News (Page 577)

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋ ਵਿਧਾਇਕ ਅੰਗਦ ਸਿੰਘ ਨੇ ਅੱਜ ਇੱਥੇ ਨਵਾਂਸ਼ਹਿਰ ਹਲਕਾ ਵਾਸੀਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਰਫ਼ਿਊ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਸਿਹਤ ਸੁਰੱਖਿਆ ਅਤੇ ਆਮ ਲੋੜਾਂContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਕੋਵਿਡ-19 ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਾਲੀ ਗੁਰਦੁਆਰਾ ਸ੍ਰੀ ਸਿੰਘ ਸਭਾ ਨਵਾਂਸ਼ਹਿਰ ਦੀ ਕਮੇਟੀ ਦਾ ਅੱਜ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟਾਇਆ ਗਿਆ। ਉਨ੍ਹਾਂContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਦੁਬਈ ਦੇ ਕਾਰੋਬਾਰੀ ਅਤੇ ਉੱਘੇ ਸਮਾਜ ਸੇਵੀ ਸ. ਐਸ ਪੀ ਸਿੰਘ ਉਬਰਾਏ ਵੱਲੋਂ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟ੍ਰੱਸਟ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਲਈ ਦੋ ਵੈਂਟੀਲੇਟਰ ਭੇਟ ਕੀਤੇ ਗਏ। ਜ਼ਿਲ੍ਹਾ ਹਸਪਤਾਲ ’ਚ ਇਸContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਪਠਲਾਵਾ ਦੇ ਜਰਮਨ ਤੋਂ ਵਾਇਆ ਇਟਲੀ ਦੀ ਟ੍ਰੈਵਲ ਹਿਸਟਰੀ ਵਾਲੇ ਬਾਬਾ ਬਲਦੇਵ ਸਿੰਘ ਦੇ ਦੇਹਾਂਤ ਤੋਂ ਬਾਅਦ ਕੋਵਿਡ-19 ਦੇ ਮਰੀਜ਼ਾਂ ’ਚ ਯਕਦਮ ਵਾਧੇ ਨਾਲ ਪੰਜਾਬ ’ਚ ਚਰਚਾ ’ਚ ਆਏ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਐਤਵਾਰ ਦਾ ਦਿਨ ਰਾਹਤ ਦੀ ਵੱਡੀ ਖਬਰ ਲੈContinue Reading

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ )ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਕੋਵਿਡ-19 ਪੀੜਤ 2 ਸਾਲਾ ਬੱਚੇ ਦੇ ਪਰਿਵਾਰ ਨਾਲ ਮਾਨਵੀ ਸੰਵੇਦਨਾ ਜਤਾਉਂਦਿਆਂ ਪੀੜਤ ਬੱਚੇ ਦੇ ਪਹਿਲੇ ਟੈਸਟ ਦੇ ਨੈਗੇਟਿਵ ਆਉਣ ਅਤੇ ਕਲ੍ਹ ਉਸ ਵੱਲੋਂ ਆਪਣੇ 2 ਸਾਲ ਪੂਰੇ ਕੀਤੇ ਜਾਣ ਦੀ ਖੁਸ਼ੀ ਮਨਾਉਂਦੇ ਹੋਏ ਸਿਵਲ ਹਸਪਤਾਲ ਨਵਾਂਸ਼ਹਿਰContinue Reading

ਅਮਰੀਕਾ ਵਿੱਚ ਮੌਤਾਂ ਦੀ ਗਿਣਤੀ 8476 ਹੋਈ। ਵਾਸ਼ਿੰਗਟਨ 5 ਅਪ੍ਰੈਲ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੀੜਤਾਂ ਦੀ ਸੰਖਿਆ 3 ਲੱਖ ਤੋਂ ਟੱਪ ਗਈ ਹੈ ਜਦ ਕਿ ਸਿਹਤ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਹਫ਼ਤੇ ਮੌਤਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ। ਵਾਈਟ ਹਾਊਸ ਕੋਰੋਨਾਵਾਇਰਸ ਰਿਸਪੌਂਸ ਕੋਆਰਡੀਨੇਟਰ ਡਾ ਡੇਬੋਰਾਹContinue Reading

