ਸੁਨੀਲ ਜਾਖੜ ਨੇ ਅੰਬਿਕਾ ਸੋਨੀ ਬਾਰੇ ਦਿੱਤਾ ਬਿਆਨ
ਕਿਹਾ ਸੋ ਲੋਕ ਕਾਂਗਰਸ ਹਾਈਕਮਾਂਡ ਨੂੰ ਧੋਖਾ ਦੇ ਰਹੇ ਹਨ ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਇਕ ਵਾਰ ਫਿਰ ਪਾਰਟੀ ਦੀ ਸੀਨੀਅਰ ਆਗੂ ਅੰਬਿਕਾ ਸੋਨੀ (Ambika Soni) ‘ਤੇ ਸਿੱਧਾ ਹਮਲਾ ਬੋਲਿਆ ਹੈ। ਸੋਨੀ ਨੇ ਕੱਲ੍ਹ ਕਾਂਗਰਸ ਵਰਕਿੰਗ ਕਮੇਟੀ (CWCContinue Reading






























