News (Page 602)

ਗਲਾਸਗੋ/ਸਕਾਟਲੈਂਡ (ਮਨਦੀਪ ਖੁਰਮੀ ਹਿੰਮਤਪੁਰਾ) ਇੰਗਲੈਂਡ ਵਿੱਚ ਕੋਰੋਨਾਵਾਇਰਸ ਨਾਲ ਮੌਤਾਂ ਦੀ ਗਿਣਤੀ 21 ਤੱਕ ਪਹੁੰਚ ਗਈ ਹੈ ਤੇ ਇਸਦਾ ਸਹਿਮ ਸ਼ਾਹੀ ਪਰਿਵਾਰ ਦੇ ਵਿਹੜੇ ਵਿੱਚ ਵੀ ਦਿਖਾਈ ਦੇ ਰਿਹਾ ਹੈ। ਮਹਾਰਾਣੀ ਐਲਿਜਾਬੈੱਥ 2 ਨੂੰ ਵਾਇਰਸ ਦੇ ਖਤਰੇ ਤੋਂ ਬਚਾਉਣ ਲਈ ਬਕਿੰਘਮ ਪੈਲੇਸ ਦੀ ਬਜਾਏ ਵਿੰਡਸਰ ਕਾਸਲ ਵਿਖੇ ਤਬਦੀਲ ਕਰ ਦਿੱਤਾ ਗਿਆContinue Reading

ਪਟਿਆਲਾ( ਅਰਵਿੰਦਰ ਸਿੰਘ) ਪੰਜਾਬ ਸਰਕਾਰ ਵਲੋਂ ਨਿੱਜੀ ਕੰਪਨੀਆਂ ਰਾਹੀਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਨਵੀਆਂ ਬੱਸਾਂ ਦੀ ਯੋਜਨਾ ਦੇ ਵਿਰੁੱਧ ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਨਿੱਜੀ ਕੰਪਨੀਆਂ ਰਾਹੀਂContinue Reading

ਪਟਿਆਲਾ (ਅਰਵਿੰਦਰ ਸਿੰਘ) ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਖ਼ਾਲਸਾ ਕਾਲਜ ਪਟਿਆਲਾ ਗਲੋਬਲ ਪੰਜਾਬੀ ਕਾਨਫ਼ਰੰਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਸਾਲਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਏਗੀ ਅਤੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀਆਂ ਤਿਆਰੀਆਂContinue Reading

ਸੈਕਰਾਮੈਂਟੋ (ਦਲਜੀਤ ਢੰਡਾ ) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨਾਂ ਵਿੱਚ ਕਈ ਉਨ੍ਹਾਂ ਵਿਅਕਤੀ ਨਾਲ ਮੁਲਾਕਾਤ ਕੀਤੀ ਸੀ ਜਿਹੜੇ ਕਰੋਨਾਵਾਇਰਸ ਨਾਲ ਪ੍ਰਭਾਵਿਤ ਪਾਏ ਗਏ ਸਨ। ਵ੍ਹਾਈਟ ਹਾਊਸ ਤੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਲਈ ਉਨ੍ਹਾਂ ਦਾ ਵੀ ਟੈਸਟ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਟੈਸਟ ਨੈਗਟਿਵ ਆਏ ਹਨContinue Reading

ਭਾਰਤ ਸਰਕਾਰ ਵੱਲੋ ਖੰਨਾ ਫੋਕਲ ਪੁਆਇੰਟ ਦੇ ਵਿਸਥਾਰ ਲਈ 10 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਫੋਕਲ ਪੁਆਇੰਟ ਵੈਲਫ਼ੇਅਰ ਐਸੋਸੀਏਸ਼ਨ ਖੰਨਾ ਦੀ ਮੰਗ ਤੇ ਮੈਂ ਇਹ ਮੁੱਦਾ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੇ ਸਾਹਮਣੇ ਰੱਖਿਆ ਸੀ ਅਤੇ ਇਸ ਚਿੱਠੀ ਰਾਹੀਂ ਸ਼੍ਰੀ ਨਿਤਿਨ ਗਡਕਰੀ ਨੇ ਦਸਿਆ ਕਿ ਸਾਡੀ ਇਸ ਮੰਗContinue Reading

