News (Page 601)

ਪਟਿਆਲਾ (ਅਰਵਿੰਦਰ ਸਿੰਘ) ਸੰਸਾਰ ਵਿੱਚ ਕਰੋਨਾ ਵਾਇਰਸ ਦਾ ਪ੍ਰਕੋਪ ਚੱਲ ਰਿਹਾ ਹੈ ਜਿਸ ਦੀ ਲਪੇਟ ਵਿੱਚ ਸਾਰੇ ਦੇਸ਼ ਆਏ ਹੋਏ ਹਨ ਅਤੇ ਉਸ ਦੇ ਬਚਾਓ ਵਿੱਚ ਲੱਗੇ ਹੋਏ ਹਨ ਕਰੋਨਾ ਵਾਇਰਸ ਤੋਂ ਨਾ ਡਰੋ ਸਗੋਂ ਇਸ ਦੇ ਬਚਾਓ ਦੇ ਤਰੀਕੇ ਤੇ ਅਮਲ ਕਰੋ ਸਾਬਣ ਨਾਲ ਚੰਗੀ ਤਰ੍ਹਾਂ  ਹੱਥ ਸਾਫ ਕਰਨੇContinue Reading

ਪਟਿਆਲਾ (ਅਰਵਿੰਦਰ ਸਿੰਘ) ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਇਕਾਈ ਦੇ ਜਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਣਾ, ਜਸਵਿੰਦਰ ਸਿੰਘ ਸੋਜਾ ਦੀ ਅਗਵਾਈ ਹੇਠ ਤੇ ਸਾਰੀਆਂ ਰੇਂਜਾਂ ਤੋਂ ਵੱਡੀ ਗਿਣਤੀ ਵਿੱਚ ਵਣ ਮੰਡਲ ਅਫਸਰ ਪਟਿਆਲਾ ਦੇ ਦਫਤਰ ਅੱਗੇ ਇੱਕਤਰ ਹੋ ਕੇ ਰੋਸ ਧਰਨਾ ਸਾਤਮਈ ਤਰੀਕੇ ਨਾਲ ਦੇਣ ਉਪਰੰਤ, ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂContinue Reading

ਪਟਿਆਲਾ (ਅਰਵਿੰਦਰ ਸਿੰਘ) ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੰਮਪਲੈਕਸ ਅਰਬਨ ਅਸਟੇਟ ਫ਼ੇਜ਼ 2 ਵਿਖੇ ਆਯੋਜਿਤ ਇੱਕ ਸਾਦਾ ਪਰ ਸਨੇਹ ਭਰਪੂਰ ਅਭਿਨੰਦਨ ਸਮਾਗਮ ਵਿੱਚ ਟਰੱਸਟ ਵੱਲੋਂ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪਟਿਆਲਾ ਜੋ ਪਿਛਲੇ 6 ਦਹਾਕਿਆਂ ਤੋਂ ਪੰਜਾਬੀ ਭਾਸ਼ਾ, ਰੰਗ ਮੰਚ ਅਤੇ ਸਮਾਜ ਸੇਵਾ ਕਾਰਜਾਂ ਚ ਜੁਟੀ ਪ੍ਰਸਿੱਧ ਸੰਸਥਾ ਹੈ, ਨੂੰContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ., ਪੀ.ਐਸ.ਈ.ਬੀ. ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਪੀ.ਐਸ.ਈ.ਬੀ. ਥਰਮਲ ਇੰਪਲਾਈਜ਼ ਕੁਆਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਸੰਘ ਅਤੇ ਪੀ.ਐਸ.ਈ.ਬੀ. ਹੈਡ ਆਫਿਸContinue Reading

ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਤੋਂ ਬਚਾਅ ਤੇ ਤਰੀਕਿਆਂ ਸਬੰਧੀ ਚੰਡੀਗੜ ਤੋਂ ਟਰੇਨਿੰਗ ਪ੍ਰਾਪਤ ਕਰਕੇ ਆਏ ਵੱਖ-ਵੱਖ ਵਿਭਾਗਾਂ ਦੇ ਮਾਸਟਰ ਟਰੇਨਰਾਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਉਹ 24 ਘੰਟੇ ਵਿੱਚ ਆਪਣੇ ਵਿਭਾਗ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰContinue Reading

