ਕੋਰੋਨਾ ਵਾਇਰਸ ਫੈਲਣ ਉਪਰੰਤ ਅਮਰੀਕਾ ਨੇ ਲੱਖਾਂ ਮਾਸਕ ਤੇ ਵੈਂਟੀਲੇਟਰ ਚੀਨ ਨੂੰ ਵੇਚੇ ਸੀ- ਵੱਡੇ ਖੁਲਾਸੇ ਨਾਲ ਅਮਰੀਕਾ’ਚ ਹੜਕੰਮ।
ਅਮਰੀਕਾ ‘ਚ ਮੌਤਾਂ ਦੀ ਗਿਣਤੀ 6100 ਤੋਂ ਉਪਰ ਹੋਈ ਵਾਸ਼ਿੰਗਟਨ (ਹੁਸਨ ਲੜੋਆ ਬੰਗਾ)-ਜਿਥੇ ਅੱਜ ਅਮਰੀਕਾ ਵਿੱਚ ਕਰੋਨਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੋਇਆ ਹੈ ਉਥੇ ਇੱਕ ਵੱਡਾ ਖੁਲਾਸੇ ਨਾਲ ਹੜਕੰਮ ਵੀ ਮੱਚ ਗਿਆ ਹੈ ਕਿ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਨੇ ਲੱਖਾਂ ਮਾਸਕ ਤੇ ਵੈਂਟੀਲੇਟਰ ਚੀਨ ਨੂੰContinue Reading






























