News (Page 561)

ਬਰੈਂਪਟਨ (ਕੁਲਤਰਨ ਸਿੰਘ ਪਧਿਆਣਾ) ਬਰੈਂਪਟਨ ਵਿਖੇ 18 ਜਣਿਆਂ ਨੂੰ ਬੀਤੇ ਐਤਵਾਰ ਕ੍ਰਿਕੇਟ ਖੇਡਣ ਤੇ ਸਰੀਰਿਕ ਦੂਰੀ ਨਾ ਬਣਾਉਣ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ ਹੈ । ਪੰਜ ਜਣਿਆਂ ਤੋਂ ਵੱਧ ਦਾ ਇੱਕਠ ਕਰਨ ਅਤੇ ਸ਼ਰੀਰਕ ਦੂਰੀ ਨਾ ਬਣਾਉਣ ਦੇ ਚਾਰਜਸ ਵੀ ਲਗਾਏ ਗਏ ਹਨ। ਇਹ ਘਟਨਾ Mayfield/Creditview ਦੇ ਖੇਤਰ ਦੀContinue Reading

ਨਵੀਂ ਦਿੱਲੀ  ( ਮੀਡੀਆ ਬਿਊਰੋ ) ਸਿਰਸਾ ਨੇ ਕੇਜਰੀਵਾਲ ਸਰਕਾਰ ਦੇ ਐਸਡੀਐਮ ਵਲੋਂ ਦਿੱਲੀ ਪੁਲਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਉਤੇ ਕੇਸ ਦਰਜ ਕਰਨ ਦੀ ਕੀਤੀ ਗਈ ਸਿਫਾਰਿਸ਼ ਦੇ ਹੁਕਮਾਂ ਵਾਲੀ ਕਾਪੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਮਾੜੀ ਮੋਟੀ ਜ਼ਮੀਰ ਵੀ ਜਿਉਂਦੀ ਹੈ ਤਾਂ ਉਹ ਝੂਠContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) “ਸੂਬਾ ਸਰਕਾਰ ਕੋਰੋਨਾ ਵਾਇਰਸ ਬਿਮਾਰੀ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਸੰਕਟ ਦੇ ਸਮੇਂ ਵਿੱਚ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣੀ ਕੋਸ਼ਿਸ਼ ਜਾਰੀ ਰੱਖੇਗੀ।” ਇਹ ਪ੍ਰਗਟਾਵਾ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀContinue Reading

ਐਸ ਏ ਐਸ ਨਗਰ ( ਮੀਡੀਆ ਬਿਊਰੋ ) ਪਿੰਡ ਜਵਾਹਰਪੁਰ ਤੋਂ ਕੋਰੋਨਾ ਵਾਇਰਸ ਦੇ ਉੱਭਰ ਰਹੇ ਮਾਮਲਿਆਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਇਕ ਪਾਸੇ ਸੰਪਰਕਾਂ ਦੀ ਵਿਆਪਕ ਟ੍ਰੇਸਿੰਗ ਅਤੇ ਨਮੂਨੇ ਲੈਣ ਵੱਲ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨ ਕੋਰੋਨਾ ਵਾਇਰਸ ਬਿਮਾਰੀ ਨਾਲ ਲੜਨ ਦੀਆਂ ਕੋਸ਼ਿਸ਼ਾਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਨੂੰ ਹੁਣ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜ਼ਾਜਤ ਦੇਣ ਸਬੰਧੀਂ ਹੁਕਮ ਜਾਰੀ ਕੀਤੇ ਹਨ।ਇਸ ਤੋਂ ਪਹਿਲਾਂContinue Reading

ਮਾਨਸਾ ( ਮੀਡੀਆ ਬਿਊਰੋ ) ਸਿਹਤ ਵਿਭਾਗ ਅਧੀਨ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਾਮ ਤੇ ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਵਿਸ਼ਵਾਸ ਪੱਤਰ ਸੌਪਿਆਂ ਗਿਆ। ਇਸ ਪੱਤਰ ਵਿੱਚ ਉਹਨਾਂContinue Reading

ਸੈਕਰਾਮੈਂਟੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਇਸ ਸਮੇਂ ਜਿੱਥੇ ਪੂਰੀ ਦੁਨੀਆਂ ਕਰੋਨਾਵਾਇਰਸ ਦਾ ਪ੍ਰਕੋਪ ਝੱਲ ਰਹੀ ਹੈ, ਓਥੇ ਅਮਰੀਕਾ ਵਿੱਚ ਇਸ ਦਾ ਕਹਿਰ ਪੂਰੇ ਜੋਬਨ ਤੇਰਿਹਾ ਹੈ। ਇਸ ਮਾੜੇ ਸਮੇਂ ਵਿੱਚ ਕੈਲੇਫੋਰਨੀਆਂ ਦਾ ਬੇ-ਏਰੀਆ ਅਤੇ ਆਸ-ਪਾਸ ਦੇ ਇਲਾਕੇ ਵੀ ਕਰੋਨਾਂ ਦੇ ਭਾਰੀ ਪ੍ਰਭਾਵ ਹੇਠ ਹਨ, ਬਹੁਤ ਸਾਰੇ ਸ਼ਹਿਰਾਂContinue Reading

ਆਨੰਦਪੁਰ ਸਾਹਿਬ / ਪਟਿਆਲਾ ( ਮੀਡੀਆ ਬਿਊਰੋ ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਨਾ ਪਵੇ। ਉਨ੍ਹਾਂ ਕੈਪਟਨ ਸਰਕਾਰContinue Reading

ਫ਼ਿਰੋਜ਼ਪੁਰ ( ਮੀਡੀਆ ਬਿਊਰੋ ) ਕੋਵਿਡ-19 ਪੋਜ਼ਿਟਿਵ ਮ੍ਰਿਤਕ ਦੇ ਸਰੀਰ ਦਾ ਸੰਸਕਾਰ ਕਰਨ ਨਾਲ ਕੋਈ ਵਾਧੂ ਖ਼ਤਰਾ ਪੈਦਾ ਨਹੀਂ ਹੁੰਦਾ ਅਤੇ ਸੰਸਕਾਰ ਦੀ ਪੂਰੀ ਪ੍ਰਕ੍ਰਿਆ ਵਿਚ ਸਿਹਤ ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਹਿਦਾਇਤਾਂ ਦੀ ਪਾਲਨਾ ਕੀਤੀ ਜਾਂਦੀ ਹੈ।ਇਸ ਜਾਣਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦਿੱਤੀ। ਡਾ. ਨਵਦੀਪ ਸਿੰਘ ਨੇ ਦੱਸਿਆ ਕਿContinue Reading

ਬਠਿੰਡਾ ( ਮੀਡੀਆ ਬਿਊਰੋ ) ਕਾਰਜਕਾਰੀ ਇੰਜੀਨੀਅਰ ਨਹਿਰੀ ਮੰਡਲ ਸ਼੍ਰੀ ਜੀ.ਐੱਸ ਬਾਹੀਆ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਬਠਿੰਡਾ ਬਰਾਂਚ ਦੇ ਨਹਿਰੀ ਪਾਣੀ ਦੀ ਬੰਦੀ ਕੀਤੀ ਜਾ ਰਹੀ ਹੈ। ਇਹ ਬੰਦੀ 16 ਤੋਂ 25 ਅਪ੍ਰੈਲ 2020 ਤੱਕ ਕੀਤੀ ਜਾ ਰਹੀ ਹੈ। ਕਾਰਜਕਾਰੀ ਇੰਜੀਨੀਅਰ ਸ਼੍ਰੀ ਬਾਹੀਆ ਨੇ ਹੋਰContinue Reading