News (Page 66)

ਜਲੰਧਰ, ਮੀਡੀਆ ਬਿਊਰੋ: ਰੂਸ ਦੇ ਯੂਕਰੇਨ ’ਤੇ ਹਮਲੇ ਵਿਚਾਲੇ ਉਥੇ ਫਸੇ ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਦੀ ਜਾਨ ’ਤੇ ਬਣੀ ਹੈ। ਇਹ ਸਾਰੇ ਮੈਡੀਕਲ ਦੀ ਪਡ਼੍ਹਾਈ ਕਰਨ ਗਏ ਸਨ। ਘਰ ਤੋਂ ਇੰਨੀ ਦੂਰ ਜਾਣ ਦਾ ਇਕ ਕਾਰਨ ਸਮਝ ਆਉਂਦਾ ਹੈ ਕਿ ਦੇਸ਼ ਦੇ ਮੁਕਾਬਲੇ ਉਥੇ ਮੈਡੀਕਲ ਸਿੱਖਿਆ ਕਾਫ਼ੀ ਸਸਤੀ ਹੈ। ਦੂਜੀContinue Reading

ਪਟਿਆਲਾ, ਮੀਡੀਆ ਬਿਊਰੋ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੀ ਪਤਨੀ ਨੂੰ ਪ੍ਰਧਾਨਗੀ ਦੇ ਆਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਨਵਜੋਤ ਕੌਰ ਸਿੱਧ ਦੀ ਜਗ੍ਹਾ ਅਖਿਲ ਭਾਰਤੀ ਜੱਟ ਮਹਾਂਸਭਾ ਵੱਲੋਂ ਅੱਜ ਜੈ ਇੰਦਰ ਕੌਰ ਨੂੰ ਜੱਟ ਮਹਾਂਸਭਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸContinue Reading

ਦਾਅ ‘ਤੇ ਲੱਗੀ ਇਨ੍ਹਾਂ ਵੱਡੇ ਦਿੱਗਜਾਂ ਦੀ ਸਾਖ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਿੰਗ ਹੋਈ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਣੀ ਹੈ। ਜ਼ਿਆਦਾਤਰ ਐਗਜ਼ਿਟ ਪੋਲ ‘ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਉਮੀਦ ਹੈ। ਹਾਲਾਂਕਿ ਐਗਜ਼ਿਟ ਪੋਲ ਕਿੰਨੇ ਕੁ ਸਹੀ ਹਨ, ਇਹ ਤਾਂContinue Reading

ਐਡਵੋਕੇਟ ਧਾਮੀ, ਮੁਲਾਜ਼ਮਾਂ ਨੂੰ ਹੋਣਗੇ ਇਹ ਫਾਇਦੇ ਅੰਮ੍ਰਿਤਸਰ, ਮੀਡੀਆ ਬਿਊਰੋ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦਾ ਸਾਲ 2022-23 ਦਾ ਸਾਲਾਨਾ ਬਜਟ 30 ਮਾਰਚ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਾ ਤੈਅ ਕੀਤਾ ਹੈ। ਅੰਤ੍ਰਿੰਗContinue Reading

ਲੁਧਿਆਣਾ, ਮੀਡੀਆ ਬਿਊਰੋ: ਤਿੰਨ ਬਦਮਾਸ਼ਾਂ ਨੇ ਬੰਦ ਪਏ ਸ਼ੋਅਰੂਮ ਦਾ ਸ਼ਟਰ ਤੋੜ ਕੇ ਅੰਦਰੋਂ 10 ਐੱਲਈਡੀ ਅਤੇ 70 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਤਕਰੀਬਨ ਦੋ ਘੰਟੇ ਵਿਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਪ੍ਰੀਤਨਗਰContinue Reading

