ਪੰਜਾਬ ਪੁਲਿਸ ਨੇ ਲੁਧਿਆਣਾ ਵਿਖੇ ਸੋਨੇ ਦੀ ਲੁੱਟ ਦਾ ਮਾਮਲਾ ਸੁਲਝਾਇਆ
ਚੰਡੀਗੜ੍ਹ (ਰਵਿੰਦਰ ਸਿੰਘ ਢਿੱਲੋਂ ) ਪੰਜਾਬ ਪੁਲਿਸ ਨੇ ਅੱਜ ਇਥੇ ਸੈਕਟਰ 36 ਦੀ ਮਾਰਕੀਟ ਵਿੱਚ ਭਾਰੀ ਮੁਸ਼ੱਕਤ ਤੋਂ ਬਾਅਦ ਅੰਤਰਰਾਜੀ ਗੈਂਗਸਟਰ ਗਗਨ ਜੱਜ ਦੀ ਗ੍ਰਿਫਤਾਰੀ ਨਾਲ ਲੁਧਿਆਣਾ ਵਿਖੇ 30 ਕਿਲੋ ਸੋਨੇ ਦੀ ਲੁੱਟ ਦੇ ਸਨਸਨੀਖੇਜ਼ ਮਾਮਲੇ ਨੂੰ ਸੁਲਝਾ ਲਿਆ ਹੈ। ਗਗਨ ਨੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਟੀਮ ‘ਤੇContinue Reading