News (Page 60)

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਕੀਤੀ ਖਤਮ ਚੰਡੀਗੜ੍ਹ, ਮਿਡਿਆ ਬਿਊਰੋ: ਭਗਵੰਤ ਮਾਨ (Bhagwant Mann) ਦੀ ਅਗਵਾਈ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) -ਪਿਛਲੇ ਹਫਤੇ ਦੇ ਅੰਤ ਵਿਚ ਡੇਟੋਨਾ ਬੀਚ, ਫਲੋਰਿਡਾ ਵਿਚ ਹੋਈ ਪਤੀ-ਪਤਨੀ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ 32 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਵਿਰੁੱਧ ਦੋ ਹੱਤਿਆਵਾਂ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਦੋਸ਼ੀ ਦੀ ਪਛਾਣ ਜੀਨ ਆਰ ਮੇਸੀਨ ਵਜੋਂ ਹੋਈ ਹੈ।Continue Reading

ਚੰਡੀਗੜ੍ਹ, ਮਿਡਿਆ ਬਿਊਰੋ: ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ (Punjab Govt) ‘ਚ ਇਕ ਨਿਯੁਕਤੀ ਹੋ ਗਈ ਹੈ। 1991 ਬੇੈਚ ਦੇ IAS ਏ ਵੇਣੂ ਪ੍ਰਸਾਦ ਨੂੰ ਪ੍ਰਿੰਸੀਪਲ ਸੈਕਟਰੀ (Principal Secretary) ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀContinue Reading

 ਜਲੰਧਰ, ਮਿਡਿਆ ਬਿਊਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰੀਖਿਆ ਨਤੀਜਿਆਂ ਦੀ ਉਡੀਕ ਵਿਚ ਹਨ। ਯੂਨੀਵਰਸਿਟੀ ਵੱਲੋਂ ਦਸੰਬਰ-2020 ਸੈਸ਼ਨ ਦੀਆਂ ਜ਼ਿਆਦਾਤਰ ਪ੍ਰੀਖਿਆਵਾਂ ਫਰਵਰੀ ਦੇ ਅੱਧ ਤਕ ਮੁਕੰਮਲ ਹੋ ਗਈਆਂ ਸਨ ਅਤੇ ਉਸੇ ਮਹੀਨੇ ਦੇ ਅਖੀਰ ਤਕ ਨਤੀਜੇ ਐਲਾਨੇ ਜਾਣੇ ਸਨ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਖਤਮContinue Reading

ਹੁਣ ਉਸ ਦੀ ਭਾਲ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ ਲੁਧਿਆਣਾ, ਮਿਡਿਆ ਬਿਊਰੋ: ਆਤਮ ਨਗਰ ਹਲਕੇ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਇਸ ਲਈ ਪੁਲਿਸ ਨੇ ਯਤਨ ਕਰਨੇ ਸ਼ੁਰੂ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਸਾਬਕਾ ਵਿਧਾਇਕ ਦੀContinue Reading

ਲੋਕਾਂ ਤੋਂ ਦੂਰੀ ਹੀ ਹਾਰਨ ਦਾ ਕਾਰਨ ਸੀ  ਅੰਮ੍ਰਿਤਸਰ, ਮਿਡਿਆ ਬਿਊਰੋ: ਵਿਧਾਨਸਭਾ ਹਲਕਾ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ‘ਚ ਹਾਰ ਤੋਂ ਬਾਅਦ ਹਲਕੇ ਦੇ ਲੋਕਾਂ ਦੀ ਯਾਦ ਆ ਗਈ ਹੈ। ਚੋਣਾਂ ‘ਚ ਹਲਕੇ ਦੇ ਲੋਕਾਂ ਕੋਲੋਂ ਰਹੀ ਦੂਰੀ ਹੀ ਉਨ੍ਹਾਂ ਦੀ ਹਾਰ ਦਾ ਕਾਰਨ ਬਣੀ। ਇਹੀContinue Reading

