ਐਸ ਡੀ ਐਮ ਨਵਾਂਸ਼ਹਿਰ ਵੱਲੋਂ ਸਬ ਡਵੀਜ਼ਨ ’ਚ ਰਾਹਤ ਕਾਰਜਾਂ ’ਚ ਲੱਗੀਆਂ ਸੰਸਥਾਂਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਪ੍ਰੋਗਰਾਮ ਤਹਿਤ ਰਜਿਸਟਰ ਹੋਣ ਦੀ ਅਪੀਲ
ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਨਵਾਂਸ਼ਹਿਰ ਸਬ ਡਵੀਜ਼ਨ ਦੇ ਪੇਂਡੂ ਤੇ ਸ਼ਹਿਰੀ ਇਲਾਕਿਆਂ ’ਚ ਕਰਫ਼ਿਊ ਦੌਰਾਨ ਰਾਹਤ ਕਾਰਜਾਂ ’ਚ ਲੱਗੀਆਂ ਸਮੂਹ ਸੰਸਥਾਂਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਪ੍ਰੋਗਰਾਮ ‘ਨੋ ਵਨ ਸਲੀਪ ਹੰਗਰੀ’ ਪ੍ਰੋਗਰਾਮ ਤਹਿਤContinue Reading






























