ਪੁਲਿਸ ਕਰਮੀਆਂ ਦੀ ਕੋਵਿਡ-19 ਤੋਂ ਸੁਰੱਖਿਆ ਲਈ ਪੁਲਿਸ ਦੇ ਮੁੱਖ ਦਫ਼ਤਰ ਵਿਖੇ ਹੱਥ ਧੋਣ ਲਈ ਸਥਾਨ ਬਣਾਇਆ
ਪਟਿਆਲਾ ( ਅਰਵਿੰਦਰ ਸਿੰਘ ) ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਪੁਲਿਸ 24 ਘੰਟੇ ਮੁਸਤੈਦੀ ਨਾਲ ਡਿਊਟੀ ਦੇ ਰਹੀ ਹੈ ਅਤੇ ਪਟਿਆਲਾ ਦੇ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਸਮੇਂ-ਸਮੇਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਦੀ ਸਿਹਤ ਜਾਂਚ ਲਈ ਪੁਲਿਸ ਲਾਈਨ ਦੇ ਡਾਕਟਰਾਂ ਨੂੰ ਭੇਜਿਆਂContinue Reading






























