ਪਟਿਆਲਾ ਦੀ ਸਬਜ਼ੀ ਮੰਡੀ ‘ਚ ਪੁਲਿਸ ਟੀਮ ‘ਤੇ ਘਾਤਕ ਹਮਲਾ,ਇਕ ਔਰਤ ਸਣੇ 11 ਨਿਹੰਗ ਗ੍ਰਿਫਤਾਰ
ਚੰਡੀਗੜ / ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੀ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਪੁਲਿਸ ਪਾਰਟੀ ‘ਤੇ ਘਾਤਕ ਹਮਲੇ ਦੇ ਮਾਮਲੇ ਵਿੱਚ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਨਿਹੰਗਾਂ ਦੇ ਇਕ ਧੜੇ ਨੇ ਪੁਲੀਸ ਪਾਰਟੀ ‘ਤੇ ਹਮਲਾ ਕਰਕੇ ਇਕ ਏ.ਐਸ.ਆਈ. ਦਾ ਹੱਥ ਵੱਢ ਦਿੱਤਾ ਸੀ।ਆਈ.ਜੀ. ਪਟਿਆਲਾContinue Reading






























