News (Page 72)

ਇਸ ਨਾਲ ਪੁਰਾਣੇ ਸਮਿਆਂ ਵਾਂਗ ਹੋਇਆ ਇਕੱਠ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਯੂਨੀਵਰਸਿਟੀ ਕੈਂਪਸ ਤੇ ਸ਼ਹਿਰ ਦੇ ਸਾਰੇ ਪੀਯੂ ਨਾਲ ਸਬੰਧਤ ਕਾਲਜਾਂ ਵਿੱਚ ਸ਼ੁੱਕਰਵਾਰ ਤੋਂ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋ ਗਿਆ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਲਗਭਗ ਦੋ ਸਾਲਾਂ ਬਾਅਦ ਕੈਂਪਸ ਦੀ ਸ਼ਾਨ ਵਾਪਸ ਆ ਗਈ ਹੈ। ਪਿਛਲੇ ਕਈ ਦਿਨਾਂ ਤੋਂContinue Reading

ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਸਬੰਧਤ ਥਾਣਿਆਂ ਦੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਭਾਮੀਆਂ ਇਲਾਕੇ ‘ਚ ਟਿੱਪਰ ਦੀ ਲਪੇਟ ‘ਚ ਆਉਣContinue Reading

ਹਾਈਕੋਰਟ ਨੂੰ ਦਿੱਤੇ ਇਹ ਨਿਰਦੇਸ਼ ਚੰਡੀਗੜ੍ਹ, ਮੀਡੀਆ ਬਿਊਰੋ: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਵਿੱਚ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ (Supreme Court) ਨੇ ਕਿਹਾ ਕਿ ਹਾਈContinue Reading

ਜ਼ਮਾਨਤ ਵਿਰੁੱਧ ਪਟੀਸ਼ਨ ‘ਤੇ ਸੁਪਰੀਮ ਕੋਰਟ 11 ਮਾਰਚ ਨੂੰ ਕਰੇਗਾ ਸੁਣਵਾਈ ਨਵੀਂ ਦਿੱਲੀ, ਮੀਡੀਆ ਬਿਊਰੋ: ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ ਹੋ ਗਿਆ ਹੈ। ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਦੇ ਖਿਲਾਫ ਅਦਾਲਤ 11 ਮਾਰਚ ਨੂੰ ਸੁਣਵਾਈContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਭੈਣ ਸੁਮਨ ਤੂਰ (Suman Toor) ਵੱਲੋਂ ਲਾਏ ਗਏ ਦੋਸ਼ਾਂ ਨਾਲ ਮੁਸੀਬਤ ‘ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਜਾਇਦਾਦ ਵਿਵਾਦ ‘ਚ ਭਾਈ ਨਵਜੋਤ ਸਿੰਘ ਸਿੱਧੂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ।Continue Reading

ਸਬ ਇੰਸਪੈਕਟਰ ਦੀ ਮੌਤ ਫਾਜ਼ਿਲਕਾ, ਮੀਡੀਆ ਬਿਊਰੋ: ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਰੱਖੀਆਂ ਈਵੀਐਮ ਮਸ਼ੀਨਾਂ ਦੀ ਸੁਰੱਖਿਆ ‘ਚ ਤਾਇਨਾਤ ਇਕ ਸਬ-ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਸੀ ਜਾਂ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ। ਇਸ ਦੌਰਾਨContinue Reading

ਜਾਣੋ ਕਿਹੋ ਜਿਹਾ ਰਹੇਗਾ ਮੌਸਮ ਚੰਡੀਗੜ੍ਹ, ਮੀਡੀਆ ਬਿਊਰੋ: ਮੌਸਮ ਵਿਭਾਗ ਦੀ ਭਵਿੱਖਬਾਣੀ ਗਲਤ ਸਾਬਤ ਹੋ ਰਹੀ ਹੈ। ਕਿਉਂਕਿ ਵਿਭਾਗ ਨੇ ਬੀਤੇ ਕਲ੍ਹ ਬਾਰਿਸ਼ ਦੇ ਆਸਾਰ ਦੱਸੇ ਸੀ ਪਰ ਬਾਰਿਸ਼ ਨਹੀਂ ਹੋਈ। ਹਾਲਾਂਕਿ ਦਿਨ ਭਰ ਮੌਸਮ ਖਰਾਬ ਰਿਹਾ। ਸ਼ਾਮ ਨੂੰ ਹਲਕੀ ਬੂੰਦਾ- ਬਾਂਦੀ ਹੋਈ ਜਿਸ ਨਾਲ ਮੌਸਮ ‘ਚ ਫਿਰ ਤੋਂ ਠੰਢਕContinue Reading

ਖੰਨਾ, ਮੀਡੀਆ ਬਿਊਰੋ: ਪੰਜਾਬ ਨੰਬਰਦਾਰ ਯੂਨੀਅਨ ਸਮਰਾ ਇਕਾਈ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਖੰਨਾ ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਖੰਨਾ ਵਿਖੇ ਹੋਈ। ਇਸ ਮੀਟਿੰਗ ‘ਚ ਮਤਾ ਪਾ ਕੇ ਪੰਜਾਬ ਸਰਕਾਰ ਤੋਂ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੋਂ ਜਾਣੂੰ ਕਰਵਾਇਆ ਗਿਆ ਤੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੰਬਰਦਾਰੀContinue Reading

ਨੰਗਲ, ਮੀਡੀਆ ਬਿਊਰੋ: ਨੰਗਲ ਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ/ਸੰਚਾਲਕ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਮਾਮਲੇ ’ਚ ਵੀਰਵਾਰ ਨੂੰ ਸਥਾਨਕ ਪੁਲਿਸ ਵੱਲੋਂ ਉਸੇ ਕੇਸ ਨਾਲ ਸਬੰਧਤ ਇਕ ਹੋਰ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਨੰਗਲ ਗੁਰਜੀਤ ਸਿੰਘ ਨੇ ਕਿਹਾ ਕਿ ਉਕਤ ਮਾਮਲੇ ’ਚ ਪੁਲਿਸ ਟੀਮ ਨੇ ਬਹੁਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਹਾਈਕੋਰਟ ਨੇ ਪਿਛਲੇ ਸਾਲ ਸਤੰਬਰ ਮਹੀਨੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਕਿਸੇ ਵੀ ਮਾਮਲੇ ‘ਚ ਵਿਧਾਨ ਸਭਾ ਦੀ ਚੋਣ ਸਹੀ ਹੋਣ ਤੱਕ ਗਿਰਤਾਰ ਕਰਨ ‘ਤੇ ਜੋ ਰੋਕ ਲਗਾ ਦਿੱਤੀ ਸੀ, ਉਸ ਨੂੰ ਹਾਈਕੋਰਟ ਨੇ ਹੁਣ 20 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦੇਈਏContinue Reading