News (Page 62)

ਚੰਡੀਗੜ੍ਹ, ਮਿਡਿਆ ਬਿਊਰੋ: ਕਾਮੇਡੀਅਨ ‘ਝੰਡਾ ਅਮਲੀ’ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲਾ ਸੰਗਰੂਰ ਦੇ ਪਿੰਡ ਸਤੁਜ ਦਾ ‘ਜੁਗਨੂੰ’ ਪੂਰੇ ਪੰਜਾਬ ਲਈ ਸੀਐਮ ਸਾਹਿਬ ਬਣਨ ਜਾ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਭਗਵੰਤ ਮਾਨ ਦੀ, ਜੋ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇContinue Reading

ਚੰਡੀਗੜ੍ਹ, ਮਿਡਿਆ ਬਿਊਰੋ: ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਵੋਟਰਾਂ ਨੇ ਗੰਭੀਰ ਫੌਜਦਾਰੀ, ਅਪਰਾਧਿਕ ਮਾਮਲਿਆਂ ਵਿਚ ਫਸੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਨਕਾਰ ਦਿੱਤਾ ਹੈ। ਪੰਜਾਬ ਇਲੈਕਸ਼ਨ ਵਾਚ ਅਤੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏਡੀਆਰ) ਨੇ 1304 ਉਮੀਦਵਾਰਾਂ ਵਿਚੋਂ 1276 ਉਮੀਦਵਾਰਾਂ ਦੇ ਹਲਫਨਾਮਿਆਂ ਦਾ ਵਿਸ਼ਲੇਸ਼ਣ ਦੇ ਆਧਾਰ ’ਤੇ ਰਿਪੋਰਟ ਪੇਸ਼ ਕੀਤੀContinue Reading

ਕੈਬਨਿਟ ਸਮੇਤ ਦੇਣਗੇ ਅਸਤੀਫਾ ਚੰਡੀਗੜ੍ਹ, ਮਿਡਿਆ ਬਿਊਰੋ: ਚੋਣ ਨਤੀਜਿਆਂ ਦੇ ਐਲਾਨ ਨਾਲ ਹੀ ਮੱੁਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਬੁਲਾ ਲਈ ਹੈ। 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰContinue Reading

ਨਵੀਂ ਦਿੱਲੀ, ਮਿਡਿਆ ਬਿਊਰੋ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਜੋ ਕੀਤਾ ਹੈ ਉਹ ਵਾਕਿਆ ਹੀ ਸ਼ਲਾਘਾਯੋਗ ਹੈ। ਆਮ ਆਦਮੀ ਪਾਰਟੀ, ਜਿਸ ਦੀ ਹੋਂਦ ਇੱਕ ਦਹਾਕੇ ਤੋਂ ਵੀ ਘੱਟ ਹੈ, ਦੇ ਹੱਥਾਂ ਵਿੱਚ ਦੋ ਸੂਬੇ ਆ ਗਏ ਹਨ। ਆਮ ਆਦਮੀ ਪਾਰਟੀ ਨੇ ਸਾਲ 2014 ਵਿੱਚ ਪਹਿਲੀ ਵਾਰ ਦਿੱਲੀ ਵਿੱਚ ਆਪਣੀContinue Reading

ਸੰਗਰੂਰ, ਮਿਡਿਆ ਬਿਊਰੋ: ਆਮ ਆਦਮੀ ਪਾਰਟੀ (AAP) ਦੇ ਸੀਐੱਮ ਫੇਸ ਭਗਵੰਤ ਮਾਨ (Bhagwant Mann) ਨੇ ਆਪਣੀ ਧੂਰੀ ਸੀਟ ਜਿੱਤਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਜਾ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਐਲਾਨ ਕੀਤਾ ਹੈ। ਆਪਣੀ ਧੂਰੀ ਤੋਂ ਜਿੱਤ ਅਤੇ ਪਾਰਟੀ ਦੀ ਪੰਜਾਬ ‘ਚ ਲਾਮਿਸਾਲ ਜਿੱਤContinue Reading

