ਪੰਜਾਬੀ ਕਲਚਰਲ ਐਸੋਸੀਏਸ਼ਨ (ਪੀਸੀਏ) ਫਰਿਜ਼ਨੋ ਦੇ ਮੈਂਬਰ ਅਤੇ ਗੁਰਦਵਾਰਾ ਸਿੰਘ ਸਭਾ ਫਰਿਜ਼ਨੋ ਦੀ ਕਮੇਟੀ ਢੱਡਰੀਆਂ ਵਾਲ਼ਿਆ ਦੇ ਹੱਕ ਵਿੱਚ ਡਟੇ।
ਫਰਿਜ਼ਨੋ (ਕੈਲੇਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਪਿਛਲੇ ਦਿਨੀਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਪੰਜਾਬ ਤੇ ਹੋਰ ਦੁਨੀਆਂ ਦੇ ਵੱਖ-ਵੱਖ ਕੋਨਿਆਂ ‘ਚ ਸਟੇਜਾਂ ਲਗਾ ਕੇ ਸਿੱਖ ਧਰਮ ਦਾ ਪ੍ਰਚਾਰ ਛੱਡਣ ਦਾ ਐਲਾਨ ਕਰਨ ਦੇ ਕਾਰਨਾਂ ਦਾ ਖੁਲਾਸਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਨੇ ਭਾਈ ਅਮਰੀਕContinue Reading






