ਜਲੰਧਰ, ਮਿਡਿਆ ਬਿਊਰੋ: ਵਿਧਾਨ ਸਭਾ ਦੀ ਨਬਜ਼ ਦੇਖਣ ਲਈ ਡਾਕਟਰ ਵੀ ਸਟੈਥੋਸਕੋਪ ਛੱਡ ਕੇ ਅਸੈਂਬਲੀ ’ਚ ਪੁੱਜੇ ਹਨ। ਪਹਿਲੀ ਵਾਰ ਵਿਧਾਨ ਸਭਾ ’ਚ ਹਰ 7.8ਵਾਂ ਵਿਧਾਇਕ ਡਾਕਟਰ ਹੈ। ਸੂਬੇ ’ਚ ਹੋਈਆ ਵਿਧਾਨ ਸਭਾ ਚੋਣਾਂ ’ਚ ਪਹਿਲੀ ਵਾਰ 15 ਡਾਕਟਰਾਂ ਨੂੰ ਲੋਕਾਂ ਨੇ ਵਿਧਾਇਕ ਚੁਣ ਕੇ ਵਿਧਾਨ ਸਭਾ ’ਚ ਭੇਜਿਆ ਹੈ।Continue Reading

86 ਸਹਾਇਕ ਪ੍ਰੋਫੈਸਰਾਂ ਅਤੇ 300 ਕਰਮਚਾਰੀਆਂ ਦੀ ਭਰਤੀ ਹੋਵੇਗੀ ਚੰਡੀਗੜ੍ਹ, ਮਿਡਿਆ ਬਿਊਰੋ: ਪੰਜਾਬ ਯੂਨੀਵਰਸਿਟੀ ਵਿਚ ਕਈ ਵਰ੍ਹਿਆਂ ਮਗਰੋਂ ਰੈਗੂਲਰ ਭਰਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਗਲੇ 4 ਤੋਂ 6 ਮਹੀਨਿਆਂ ਦੇ ਅੰਦਰ ਪੀਯੂ ਦੀਆਂ ਸਾਰੀਆਂ ਪ੍ਰਸ਼ਾਸਨਕ, ਵਿੱਦਿਅਕ ਤੇ ਨਾਨ-ਟੀਚਿੰਗ ਅਸਾਮੀਆਂ ’ਤੇ ਰੈਗੂਲਰ ਭਰਤੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਪੀਯੂContinue Reading

ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਸ਼ੁਰੂ ਹੋਈ ਮੰਗ ਨਵੀਂ ਦਿੱਲੀ, ਮਿਡਿਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਹਾਰ ਨੂੰ ਲੈ ਕੇ ਦਿੱਲੀ ’ਚ ਸਿੱਖ ਸਿਆਸਤ ਤੇਜ਼ ਹੋ ਗਈ ਹੈ। ਪਾਰਟੀ ਦੀ ਦੁਰਦਸ਼ਾ ’ਤੇ ਚਿੰਤਾ ਪ੍ਰਗਟਾਉਣ ਦੇ ਨਾਲ-ਨਾਲ ਬਾਦਲ ਪਰਿਵਾਰ ਨੂੰ ਇਸ ਦੇ ਲਈContinue Reading

ਰਾਜਪਾਲ ਨੇ ਦਾਅਵਿਆਂ ਨੂੰ ਪ੍ਰਵਾਨਗੀ ਦਿੱਤੀ ਚੰਡੀਗੜ੍ਹ, ਮਿਡਿਆ ਬਿਊਰੋ: 16ਵੀਂ ਪੰਜਾਬ ਵਿਧਾਨ ਸਭਾ ਬਣਾਉਣ ਲਈ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਦਾਅਵਾ ਪੇਸ਼ ਕੀਤਾ। ਇਸ ਲਈ ਉਹ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ। ਚੰਡੀਗਡ਼੍ਹ ਵਿਚ ਰਾਜਪਾਲContinue Reading