‘ਆਪ’ ਦੀ ਜਿੱਤ ਅਮਰਗੜ੍ਹ, ਮਿਡਿਆ ਬਿਊਰੋ: ਲੱਗਭਗ ਪੂਰੇ ਪੰਜਾਬ ਵਾਂਗ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ‘ਚ ਵੀ ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ‘ਆਪ’ ਦੇ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ 44294 ਵੋਟਾਂ ਹਾਸਲ ਕਰਕੇ ਅਮਰਗੜ੍ਹ ਸੀਟ ਜਿੱਤੀ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)Continue Reading

ਬਠਿੰਡਾ, ਮਿਡਿਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿਚ ਡੇਰਿਆਂ ਦਾ ਆਧਾਰ ਖ਼ਤਮ ਹੋ ਗਿਆ ਹੈ। ਪੰਜਾਬ ਵਿਚ ਡੇਰਿਆਂ ਤੋਂ ਹਮਾਇਤ ਹਾਸਲ ਕਰਨ ਵਾਲੇ ਤਕਰੀਬਨ ਸਾਰੇ ਹੀ ਉਮੀਦਵਾਰ ਹਾਰ ਗਏ ਹਨ। ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿਚ ਡੇਰਾ ਸਿਰਸਾContinue Reading

ਚੰਡੀਗੜ੍ਹ, ਮਿਡਿਆ ਬਿਊਰੋ: ਸੈਲੀਬ੍ਰਿਟੀ ਦਾ ਚੋਲਾ ਲਾਹ ਕੇ ਪਹਿਲੀ ਵਾਰ ਚੋਣ ਲੜਨ ਵਾਲੇ ਨਵਜੋਤ ਸਿੰਘ ਸਿੱਧੂ ਭਾਵੇਂ ਆਪਣੀ ਸੀਟ ਨਾ ਬਚਾ ਸਕੇ, ਪਰ ਉਨ੍ਹਾਂ ਦੇ ਹੰਕਾਰ ਨੇ ਕਾਂਗਰਸ ਨੂੰ ਵੀ ਲੁੱਟ ਲਿਆ। 18 ਸਾਲਾਂ ਦੇ ਸਿਆਸੀ ਕਰੀਅਰ ਦੌਰਾਨ ਇਹ ਪਹਿਲੀ ਵਾਰ ਸੀ ਜਦੋਂ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾContinue Reading

ਕਿਹਾ ਇਕ ਮਹੀਨੇ ‘ਚ ਬਦਲਾਅ ਸ਼ੁਰੂ ਹੋ ਜਾਵੇਗਾ ਸੰਗਰੂਰ, ਮਿਡਿਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸੰਗਰੂਰ ਸਥਿਤ ਨਿਵਾਸ ਸਥਾਨ ‘ਤੇ ਸੂਬੇ ਦੇ ਵੋਟਰਾਂ, ਸਮਰਥਕਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਆਪ ਦੇContinue Reading

ਇੱਥੋਂ ਤੱਕ ਕਿ ਮਜੀਠੀਆ ਵੀ ਆਪਣੀ ਸੀਟ ਗੁਆ ਬੈਠੇ ਚੰਡੀਗੜ੍ਹ, ਮਿਡਿਆ ਬਿਊਰੋ: ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਦੇ ਨਤੀਜੇ ਲਗਪਗ 1989 ਦੀਆਂ ਲੋਕ ਸਭਾ ਚੋਣਾਂ ਵਾਂਗ ਹੀ ਹਨ। 1989 ਦੀਆਂ ਪਾਰਲੀਮਾਨੀ ਚੋਣਾਂ ਵਿੱਚ ਵੀ ਸਾਬਕਾ ਮੁੱਖ ਮੰਤਰੀ ਹਰਚਰਨ ਬਰਾੜ, ਸੁਖਦੇਵ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ ਵਰਗੇ ਦਿੱਗਜਾਂ ਨੇContinue Reading