News (Page 589)

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਰੋਜ਼ਾਨਾ ਵਿਦੇਸ਼ ਤੋਂ ਪਰਤੇ ਵਿਅਕਤੀਆਂ ’ਤੇ ਰੱਖੀ ਜਾ ਰਹੀ ਹੈ ਨਜ਼ਰ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਰ ਇੱਕ ਪਿੰਡ ਜਾ ਕੇ ਵਿਦੇਸ਼ਾਂ ਤੋਂ ਆਏ ਲੋਕਾਂ ਦੀ ਸਿਹਤ ਦਾ ਖਿਆਲ ਰੱਖ ਰਹੀਆਂ ਅਤੇ ਉਨ੍ਹਾਂ ਦੇ ਘਰਾਂ ਦੇ ਬਾਹਰContinue Reading

ਨਿੱਜੀ ਹਸਪਤਾਲਾਂ ਨੂੰ ਕੋਰੋਨਾ ਦੇ ਲੱਛਣਾਂ ਦੀ ਜਾਣਕਾਰੀ ਸਿਵਲ ਸਰਜਨ ਨੂੰ ਭੇਜਣੀ ਲਾਜ਼ਮੀ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ’ਚ ਇੰਨਟੈਂਸਿਵ ਕੇਅਰ ਵਾਰਡ ਬਣਾਏ ਜਾਣਗੇਬ ਜਿੱਥੇ ਵੈਂਟੀਲੇਟਰ ਸਮੇਤ ਹੋਰ ਸਾਰੀਆਂ ਆਧੁਨਿਕContinue Reading

ਅੰਮ੍ਰਿਤਸਰ –  ਕੋਰੋਨਾਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ ਦਿੱਲੀ ਸਮੇਤ ਹੋਰਨਾਂ ਥਾਵਾਂ ਦੀ ਸੰਗਤ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰContinue Reading

ਨਾਭਾ/ਪਟਿਆਲਾ ( ਤਰੁਣ ਮਹਿਤਾ ) ਕੈਬਨਿਟ ਮੰਤਰੀ ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਕੋਰੋਨਾ ਵਾਇਰਸ (ਕੋਵਿਡ-19) ਤੋਂ ਆਮ ਲੋਕਾਂ ਨੂੰ ਬਚਾਉਣ ਲਈ ਲਗਾਏ ਕਰਫ਼ਿਊ ਦੌਰਾਨ ਨਾਭਾ ਖੇਤਰ ‘ਚ ਪੈਂਦੀਆਂ ਬਸਤੀਆਂ ਦੇ ਲੋਕਾਂ ਨੂੰ ਅੱਜ ਜ਼ਰੂਰਤ ਦਾ ਸਾਮਾਨ ਵੰਡਿਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਸ਼ਨ ਘਰਾਂ ‘ਚContinue Reading

ਪਟਿਆਲਾ (ਅਰਵਿੰਦਰ ਸਿੰਘ) ਕਰੋਨਾਵਾਇਰਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਲੋੜੀਂਦੀਆਂ ਜਰੂਰੀ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਉਪਲਬਧ ਕਰਵਾਉਣ ਲਈ ਅਰੰਭ ਕੀਤੀ ਗਈ ਸਪਲਾਈ ਮੁਹਿੰਮ ਅੱਜ ਦੂਜੇ ਦਿਨ ਵੀ ਜਾਰੀ ਰਹੀ ਅਤੇ ਲੋਕਾਂ ਨੇ ਇਸ ਦੀ ਭਰਵੀਂ ਸ਼ਲਾਘਾ ਵੀ ਕੀਤੀ ਹੈ।Continue Reading

ਚੰਡੀਗੜ੍ਹ – ਲੋਕ ਕਰਫਿਊ ਪਾਸਾਂ ਲਈ ਅਜੀਬ ਬੇਨਤੀਆਂ ਲੈ ਕੇ ਆ ਰਹੇ ਹਨ। ਇੱਕ ਵਿਅਕਤੀ ਦੁਆਰਾ ਪਾਸ ਦੀ ਮੰਗ ਕਰਦਿਆਂ ਲਿਖਿਆ ਗਿਆ ਕਿ ਦੁਕਾਨਾਂ ਬੰਦ ਹੋਣ ਤੇ ਇੱਕ ਨਾਈ ਨੂੰ ਵਾਲ ਕਟਾਉਣ ਲਈ ਘਰ ਬੁਲਾਉਣਾ ਹੈ। ਇੱਕ ਹੋਰ ਬੇਨਤੀ ਤਹਿਤ ਫਲੈਟ ਵਿੱਚ ਰਹਿਣ ਵਾਲੇ ਚੰਡੀਗੜ੍ਹ ਨਿਵਾਸੀ ਨੇ ਪਾਸ ਦੀ ਮੰਗContinue Reading

