ਸਿੱਖ ਫਾਰ ਜਸਟਿਸ ਨੇ ‘ਆਪ’ ‘ਤੇ ਲਗਾਏ ਗੰਭੀਰ ਦੋਸ਼
ਕਿਹਾ ‘ਆਪ’ ਖਾਲਿਸਤਾਨੀ ਫੰਡਿੰਗ ਨਾਲ ਜਿੱਤੀ ਹੈ ਚੰਡੀਗੜ੍ਹ, ਮਿਡਿਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਜ਼ਬਰਦਸਤ ਬਹੁਮਤ ਹਾਸਲ ਕੀਤਾ ਹੈ। ‘ਆਪ’ ਦੀ ਜਿੱਤ ਤੋਂ ਬਾਅਦ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (ਐਸਐਫਜੇ) ਨੇ ਦੋਸ਼ ਲਾਇਆ ਹੈ ਕਿ ਖਾਲਿਸਤਾਨ ਸਮਰਥਕਾਂ ਦੀContinue Reading






