ਫਿਲਮ ਨੇ 2 ਪੁਰਸਕਾਰ ਜਿੱਤੇ। ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਹਾਲ ਹੀ ਵਿਚ ਰਲੀਜ਼ ਹੋਈ ਗੁਰੂ ਨਾਨਕ ਦੇਵ ਜੀ ਬਾਰੇ ਦਸਤਾਵੇਜ਼ੀ ਫਿਲਮ ਨੇ ਗਾਰਡਨ ਸਟੇਟ ਫ਼ਿਲਮ ਫ਼ੈਸਟੀਵਲ ਵਿਚ ਦੋ ਪ੍ਰਮੁੱਖ ਪੁਰਸਕਾਰ ਜਿੱਤੇ ਹਨ। ਨੈਸ਼ਨਲ ਸਿੱਖ ਕੰਪੇਨ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬਣੀ ਪਹਿਲੀ ਦਸਤਾਵੇਜ਼ੀ ਫਿਲਮContinue Reading

ਫਰਿਜ਼ਨੋ, ਕੈਲੇਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਜਿੱਥੇ ਅੱਜ ਪੂਰੀ ਦੁਨੀਆਂ ਕਰੋਨਾਵਾਇਰਸ ਕਰਕੇ ਫਿਕਰਮੰਦ ਹੈ। ਆਪਣੀ ਸੁਰੱਖਿਆ ਲਈ ਉਚੇਚੇ ਯਤਨ ਅਤੇ ਸਮੁੱਚੀ ਇਨਸਾਨੀਅਤ ਲਈ ਆਪਣੇ ਵੱਲੋਂ ਸੇਵਾਵਾ ਦੇ ਰਹੀ ਹੈ। ਇਸ ਦੇ ਦੂਸਰੇ ਪਾਸੇ ਅਜੋਕੇ ਚੋਰ ਕਿਸਮ ਦੇ ਧੋਖੇਬਾਜ਼ ਲੁਟੇਰੇ ਆਪਣੀਆ ਸਕੀਮਾਂ ਚਲਾ ਲੋਕਾ ਨੂੰ ਵੱਖ-ਵੱਖ ਫੋਨ ਨੰਬਰਾਂ ਤੋਂ ਕਾਲContinue Reading

ਬਾਬਾ ਬਲਦੇਵ ਸਿੰਘ ਪੋਤੇ ਦਾ ਜਨਮ ਦਿਨ ਸੀ ਅੱਜ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਿਵਲ ਹਸਪਤਾਲ ਨਵਾਂਸ਼ਹਿਰ ’ਚ ਕੋਵਿਡ-19 ਦਾ ਇਲਾਜ ਕਰਵਾ ਰਹੇ ਇੱਕ ਨਿੱਕੇ ਜਿਹੇ ਬੱਚੇ ਨੂੰ ਡਿਊਟੀ ’ਤੇ ਤਾਇਨਾਤ ਮੈਡੀਕਲ ਸਟਾਫ਼ ਵੱਲੋਂ ਅੱਜ ਉਸ ਦੇ ਜਨਮ ਦਿਨ ਮੌਕੇ ‘ਸਰਪ੍ਰਾਈਜ਼ ਗਿਫ਼ਟ’ ਦਿੱਤਾ ਗਿਆ।ਐਸ ਐਮ ਓ ਡਾ. ਹਰਵਿੰਦਰContinue Reading

ਚੰਡੀਗੜ੍ਹ – 20 ਮਾਰਚ ਨੂੰ ਪੀਜੀਆਈ ਵਿਖੇ, ਕੋਰੋਨਾਵਾਇਰਸ ਸਕਾਰਾਤਮਕ ਨੂੰ ਠੀਕ ਹੋਣ ਤੋਂ ਬਾਅਦ ਵੀਰਵਾਰ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ। ਦੱਸ ਦਈਏ ਕਿ ਵੀਰਵਾਰ ਨੂੰ ਉਹ ਪੂਰੀ ਤਰ੍ਹਾਂ ਤੰਦਰੁਸਤ ਸੀ। ਦੱਸਿਆ ਜਾ ਰਿਹਾ ਹੈ ਕਿ ਪਾਰੂਲ ਪੇਸ਼ੇ ਤੋਂ ਡਾਕਟਰ ਹੈ ਅਤੇ ਸੈਕਟਰ -34 ‘ਚ ਰਹਿੰਦੀ ਹੈ।   ਦੋਵਾਂContinue Reading