ਸ੍ਰੀ ਮੁਕਤਸਰ ਸਾਹਿਬ( ਰਣਜੀਤ ਗਿੱਲ) ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਮਧੀਰ ਦੇ ਫੋਕਲ ਪੁਆਇੰਟ ਸਥਿਤ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਦਾ ਸਮਾਨ ਪੂਰੀ ਤਰਾਂ ਨੁਕਸਾਨਿਆ ਗਿਆ । ਗਨੀਮਤ ਇਹ ਰਹੀ ਕਿ ਛੱਤ ਡਿੱਗਣ ਸਮੇਂ ਪਰਿਵਾਰ ਦਾ ਕੋਈ ਵੀ ਮੈਂਬਰ ਕਮਰੇ ਵਿੱਚ ਮੌਜੂਦ ਨਹੀਂ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮ ਸਿੰਘContinue Reading

ਸ੍ਰੀ ਮੁਕਤਸਰ ਸਾਹਿਬ-(ਰਣਜੀਤ ਗਿੱਲ) ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਅਜ ਦੋ ਕਾਰਾਂ ਦੀ ਸਿੱਧੀ ਟੱਕਰ ਹੋਣ ਨਾਲ ਇਕ ਨੌਜ਼ਵਾਨ ਦੀ ਮੌਤ ਦੀ ਖ਼ਬਰ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਅਜ ਸਵੇਰੇ ਕਰੀਬ 11 ਵਜ਼ੇ ਮਲੋਟ ਰੋਡ ਤੇ ਜਿਨ ਕਾਰ ਵਿਚ ਸਵਾਰ ਹੋ ਕੇ ਨੌਜ਼ਵਾਨ ਕੁਲਦੀਪ ਸਿੰਘ ਵਾਸੀ ਜ਼ੰਡਵਾਲਾContinue Reading

ਲੁਧਿਆਣਾ ( ਰਵਿੰਦਰ ਸਿੰਘ ਢਿੱਲੋਂ ) ਇੱਕ ਪਾਸੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਦੂਜੇ ਪਾਸੇ ਇਸ ਘਾਤਕ ਵਾਇਰਸ ਦੇ ਚੱਲਦਿਆਂ ਕਈ ਕੈਮਿਸਟ ਦੁਕਾਨਦਾਰ ਮਾਸਕ ਤੇ ਸੈਨੇਟਾਇਜ਼ਰ ਮਹਿੰਗੇ ਭਾਅ ਤੇ ਵੇਚ ਰਹੇ ਹਨ ਜਿਸਤੇ ਸ਼ਿਕੰਜਾ ਕੱਸਣ ਲਈ ਹੁਣ ਸਰਕਾਰ ਵੀ ਹਰਕਤ ਵਿੱਚ ਆ ਚੁੱਕੀ ਹੈ। ਜੇਕਰContinue Reading

ਟਰਾਂਟੋ ,ਕੈਨੇਡਾ (ਕੁਲਤਰਨ ਸਿੰਘ ਪਧਿਆਣਾ) ਟਰਾਂਟੋ ਤੇ ਆਲੇ-ਦੁਆਲੇ ਦੇ ਭਾਰਤੀ ਤੇ ਪਾਕਿਸਤਾਨੀ ਗਰੋਸਰੀ ਸਟੋਰਾਂ ਵਾਲਿਆਂ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਗਰੋਸਰੀ ਦੀ ਮੰਗ ਵੱਧਣ ਦੇ ਕਾਰਨ ਜ਼ਰੂਰੀ ਚੀਜ਼ਾਂ ਦੇ ਮੁੱਲ ਵਧਾ ਦਿੱਤੇ ਹਨ ਤਾਂਕਿ ਜ਼ਿਆਦਾ ਮੁਨਾਫ਼ਾ ਕਮਾਇਆ ਜਾ ਸਕੇ ਤੇ ਨਾਲ ਹੀ ਉਨਟਾਰੀਓ ਵਿਖੇ ਸਰਕਾਰੀ ਸਕੂਲ ਬੰਦ ਹੋਣ ਤੋਂ ਬਾਅਦContinue Reading

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਵੀ ਸਾਰੇ ਸਿਨੇਮਾ ਹਾਲ, ਜਿਮ ਤੇ ਸਵਿਮਿੰਗ ਪੂਲਜContinue Reading