ਗੁਰੂ ਨਾਨਕ ਸਿੱਖ ਟੈਂਪਲ ਸਨਵਾਕੀਨ ਨੂੰ ਮਿਲਿਆਂ ਇਤਿਹਾਸਕਤਾ ਦਾ ਮਾਣ
ਫਰਿਜ਼ਨੋ, ਕੈਲੀਫੋਰਨੀਆਂ ( ਨੀਟਾ ਮਾਛੀਕੇ / ਕੁਲਵੰਤ ਧਾਲੀਆਂ): ਗੁਰੂ ਨਾਨਕ ਸਿੱਖ ਟੈਂਪਲ ਸੈਂਟਰਲ ਵੈਲੀ ਕੈਲੀਫੋਰਨੀਆਂ ਦਾ ਸਭ ਪੁਰਾਣਾ ਅਤੇ ਇਲਾਕੇ ਦਾ ਪਹਿਲਾ ਗੁਰੂਘਰ ਹੈ। ਇਸ ਇਲਾਕੇ ਵਸੀ ਸਿੱਖ ਸੰਗਤ ਨੇ ਰਲ ਕੇ 1970 ਦੇ ਦਹਾਕੇ ਵਿੱਚ ਗੁਰੂਘਰ ਦੀ ਸਥਾਪਨਾ ਇਕ ਸਟੋਰ ਦੀ ਬਹੁਤ ਵੱਡੀ ਦੋ-ਮੰਜਲਾ ਇਮਾਰਤ ਲੈ ਕੇ ਕੀਤੀ ਸੀ।Continue Reading






























