News (Page 562)

ਫ਼ਿਰੋਜ਼ਪੁਰ ( ਮੀਡੀਆ ਬਿਊਰੋ ) ਕਣਕ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਐਸਡੀਐਮ ਫ਼ਿਰੋਜਪੁਰ ਅਮਿੱਤ ਗੁਪਤਾ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਮਮਦੋਟ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਕਾਂਗਰਸੀ ਆਗੂ ਜਸਮੇਲ ਸਿੰਘ ਲਾਡੀ ਗਹਿਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਰਵੀ ਚਾਵਲਾ, ਸੈਕਟਰੀ ਸਤਨਾਮ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੌਰਾਨContinue Reading

ਹੁਸ਼ਿਆਰਪੁਰ ( ਮੀਡੀਆ ਬਿਊਰੋ ) ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬਾ ਵਾਸੀਆਂ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦੇ ਹੋਏ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੱਦੇ ‘ਤੇ ਇਸ ਸ਼ੁਭ ਮੌਕੇ ‘ਤੇ ਕੈਬਨਿਟ ਮੰਤਰੀ ਨੇ ਆਪਣੇ ਪੁੱਤਰContinue Reading

ਅਮਰੀਕੀ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਈਸਟਰ ਮੌਕੇ ਦੱਖਣੀ ਅਮਰੀਕਾ ਵਿਚ ਪ੍ਰਤੀਕੂਲ ਮੌਸਮੀ ਸਥਿਤੀਆਂ ਕਾਰਨ ਘਟੋਂ-ਘੱਟ 19 ਲੋਕਾਂ ਦੀ ਜਾਨ ਲੈ ਲਈ ਅਤੇ ਲੁਸੀਆਨਾ ਤੋਂ ਲੈ ਕੇ ਅਪਲੇਸੀਅਨ ਦੇ ਪਹਾਡ਼ੀ ਖੇਤਰ ਵਿਚ ਸੈਂਕਡ਼ੇ ਘਰਾਂ ਨੂੰ ਹਾਦਸਾਗ੍ਰਸਤ ਕਰ ਦਿੱਤਾ। ਤੂਫਾਨ ਦੇ ਸ਼ੱਕ ਪ੍ਰਤੀ ਆਗਾਹ ਕਰਨ ਲਈ ਹਾਰਨ ਬਜਾਏ ਜਾਣ ਤੋਂ ਬਾਅਦContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਅੱਜ ਕਰੋਨਾ ਵਾਇਰਾਸ ਦੀ ਮਹਾਮਾਰੀ ਜੋ ਕਿ ਪੂਰੇ ਵਿਸ਼ਵ ਵਿੱਚ ਫੈਲੀ ਹੋਈ ਹੈ, ਆਮ ਲੋਕਾਂ, ਪੁਲਿਸ ਕਰਮਚਾਰੀਆ, ਸਿਹਤ ਵਿਭਾਗ, ਸਫਾਈ ਕਰਮਚਾਰੀਆ ਲਈ ਮਾਸਕ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਪ੍ਰਿੰਸੀਪਲ ਰਣਜੀਤ ਕੌਰ ਸਰਕਾਰੀ ਆਈ ਟੀ ਆਈ (ਇ:) ਰਈਆ ਐਟ ਭਿੰਡਰ ਅਤੇ ਬੇਰੀ ਗੇਟ ਅੰਮ੍ਰਿਤਸਰ ਨੇContinue Reading

55 ਮੰਡੀਆਂ ਤੇ 9 ਸ਼ੈਲਰਾਂ ਵਿਚ ਕੀਤੀ ਜਾਵੇਗੀ ਕਣਕ ਦੀ ਖਰੀਦ, ਆੜਤੀਏ ਦੇਣਗੇ ਕਿਸਾਨ ਨੂੰ ਕਣਕ ਲਿਆਉਣ ਲਈ ਕੂਪਨ ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਰੱਖਿਅਤ ਖਰੀਦ ਯਕੀਨੀ ਬਨਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨContinue Reading

ਪਟਿਆਲਾ ( ਅਰਵਿੰਦਰ ਸਿੰਘ ) ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਹੈਡਕੁਆਟਰ ਪਟਿਆਲਾ ਵੱਲੋ ‘ਡਿਸਇਨਫੈਕਟੈਂਟ ਟਨਲ’ ਅਤੇ ਹੈਂਡ ਵਾਸ਼ ਸਟੇਸ਼ਨ ਸਥਾਪਤ ਕੀਤਾ ਗਿਆ ਹੈ। ਆਈ.ਜੀ. ਸ. ਜਤਿੰਦਰ ਸਿੰਘ ਔਲਖ ਨੇ ਅੱਜ ਇਸ ਰੋਗਾਣੂਨਾਸ਼ਕ ਪ੍ਰਣਾਲੀ ਅਤੇ ਹੱਥ ਧੋਣ ਵਾਲੇ ਸਟੇਸ਼ਨ ਨੂੰ ਜ਼ਿਲ੍ਹਾ ਪੁਲਿਸ ਮੁਲਾਜ਼ਮਾਂ ਨੂੰ ਰਸਮੀ ਤੌਰ ‘ਤੇ ਸਮਰਪਿਤ ਕਰਦਿਆContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਆਪਣੇ ਘਰਾਂ ਵਿੱਚ ਰਹਿ ਕੇ ਸਵੇਰੇ 11 ਵਜੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਕੀਤੀ ਅਪੀਲ ‘ਤੇ ਅਮਲ ਕਰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਵੀ ਲੋਕਾਂ ਨੇ ਆਪਣੇ ਘਰਾਂ ਵਿੱਚ ਰਹਿContinue Reading

ਅੰਮ੍ਰਿਤਸਰ (ਏ-ਆਰ. ਆਰ. ਐੱਸ. ਸੰਧੂ) ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਨੇ ਸ਼ਹਿਰ ਵਾਸੀਆਂ ਨੂੰ ਵਿਸਾਖੀ ਦੀ ਵਧਾਈ ਦਿੰਦੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਮੁਸ਼ਕਲ ਦੀ ਘੜੀ ਵਿੱਚੋਂ ਗੁਜਰ ਰਿਹਾ ਹੈ ਅਤੇ ਸਾਡਾ ਸਭContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਵਪਾਰ ਮੰਡਲ ਵੱਲੋਂ ਜ਼ਿਲ੍ਹੇ ’ਚ ਕੋਵਿਡ ਕੰਟਰੋਲ ਲਈ ਲਾਏ ਗਏ ਕਰਫ਼ਿਊ ਦੌਰਾਨ ਨਾਕਿਆਂ ’ਤੇ ਡਿਊਟੀ ਕਰ ਰਹੇ ਮੁਲਾਜ਼ਮਾਂ ਲਈ ਅੱਜ ਵਿਸਾਖੀ ਦੇ ਸ਼ੁੱਭ ਅਵਸਰ ’ਤੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਦੀ ਮੌਜੂਦਗੀ ’ਚ ਜ਼ਿਲ੍ਹਾ ਪੁਲਿਸ ਮੁੱਖ ਦਫ਼ਤਰContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੁਲਿਸ ਮੁਲਾਜ਼ਮਾਂ ‘ਤੇ ਸਬਜ਼ੀ ਮੰਡੀ ਸਨੌਰ ਵਿਖੇ ਜਾਨਲੇਵਾ ਹਮਲਾ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਅੱਜ ਪਟਿਆਲਾ ਪੁਲਿਸ ਵੱਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੱਲ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰਕੇContinue Reading