News (Page 75)

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਅਤੇ ਹਰਿਆਣਾ ‘ਚ ਇਕ-ਦੋ ਦਿਨਾਂ ‘ਚ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਬਦਲ ਸਕਦਾ ਹੈ। ਅਜਿਹੇ ਸੰਕੇਤ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਡਾ. ਮਨਮੋਹਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਸਿਸਸਿਲਾ ਜਾਰੀ ਰਹਿਣ ਨਾਲ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣContinue Reading

ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, ਮੀਡੀਆ ਬਿਊਰੋ: ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ ‘ਚੋਂ ਇੱਕ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 11Continue Reading

ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਬਰਨਾਲਾ, ਮੀਡੀਆ ਬਿਊਰੋ: ਆਪਣੀ ਕਿਸਮ ਦੇ ਪਹਿਲੇ ਕੇਸ ’ਚ ਐਸ.ਡੀ.ਐਮ ਬਰਨਾਲਾ ਵਰਜੀਤ ਸਿੰਘ ਵਾਲੀਆ ਆਈਏਐੱਸ ਨੇ ਸੀਨੀਅਰ ਸਿਟੀਜ਼ਨ ਮੇਨਟੇਨੈਂਸ ਐਕਟ ਤਹਿਤ ਆਪਣੀ ਬਜ਼ੁਰਗ ਮਾਂ ਨੂੰ ਗੁਜ਼ਾਰਾ ਰਾਸ਼ੀ ਨਾ ਦੇਣ ਦੇ ਦੋਸ਼ ’ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ। ਸੋਮਵਾਰ ਨੂੰ ਜਾਣਕਾਰੀ ਦਿੰਦਿਆਂContinue Reading

ਤਲਵਾਰਾਂ ਤੇ ਛੁਰੇ ਵੀ ਵਰਤੇ ਭਵਾਨੀਗੜ੍ਹ, ਮੀਡੀਆ ਬਿਊਰੋ: ਟਰੱਕ ਯੂਨੀਅਨ ਦੇ ਮੌਜੂਦਾ ਪ੍ਰਧਾਨ ਤੇ ਸਾਬਕਾ ਪ੍ਰਧਾਨ ਦੀ ਧਿਰ ‘ਚ ਕਿਰਪਾਨਾਂ ਤੇ ਡਾਂਗਾਂ ਨ‍ਾਲ ਹੋਈ ਲੜਾਈ ਵਿਚ ਦੋਵੇਂ ਧਿਰਾਂ ਦੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।Continue Reading

ਵੇਖੋ ਜ਼ਿਲ੍ਹਾ ਵਾਰ ਸੂਚੀ ਮੋਹਾਲੀ, ਮੀਡੀਆ ਬਿਊਰੋ: ਕੇਂਦਰ ਸਰਕਾਰ ਵੱਲੋਂ ਡਿਜੀਟਲ ਐਜੂਕੇਸ਼ਨ (Digital Education) ਨੂੰ ਉਤਸ਼ਾਹਤ ਕਰਨ ਲਈ ਸਮਗਰ ਸਿੱਖਿਆ ਅਭਿਆਨ (Samagra Shiksha Abhiyan) ਚਲਾਇਆ ਗਿਆ ਹੈ। ਇਸ ਤਹਿਤ ਸਰਕਾਰ ਵੱਲੋਂ ਸਾਲ 2021-22 ਵਾਸਤੇ ਈ-ਟੀਚਿੰਗ ਲਰਨਿੰਗ ਟੂਲ (e-Teaching Learning Tools) ਕਿੱਟਾਂ ਖਰੀਦਣ ਲਈ ਸਕੂਲਾਂ ਨੂੰ ਫੰਡ ਜਾਰੀ ਕਰ ਦਿੱਤਾ ਗਿਆContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ‘ਚ ਬਿਜਲੀ ਕਾਮਿਆਂ ਦੀ ਹੜਤਾਲ ਦੌਰਾਨ ਪੁਲਿਸ ਨੇ ਬਿਜਲੀ ‘ਚ ਵਿਘਨ ਪਾਉਣ ਅਤੇ ਜ਼ਰੂਰੀ ਸੇਵਾਵਾਂ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ‘ਚ ਹੁਣ ਤਕ 74 ਮੁਲਾਜ਼ਮਾਂ ਨੂੰ ਜਵਾਬ ਤਲਬ ਕੀਤਾ ਹੈ। ਪੁਲਿਸ ਸਿੱਧੇ ਤੌਰ ’ਤੇ ਮੁਲਾਜ਼ਮਾਂ ਨੂੰ ਤਿੱਖੇ ਸਵਾਲ ਕਰ ਰਹੀ ਹੈ।Continue Reading

ਲਾਲਕੁਆਂ, ਮੀਡੀਆ ਬਿਊਰੋ: ਦੇਸ਼ ਦੇ ਪੰਜ ਸੂਬਿਆਂ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ‘ਚ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਦੌਰਾਨ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਾਂਗਰਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉੱਤਰContinue Reading

ਇਹ ਹੁਕਮ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਲਈ ਹਨ ਲੁਧਿਆਣਾ, ਮੀਡੀਆ ਬਿਊਰੋ: ਕੋਵਿਡ 19 ਨੇ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਲਗਪਗ ਪਿਛਲੇ ਦੋ ਸਾਲਾਂ ਤੋਂ ਇਸਦਾ ਪ੍ਰਭਾਵ ਝੱਲ ਰਹੇ ਹਨ। ਇਸ ਦੇ ਨਾਲ ਹੀ ਕੋਵਿਡ-19 ਤੋਂ ਬਚਾਅ ਦਾ ਇੱਕੋ ਇੱਕ ਤਰੀਕਾ ਟੀਕਾਕਰਨ ਹੀ ਹੈ ਜਿਸContinue Reading

ਫਿਰੋਜ਼ਪੁਰ, ਮੀਡੀਆ ਬਿਊਰੋ: ਗ਼ੈਰ-ਸਮਾਜੀ ਅਨਸਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਇੱਕ ਕਿਲੋ 574 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਨਯੋਗ ਇਲੈਕਸ਼ਨ ਕਮਿਸ਼ਨ ਭਾਰਤ ਸਰਕਾਰ, ਮੁੱਖ ਚੋਣ ਅਫਸਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ 10 ਮਾਰਚ ਤੋਂ ਬਾਅਦ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਬਣੇ ਪਰ ਉਸ ਨੂੰ ਪਿਛਲੀ ਸਰਕਾਰ ਦੀ ਬਕਾਇਆ ਬਿਜਲੀ ਸਬਸਿਡੀ ਦਾ ਭੁਗਤਾਨ ਕਰਨਾ ਪਵੇਗਾ। ਇਹ ਲਗਭਗ 8500 ਕਰੋੜ ਰੁਪਏ ਨਿਕਲਦਾ ਹੈ। ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਚੰਨੀ ਸਰਕਾਰ ਨੇ ਘਰੇਲੂ ਖੇਤਰ ਨੂੰ 3Continue Reading