ਸਿੱਧੂ ਮੂਸੇਵਾਲਾ ਨੇ ਪਿੰਡ ਵੜਨ ਤੋਂ ਪਹਿਲਾ ਮਾਸਕ ਪਹਿਨਣ ਅਤੇ ਹੱਥ ਧੋਣ ਦਾ ਦਿੱਤਾ ਸਾਰਥਕ ਸੁਨੇਹਾ
ਮਾਨਸਾ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਵੀ ਕੋਰੋਨਾ ਦੀ ਮਹਾਮਾਰੀ ਨਾਲ ਨਜਿੱਠਣ ਲਈ ਆਪਣੇ ਜੱਦੀ ਪਿੰਡ ਮੂਸਾ ਵਿਖੇ ਵਾਟਰ ਟੈਂਕਾਂ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਅਤੇ ਗਲੀਆਂ ਨੂੰ ਸੈਨੇਟਾਈਜ਼ ਕਰਨ ਦਾ ਬੀੜਾ ਚੁੱਕ ਲਿਆ ਹੈ, ਜਿਸ ਤਹਿਤ ਉਨ੍ਹਾਂ ਆਪਣੇ ਪਿੰਡ ਦੇ ਸਾਰੇ ਰਾਹਾਂ ’ਤੇ ਵਾਟਰ ਟੈਂਕ ਖੜੇ ਕਰ ਕੇContinue Reading






























