ਸਾਫ਼-ਸਫ਼ਾਈ, ਘਰਾਂ ਤੋਂ ਕੂੜਾ ਚੁੱਕਣ ਤੇ ਜਨਕਤ ਥਾਵਾਂ ਨੂੰ ਰੋਗਾਣੂ ਮੁਕਤ ਕਰਨ ਲਈ ਘੋਲ ਦੇ ਛਿੜਕਾਅ ‘ਚ ਲੱਗੇ ਨਗਰ ਕੌਂਸਲਾਂ ਤੇ ਕਮੇਟੀਆਂ ਦੇ ਮੁਲਾਜਮ-ਜਸ਼ਨਦੀਪ ਕੌਰ ਗਿੱਲ
ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਅੰਦਰ ਪੈਂਦੀਆਂ ਸਥਾਨਕ ਸਰਕਾਰਾਂ ਦੀਆਂ 8 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਾਫ਼-ਸਫ਼ਾਈ, ਲੋਕਾਂ ਦੇ ਘਰਾਂ ਵਿੱਚੋਂ ਕੂੜਾ ਚੁੱਕਣਾਂ ਅਤੇ ਜਨਤਕ ਥਾਵਾਂ ਨੂੰ ਰੋਗਾਣੂ ਮੁਕਤ ਕਰਨ ਲਈContinue Reading






