ਪਟਿਆਲਾ ( ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਲੋੜਵੰਦਾਂ ਦੀ ਮਦਦ ਕਰਨ ਲਈ ਰੈਡ ਕਰਾਸ ਪਟਿਆਲਾ ਕੋਵਿਡ-19 ਰੀਲੀਫ਼ ਫੰਡ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸੰਕਟ ਦੀ ਘੜੀ ਦੌਰਾਨ ਜੇਕਰ ਵੀ ਕੋਈ ਇਸ ਫੰਡ ਵਿੱਚ ਆਪਣਾ ਯੋਗਦਾਨ ਪਾ ਕੇ ਲੋੜਵੰਦਾਂ ਦੀ ਮਦਦContinue Reading

ਸ਼ਨਿੱਚਰਵਾਰ ਹਰੇਕ ਬੈਂਕ ਦੀ ਇੱਕ-ਇੱਕ ਸ਼ਾਖਾ ਖੁੱਲ੍ਹੇਗੀ ਲੁਧਿਆਣਾ, 27 ਮਾਰਚ (ਰਵਿੰਦਰ ਸਿੰਘ ਢਿੱਲੋਂ ) ਜ਼ਿਲ੍ਹਾ ਲੁਧਿਆਣਾ ਵਿੱਚ ਕੀਤੇ ਗਏ ਲੌਕਡਾਊਨ ਦੇ ਚੱਲਦਿਆਂ ਜ਼ਿਲ੍ਹਾ ਪ੍ਰਸਾਸ਼ਨ ਅਤੇ ਨਗਰ ਨਿਗਮ ਪ੍ਰਸਾਸ਼ਨ ਨੇ ਫੈਸਲਾ ਕੀਤਾ ਹੈ ਕਿ ਜੋ ਵੀ ਦੁਕਾਨਦਾਰ ਲਾਇਸੰਸ ਲੈਣ ਦੇ ਬਾਵਜੂਦ ਜ਼ਰੂਰੀ ਵਸਤਾਂ ਦੀ ਹੋਮ ਡਲਿਵਰੀ ਨਹੀਂ ਕਰਦਾ, ਉਸਦਾ ਦੁਕਾਨਦਾਰੀ ਦਾContinue Reading

ਸ੍ਰੀ ਮੁਕਤਸਰ ਸਾਹਿਬ ( ਰਣਜੀਤ ਗਿੱਲ ) ਵਿਚ ਮਾਨਯੋਗ ਸ.ਰਾਜਬਚਨ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਲਾਕਡਾਊਨ ਦੌਰਾਨ ਲੋੜ੍ਹਵੰਦਾਂ ਲਈ ਲੰਗਰ ਘਰ ਘਰ ਪਚਾਉਣ ਦੀ ਕੀਤੀ ਸੁਰੂਆਤ ਅਤੇ ਆਪਣੀ ਸੁਰੱਖਿਆ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ। ਐਸ.ਐਸ.ਪੀ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇContinue Reading

ਸ੍ਰੀ ਮੁਕਤਸਰ ਸਾਹਿਬ( ਰਣਜੀਤ ਗਿੱਲ ) ਮਾਨਯੋਗ ਸ੍ਰੀ ਅਰੁਣ ਕੁਮਾਰ ਆਈ.ਜੀ ਬਠਿੰਡਾ ਰੇਂਜ ਜੀ ਵੱਲੋਂ ਮਾਨਯੋਗ ਸ. ਰਾਜਬਚਨ ਸਿੰਘ ਸੰਧੂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜਿਲ੍ਹਾਂ ਸ੍ਰੀ ਮੁਕਤਸਰ ਸਾਹਿਬ ਲਾਕਡਾਊਨ ਦੌਰਾਨ ਸਥਿਤੀ ਦਾ ਜਾਇਜਾ ਲਿਆ ਅਤੇ ਉਨ੍ਹਾਂ ਦੱਸਿਆਂ ਕਿ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀContinue Reading