ਹੋਟਲਾਂ ਨੂੰ ਹਸਪਤਾਲਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ  ਸਕਾਟਲੈਂਡ ਦੇ ਸਕੂਲਾਂ ਦੀ 4 ਮਹੀਨੇ ਲਈ ਬੰਦ ਹੋਣ ਦੀ ਸੰਭਾਵਨਾ  ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 21 ਤੋਂ ਵਧ ਕੇ 35 ਤੱਕ ਪਹੁੰਚ ਗਈ ਹੈ। ਜਦਕਿ ਰਾਤੋ ਰਾਤ ਪੌਜੇਟਿਵ ਕੇਸਾਂ ਦੀ ਗਿਣਤੀ 1140Continue Reading

ਬ੍ਰਿਸਬੇਨ (ਹਰਜੀਤ ਲਸਾੜਾ ) ਆਸਟ੍ਰੇਲੀਆ ਵਿੱਚ ਕਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਬਾਅਦ ਦੁਪਹਿਰ ਸਕਾਰਾਤਮਕ ਪਹਿਲਕਦਮੀ ਕਰਦੇ ਹੋਏ ਦੇਸ਼ ਵਿੱਚ ਦਾਖਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਲਾਜ਼ਮੀ “ਸਰਵ ਵਿਆਪੀ ਸਵੈ-ਇਕੱਲਤਾ” ਦਾ ਐਲਾਨ ਕੀਤਾ ਹੈ। ਮਸਲਨ ਇਸ ਤਾਲਾਬੰਦੀ ਦੇ ਚੱਲਦਿਆਂ ਹੁਣ ਆਸਟ੍ਰੇਲੀਆ ‘ਚ ਬਾਹਰੋਂContinue Reading

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਇਹਤਿਹਾਤ ਵਜੋਂ ਡਿਜ਼ਾਸ਼ਟਰ ਮੈਨੇਜਮੈਂਟ ਐਕਟ-2005 ਦੀ ਧਾਰਾ 65 (1) (B) ਤਹਿਤ ਪਟਿਆਲਾ ਜ਼ਿਲ੍ਹੇ ਦੀਆਂ ਸੱਤ ਸਰਕਾਰੀ ਇਮਾਰਤਾਂ ਅਤੇ ਲੋੜ ਪੈਣ ‘ਤੇ ਨਿੱਜੀ ਹਸਪਤਾਲਾਂ ਨੂੰ ਆਈਸੋਲੇਸ਼ਨ ਅਤੇ ਕੋਆਰਨਟਾਈਨ ਬਲਾਕਾਂ ਵਿੱਚContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਇੱਥੇ ਸੂਬਾ ਕੁਈਨਜ਼ਲੈਂਡ ‘ਚ ਮਰਹੂਮ ਮਨਮੀਤ ਅਲੀਸ਼ੇਰ ਕਤਲ ਕੇਸ ਦੀ ਬ੍ਰਿਸਬੇਨ ਦੀ ਕੋਰੋਨਰ ਅਦਾਲਤ ਵਿਖੇ 17 ਤੋਂ 27 ਮਾਰਚ 2020 ਤੱਕ ਹੋਣ ਵਾਲੀ ਸੁਣਵਾਈ ਵੀ ਕਰੋਨਾਵਾਇਰਸ (ਕੋਵਿਡ-19) ਦੀ ਭੇਂਟ ਚੜ੍ਹ ਮੁਲਤਵੀ ਕਰ ਦਿੱਤੀ ਗਈ ਹੈ। ਜਿਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਨਰਜੀਤ ਸਿੰਘ ਗੋਲਡੀ ਤੇ ਮਰਹੂਮ ਦੇ ਭਰਾContinue Reading

ਪਟਿਆਲਾ (ਅਰਵਿੰਦਰ ਸਿੰਘ ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਬਿਜਲੀ ਬੋਰਡ) ਅਧੀਨ ਆਊਟਸੋਰਸ ਤੇ ਕੰਮ ਕਰਦੇ ਸਪੋਟ ਬਿਲਿੰਗ ਮੀਟਰ ਰੀਡਰਾਂ ਨੂੰ ਪਿਛਲੇ ਚਾਰ ਮਹੀਨੇ ਤੋਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਜਿਸ ਸਬੰਧੀ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ (ਬਿਜਲੀ ਬੋਰਡ) ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂContinue Reading