 ਹਜ਼ਾਰ ਮਾਸਕ ਤਿਆਰ ਕੀਤੇ ਜਾ ਚੁੱਕੇ ਹਨ, ਉਥੇ ਹੀ 800 ਤੋਂ ਵੱਧ ਐਪਰਨ ਤਿਆਰ ਕੀਤੇ ਗਏ ਹਨ। ਇਹ ਐਪਰਨ ਜ਼ਿਲ੍ਹੇ  ਦੇ ਵਲੰਟੀਅਰਾਂ ਨੂੰ ਮੁਹੱਈਆ ਕਰਵਾਏ ਗਏ ਹਨ ਅਤੇ ਮੰਡੀਆਂ ਵਿਚ ਕਿਰਤੀਆਂContinue Reading

ਫ਼ਤਹਿਗੜ੍ਹ ਸਾਹਿਬ ( ਮੀਡੀਆ ਬਿਊਰੋ ) ਮੁੱਖ ਖੇਤੀਬਾੜੀ ਅਫਸਰ ਡਾ. ਇੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨ ਵਧੇਰੇ ਮੁਨਾਫਾ ਲੈਣ ਲਈ ਝੋਨੇ ਦੀ ਫਸਲ ਹੇਠੋਂ ਰਕਬਾ ਘਟਾ ਕੇ ਪਕਾਵੀਂ ਮੱਕੀ ਦੀ ਫਸਲ ਦੀ ਬਿਜਾਈ ਕਰ ਸਕਦੇ ਹਨ ਅਤੇ ਜੇਕਰ ਕਿਸਾਨ ਚਾਰੇ ਵਾਲੀ ਮੱਕੀ ਦੀ ਫਸਲ ਦੀ ਬਿਜਾਈ ਕਰਨੀ ਚਾਹੁੰਦੇ ਹਨContinue Reading

ਜਲਾਲਾਬਾਦ/ਫ਼ਾਜ਼ਿਲਕਾ ( ਮੀਡੀਆ ਬਿਊਰੋ ) ਕੋਰੋਨਾ ਵਾਇਰਸ ਦੇ ਚੱਲਦਿਆਂ ਹਸਪਤਾਲਾਂ ’ਚ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਧਾਇਕ ਰਮਿੰਦਰ ਆਵਲਾ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜਲਾਲਾਬਾਦ ਵਿਧਾਇਕ ਰਮਿੰਦਰ ਆਵਲਾ ਨੇ ਆਪਣੇ ਨਿੱਜੀ ਖ਼ਰਚੇ ’ਚੋਂ ਐਸ.ਐਮ.ਓ ਡਾ. ਅੰਕੁਰ ਉੱਪਲ ਅਤੇ ਨੋਡਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇContinue Reading