News (Page 563)

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਰੋਨਾ ਵਾਇਰਸ ਨੂੰ ਆਪਣੀ ਮਜ਼ਬੂਤ ਇੱਛਾ ਸ਼ਕਤੀ ਨਾਲ ਮਾਤ ਦੇਣ ਵਾਲੇ ਪਠਲਾਵਾ ਦੇ ਦੋ ਭਰਾ ਹਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਡਰਨ ਦੀ ਨਹੀਂ ਬਲਕਿ ਇਸ ਨਾਲ ਲੜਨ ਦੀ ਲੋੜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਮਾਰੀ ਤੋਂ ਬਚਣ ਲਈContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਮਹਿਲਾ ਤੇ ਬਾਲ ਵਿਕਾਸ ਵਿਭਾਗ ਸਲਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਹੈੱਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ ਕੋਰੋਨਾ ਦੀ ਦਹਿਸ਼ਤ ਨਾਲ ਜੂਝ ਰਹੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਰੋਜ਼ਾਨਾ ਲੋਕਾਂ ਦਾ ਕੂੜਾ ਇਕੱਠਾ ਕਰਨ ਆਉਂਦੇ ਸਫ਼ਾਈ ਸੇਵਕਾਂ ਨੇ ਲੋਕਾਂ ਦੀਆਂ ਨਜ਼ਰਾਂ ’ਚ ਆਪਣੀ ਵਿੱਲਖਣ ਜਗ੍ਹਾ ਬਣਾ ਲਈ ਹੈ। ਇਹ ਸਫ਼ਾਈ ਸੇਵਕ ਕੋਰੋਨਾ ਦੇ ਸਾਏ ’ਚ ਵੀ ਬੇਖੌਫ਼ ਹੋ ਕੇ ਆਪਣੀ ਡਿਊਟੀContinue Reading

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਕੋੋਰਨਾ ਵਾਇਰਸ ਦੀ ਰੋਕਥਾਮ ਅਤੇ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਹੁਣ ਤੱਕ 415 ਵਿਅਕਤੀਆਂ ਦੇ ਟੈਸਟ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 382Continue Reading

ਰਾਸ਼ਟਰਪਤੀ ਟਰੰਪ ਦੇ ਬਿਲਨੀਅਰ ਦੋਸਤ ਦੀ ਮੌਤ ਇਕਾਈਆਂ ਬੰਦ ਹੋਣ ਨਾਲ ਮੀਟ ਸਨਅਤ ਖਤਰੇ ‘ਚ ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਜੌਹਨਜ਼ ਹੋਪਕਿਨਜ਼ ਯੁਨੀਵਰਸਿਟੀ ਅਨੁਸਾਰ ਕੋਰੋਨਾ ਮਹਾਮਾਰੀ ਕਾਰਨ ਦੇਸ਼ ਵਿਚ 22115 ਤੋਂ ਵਧ ਲੋਕ ਮੌਤ ਦੇ ਮੂੰਹ ਵਿਚ ਜਾContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ ਕਾਰਨ ਹੋਏ ਲਾਕਡਾਊਨ ਦੌਰਾਨ ਜਿੱਥੇ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਹਿਦਾਇਤ ਕੀਤੀ ਗਈ ਹੈ, ਉਥੇ ਹੀ ਕਈ ਪਿੰਡਾਂ ‘ਚ ਲੋਕਾਂ ਵੱਲੋਂ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸੀਲ ਕੀਤਾ ਜਾ ਰਿਹਾ ਹੈ, ਜਿਸ ਤਹਿਤContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਵਿੱਚ ਕਣਕ ਦੀ ਵਾਢੀ ਸ਼ੁਰੂ ਹੋਣ ਵਾਲੀ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੀ ਵਾਢੀ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਜਿਨਾਂ ਬਾਰੇ ਜ਼ਿਲਾ ਲੁਧਿਆਣਾ ਦੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਲਾਕ ਡਾਊਨ (ਕਰਫਿਊ) ਕਾਰਨ ਜਿੱਥੇ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸ਼ੋਸ਼ਲ ਡਿਸਟੈਂਸ ਰੱਖਦੇ ਹੋਏ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਹੀ ਸਰਕਾਰ ਅਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) ਅੱਜ ਜ਼ਿਲਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਪੰਜਾਬ ਸਰਕਾਰ ਨੇ ਲੌਕਡਾਊਨ/ਕਰਫਿਊ ਨੂੰ 30 ਅਪ੍ਰੈੱਲ 2020 ਤੱਕ ਵਧਾਉਣ ਦਾ ਫੈਸਲਾ ਕਰਦੇ ਹੋਏ ਇਸ ਨੂੰ ਹੁਣ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇਗਾ। ਉਨਾਂ ਸਪੱਸ਼ਟ ਕੀਤਾ ਕਿ ਸਵੇਰੇContinue Reading

ਖੰਨਾ (ਪਰਮਜੀਤ ਸਿੰਘ ਧੀਮਾਨ) : ਇੱਥੋਂ ਨਜ਼ਦੀਕੀ ਪਿੰਡ ਨਸਰਾਲੀ ਵਿਖੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਹੇਠਾਂ ਈਸੜੂ ਜੋਨ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਉਨਾਂ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਪੈਦਾ ਹੋਏ ਹਲਾਤਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾContinue Reading