ਸਰਕਾਰ ਕੋਵਿਡ-19 ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ- ਪਰਨੀਤ ਕੌਰ
ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਦਿੱਤੇ ਆਪਣੇ ਭਾਸ਼ਣ ਦੌਰਾਨ ਕੋਰੋਨਾ ਵਾਇਰਸ ਕੋਵਿਡ-19) ਦੇ ਮੱਦੇਨਜ਼ਰ ਅਤਿਅੰਤ ਮੁਸ਼ਕਿਲ ਸਮਾਂ ਝੱਲ ਰਹੇ ਦਿਹਾੜੀਦਾਰ ਕਾਮਿਆਂ ਤੇ ਸਮਾਜ ਦੇ ਘੱਟ ਆਮਦਨ ਵਾਲੇ ਤਬਦਿਆਂ ਦੀ ਇਮਦਾਦ ਕਰਨ ਲਈ ਕੇਂਦਰ ਸਰਕਾਰ ਦੇ ਤੁਰੰਤ ਦਖਲ ਦੀContinue Reading






