ਜਲੰਧਰ, ਮੀਡੀਆ ਬਿਊਰੋ: ਸੂਬੇ ਵਿਚ ਬਣਨ ਵਾਲੀ ਨਵੀਂ ਸਰਕਾਰ ਦੇ ਸਾਹਮਣੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਵੱਡੀ ਚੁਣੌਤੀ ਹੈ। ਹਰ ਵਰ੍ਹੇ ਪੰਜਾਬ ਤੋਂ ਡੇਢ ਲੱਖ ਨੌਜਵਾਨ ਵਿਦੇਸ਼ ਜਾ ਰਹੇ ਹਨ। ਉਨ੍ਹਾਂ ਦੇ ਨਾਲ ਨਾ-ਸਿਰਫ਼ ਪੰਜਾਬ ਦਾ ਹੁਨਰ ਬਾਹਰ ਜਾ ਰਿਹਾ ਹੈ ਸਗੋਂ ਹਰ ਵਰ੍ਹੇContinue Reading

ਬਰਨਾਲਾ, ਮੀਡੀਆ ਬਿਊਰੋ: ਯੂਕਰੇਨ ਵਿਖੇ ਐਮਬੀਬੀਐਸ ਦੀ ਪੜ੍ਹਾਈ ਕਰਨ ਗਏ ਬਰਨਾਲਾ ਦੇ ਚੰਦਨ ਜਿੰਦਲ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ। ਜਿਸ ਦੀ ਲਾਸ਼ ਲਈ ਉਸਦਾ ਪਰਿਵਾਰ ਜੱਦੋ-ਜਹਿਦ ਕਰ ਰਿਹਾ ਹੈ। ਮੰਗਲਵਾਰ ਸਵੇਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਦਨ ਜਿੰਦਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂContinue Reading

ਮੋਹਾਲੀ, ਮੀਡੀਆ ਬਿਊਰੋ: NDPS ਕੇਸ ‘ਚ ਫਸੇ ਅਕਾਲੀ ਨੇਤਾ ਬਿਕਰਮਜੀਤ ਮਜੀਠੀਆ ਮੋਹਾਲੀ ਕੋਰਟ ‘ਚ ਪੇਸ਼ ਹੋਏ ਹਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ ‘ਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ ‘ਤੇContinue Reading

ਕਿਹਾ ਕਿ ‘ਆਪ’ ਕਾਂਗਰਸ ਨੂੰ ਹਰਾ ਕੇ ਰਾਸ਼ਟਰੀ ਪਾਰਟੀ ਬਣੇਗੀ ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਐਗਜ਼ਿਟ ਪੋਲ ‘ਚ ਆਮ ਆਦਮੀ ਪਾਰਟੀ (ਆਪ) ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਇਸ ‘ਤੇ ਪਾਰਟੀ ਆਗੂ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਰਾਸ਼ਟਰੀ ਪਾਰਟੀ ਬਣਨ ਜਾ ਰਹੀ ਹੈ ਅਤੇ ਕਾਂਗਰਸ ਦੀ ਥਾਂContinue Reading

ਪਟਿਆਲਾ, ਮੀਡੀਆ ਬਿਊਰੋ: ਨੇੜਲੇ ਪਿੰਡ ਬਜੀਦਪੁਰ ਦੇ ਸਰਪੰਚ ਤੇ ਪੁਲਸ ਮੁਲਾਜ਼ਮ ਵੱਲੋਂ ਥੱਪੜ ਮਾਰਨ ਦੇ ਦੋਸ਼ ਲਾਉਂਦਿਆਂ ਪਿੰਡ ਵਾਸੀਆਂ ਨੇ ਸੰਗਰੂਰ ਰੋਡ ਤੇ ਧਰਨਾ ਦੇ ਦਿੱਤਾ ਹੈ। ਖ਼ਬਰ ਲਿਖੇ ਜਾਣ ਤਕ ਪਿੰਡ ਵਾਸੀਆਂ ਦਾ ਧਰਨਾ ਜਾਰੀ ਰਿਹਾ ਜਿਸ ਕਰਕੇ ਆਵਾਜਾਈ ਵੀ ਠੱਪ ਹੋ ਗਈ। ਧਰਨੇ ਵਿਚ ਸ਼ਾਮਲ ਪਿੰਡ ਵਾਸੀਆਂ ਨੇContinue Reading